ਪੜਚੋਲ ਕਰੋ

ਅਮਰੀਕੀ ਰਾਸ਼ਟਰਪਤੀ ਦੀ ਰੱਖਿਆ ਕਰਨ ਵਾਲੀ ਸੀਕ੍ਰੇਟ ਸਰਵਿਸ ‘ਚ ਕੋਰੋਨਾ ਵਿਸਫੋਟ, 130 ਲੋਕ ਸੰਕਰਮਿਤ

ਅਮਰੀਕਾ ਵਿਚ ਮਹਾਮਾਰੀ ਫੈਲਣ ਤੋਂ ਬਾਅਦ ਇਹ ਸੰਕਰਮਣ ਦਾ ਸਭ ਤੋਂ ਲੈਟੇਸਟ ਵੈੱਬ ਹੈ। ਜੂਨ ਵਿਚ ਓਕਲਾਹੋਮਾ ਦੇ ਤੁਲਸਾ ਵਿਚ ਟਰੰਪ ਦੀ ਰੈਲੀ ਤੋਂ ਬਾਅਦ ਕਈ ਸੀਕ੍ਰੇਟ ਸਰਵਿਸ ਏਜੰਟ ਸੈਲਫ-ਕੁਆਰੰਟੀਨ ਹੋਣ ਲਈ ਮਜਬੂਰ ਹੋਏ ਸੀ।

ਵਾਸ਼ਿੰਗਟਨ: ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਅਤੇ ਵ੍ਹਾਈਟ ਹਾਊਸ ਦੇ ਗਾਰਡ ਕੋਰੋਨਵਾਇਰਸ ਦੀ ਲਪੇਟ ਵਿਚ ਹਨ। ਯੂਐਸ ਮੀਡੀਆ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਵਾਸ਼ਿੰਗਟਨ ਪੋਸਟ ਮੁਤਾਬਕ ਸੰਕਰਮਿਤ ਲੋਕਾਂ ਨਾਲ ਸੰਪਰਕ ‘ਚ ਆਉਣ ਤੋਂ ਬਾਅਦ 130 ਤੋਂ ਵੱਧ ਸੀਕ੍ਰੇਟ ਸਰਵਿਸ ਏਜੰਟ ਜਾਂ ਤਾਂ ਕੋਰੋਨਾਵਾਇਰਸ ਤੋਂ ਸੰਕਰਮਿਤ ਹੋਏ ਹਨ ਜਾਂ ਕੁਆਰੰਟੀਨ ਹੋ ਗਏ ਹਨ। ਕੋਰੋਨਾਵਾਇਰਸ ਦਾ ਪ੍ਰਕੋਪ ਉਸ ਸਮੇਂ ਵਧਿਆ ਜਦੋਂ ਇਨ੍ਹਾਂ ਚੋਂ ਜ਼ਿਆਦਾਤਰ ਵਰਕਰ ਡੋਨਾਲਡ ਟਰੰਪ ਨਾਲ ਚੋਣ ਮੁਹਿੰਮ ਦੌਰਾਨ ਰੈਲੀਆਂ ਕਰਨ ਗਏ। ਜਿਸ ਦੌਰਾਨ ਬਹੁਤੇ ਲੋਕਾਂ ਅਤੇ ਜ਼ਿਆਦਾਤਰ ਲੋਕ ਬਗੈਰ ਮਾਸਕ ਦੇ ਇਨ੍ਹਾਂ ਰੈਲੀਆਂ ‘ਚ ਸ਼ਾਮਲ ਹੋਏ ਸੀ। ਇਹ ਵਰਕਰ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਵ੍ਹਾਈਟ ਹਾਊਸ ਦੇ ਕਈ ਸਮਾਗਮਾਂ ਵਿੱਚ ਸ਼ਾਮਲ ਹੋਏ। ਰਾਸ਼ਟਰਪਤੀ ਟਰੰਪ ਵੀ ਉਨ੍ਹਾਂ ਵਿਚ ਸ਼ਾਮਲ ਹੋ ਰਹੇ ਹਨ। ਰਾਸ਼ਟਰਪਤੀ ਡੋਨਾਲਡ ਟਰੰਪ ਨੇ 3 ਨਵੰਬਰ ਨੂੰ ਇੱਕ ਚੋਣ ਪਾਰਟੀ ਦਾ ਆਯੋਜਨ ਕੀਤਾ, ਜਿਸ ਵਿਚ ਮੌਜੂਦ ਜ਼ਿਆਦਾਤਰ ਲੋਕ ਮਾਸਕ ਤੋਂ ਬਿਨਾਂ ਸ਼ਾਮਲ ਹੋਏ ਸੀ। ਇਸ ਤੋਂ ਬਾਅਦ ਡੌਨਾਲਡ ਟਰੰਪ ਦੇ ਚੀਫ਼ ਆਫ਼ ਸਟਾਫ਼ ਸਮੇਤ ਬਹੁਤੇ ਸਿਕਰੇਟ ਸਰਵਿਸ ਏਜੰਟ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ। ਨਿਊਯਾਰਕ ਟਾਈਮਜ਼ ਮੁਤਾਬਕ, ਸੀਕ੍ਰੇਟ ਸਰਵਿਸ ਦੇ ਘੱਟੋ ਘੱਟ 30 ਵਰਦੀਧਾਰੀ ਅਧਿਕਾਰੀ ਹਾਲ ਦੇ ਹਫਤਿਆਂ ਵਿੱਚ ਸੰਕਰਮਿਤ ਪਾਏ ਗਏ ਹਨ। ਇਸ ਤੋਂ ਇਲਾਵਾ 60 ਵਰਦੀਧਾਰੀ ਲੋਕਾਂ ਨੂੰ ਕੁਆਰੰਟੀਨ ਲਈ ਕਿਹਾ ਗਿਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget