ਪੜਚੋਲ ਕਰੋ

ਪਾਕਿਸਤਾਨੀ ਔਰਤਾਂ ਦੀ ਚੀਨ 'ਚ ਸਪਲਾਈ, ਰਿਪੋਰਟ 'ਚ ਵੱਡਾ ਖੁਲਾਸਾ

ਪਾਕਿਸਤਾਨੀ ਕੁੜੀਆਂ ਦੀ ਚੀਨ ਵਿੱਚ ਸਪਲਾਈ ਹੋ ਰਹੀ ਹੈ। ਇੱਖ ਰਿਪੋਰਟ ਮੁਤਾਬਕ ਪਾਕਿਸਤਾਨ ਵਿੱਚ ਹੁਣ ਤੱਕ 629 ਲੜਕੀਆਂ ਤੇ ਮਹਿਲਾਵਾਂ ਚੀਨੀ ਮਰਦਾਂ ਨੂੰ ਵੇਚੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਨੂੰ ਚੀਨੀ ਵਿਆਹ ਕੇ ਆਪਣੇ ਨਾਲ ਲੈ ਗਏ ਹਨ। ਇਸ ਸਬੰਧੀ ਸੂਚੀ ਦ ਐਸੋਸੀਏਟ ਪ੍ਰੈੱਸ ਨੇ ਹਾਸਲ ਕੀਤੀ ਹੈ ਜਿਸ ਨੂੰ ਪਾਕਿਸਤਾਨ ਦੇ ਖੁਫੀਆ ਵਿਭਾਗ ਨੇ ਮਨੁੱਖੀ ਤਸਕਰੀ ਦਾ ਕਾਰੋਬਾਰ ਬੇਨਕਾਬ ਕਰਨ ਦੌਰਾਨ ਤਿਆਰ ਕੀਤਾ ਸੀ।

ਲਾਹੌਰ: ਪਾਕਿਸਤਾਨੀ ਕੁੜੀਆਂ ਦੀ ਚੀਨ ਵਿੱਚ ਸਪਲਾਈ ਹੋ ਰਹੀ ਹੈ। ਇੱਖ ਰਿਪੋਰਟ ਮੁਤਾਬਕ ਪਾਕਿਸਤਾਨ ਵਿੱਚ ਹੁਣ ਤੱਕ 629 ਲੜਕੀਆਂ ਤੇ ਮਹਿਲਾਵਾਂ ਚੀਨੀ ਮਰਦਾਂ ਨੂੰ ਵੇਚੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਨੂੰ ਚੀਨੀ ਵਿਆਹ ਕੇ ਆਪਣੇ ਨਾਲ ਲੈ ਗਏ ਹਨ। ਇਸ ਸਬੰਧੀ ਸੂਚੀ ਦ ਐਸੋਸੀਏਟ ਪ੍ਰੈੱਸ ਨੇ ਹਾਸਲ ਕੀਤੀ ਹੈ ਜਿਸ ਨੂੰ ਪਾਕਿਸਤਾਨ ਦੇ ਖੁਫੀਆ ਵਿਭਾਗ ਨੇ ਮਨੁੱਖੀ ਤਸਕਰੀ ਦਾ ਕਾਰੋਬਾਰ ਬੇਨਕਾਬ ਕਰਨ ਦੌਰਾਨ ਤਿਆਰ ਕੀਤਾ ਸੀ। ਇਹ ਸੂਚੀ 2018 ਤੋਂ ਹੁਣ ਤੱਕ ਦੇ ਸਭ ਤੋਂ ਦਰੁਸਤ ਅੰਕੜੇ ਪੇਸ਼ ਕਰਦੀ ਹੈ, ਪਰ ਜੂਨ ਵਿੱਚ ਇਸ ਤਸਕਰੀ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਰੋਕ ਦਿੱਤਾ ਗਿਆ ਸੀ। ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਹਿੰਮ ਸਰਕਾਰ ਦੇ ਦਬਾਅ ਕਾਰਨ ਰੋਕਣੀ ਪਈ ਸੀ ਕਿਉਂਕਿ ਅਧਿਕਾਰੀ ਨੂੰ ਡਰ ਸੀ ਕਿ ਇਸ ਨਾਲ ਪਾਕਿਸਤਾਨ ਤੇ ਪੇਈਚਿੰਗ ਵਿਚਾਲੇ ਰਿਸ਼ਤਿਆਂ ’ਤੇ ਅਸਰ ਪੈ ਸਕਦਾ ਹੈ। ਅਕਤੂਬਰ ਵਿੱਚ ਫ਼ੈਸਲਾਬਾਦ ਦੀ ਅਦਾਲਤ ਨੇ 31 ਚੀਨੀ ਨਾਗਰਿਕਾਂ ਨੂੰ ਮਨੁੱਖੀ ਤਸਕਰੀ ਲਈ ਦੋਸ਼ੀ ਠਹਿਰਾਇਆ ਸੀ। ਅਦਾਲਤ ਦੇ ਅਧਿਕਾਰੀ ਨੇ ਦੱਸਿਆ ਕਿ ਬਹੁਤ ਸਾਰੀਆਂ ਔਰਤਾਂ ਨੇ ਆਪਣੇ ਵੇਚੇ ਜਾਣ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਉਨ੍ਹਾਂ ਨੂੰ ਧਮਕਾਇਆ ਗਿਆ ਸੀ। ਦੋ ਮਹਿਲਾਵਾਂ ਨੇ ਆਪਣੀ ਪਛਾਣ ਗੁਪਤ ਰੱਖੇ ਜਾਣ ਦੀ ਸ਼ਰਤ ’ਤੇ ਕੁਝ ਦੱਸਣਾ ਮੰਨਿਆ ਸੀ। ਚੀਨ ਤੋਂ ਬਹੁਤ ਸਾਰੀਆਂ ਮੁਟਿਆਰਾਂ ਨੂੰ ਛੁਡਾਉਣ ਵਾਲੇ ਸਮਾਜ ਸੇਵੀ ਸਲੀਮ ਇਕਬਾਲ ਨੇ ਦੱਸਿਆ ਕਿ ਇਸੇ ਦੌਰਾਨ ਸਰਕਾਰ ਵੱਲੋਂ ਦਬਾਅ ਪਾਏ ਜਾਣ ਕਾਰਨ ਸੰਘੀ ਜਾਂਚ ਏਜੰਸੀ ਨੂੰ ਮਨੁੱਖੀ ਤਸਕਰੀ ਖ਼ਿਲਾਫ਼ ਆਪਣੀ ਮੁਹਿੰਮ ਠੱਪ ਕਰਨੀ ਪਈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget