ਪੜਚੋਲ ਕਰੋ

Padma Bhushan Sudha murthy: ਰਿਸ਼ੀ ਸੁਨਕ ਦੀ ਸੱਸ ਸੁਧਾ ਮੂਰਤੀ ਨੂੰ ਭਾਰਤ ਵਿੱਚ ਮਿਲਿਆ ਪਦਮ ਭੂਸ਼ਣ, ਤਾਂ ਖੁਸ਼ੀ ਨਾਲ...

Padma Bhushan Sudha murthy:  ਭਾਰਤ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੀਨੀਅਰ ਲੇਖਿਕਾ ਅਤੇ ਸਮਾਜ ਸੇਵਿਕਾ ਸੁਧਾ ਮੂਰਤੀ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ, ਜਿਸ ਤੋਂ ਬਾਅਦ ਬ੍ਰਿਟਿਸ਼ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਉਨ੍ਹਾਂ ਦੀ ਪਤਨੀ ਕਾਫੀ ਖੁਸ਼ ਨਜ਼ਰ ਆਏ।

ਸੀਨੀਅਰ ਲੇਖਿਕਾ ਅਤੇ ਸਮਾਜ ਸੇਵਿਕਾ ਸੁਧਾ ਮੂਰਤੀ ਨੂੰ ਉਨ੍ਹਾਂ ਦੇ ਸਮਾਜਿਕ ਕੰਮਾਂ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ। ਸੁਧਾ ਮੂਰਤੀ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੀ ਸੱਸ ਲੱਗਦੀ ਹੈ, ਕਿਉਂਕਿ ਉਨ੍ਹਾਂ ਦੀ ਧੀ ਅਕਸ਼ਾ ਮੂਰਤੀ ਸੁਨਕ ਦੀ ਪਤਨੀ ਹੈ। ਰਿਸ਼ੀ ਸੁਨਕ ਨੂੰ ਉਦੋਂ ਬਹੁਤ ਖੁਸ਼ੀ ਹੋਈ ਜਦੋਂ ਉਨ੍ਹਾਂ ਦੀ ਸੱਸ ਨੂੰ ਭਾਰਤ ਵਿੱਚ ਇੱਕ ਵੱਡਾ ਪੁਰਸਕਾਰ ਮਿਲਿਆ।

ਬ੍ਰਿਟਿਸ਼ ਪ੍ਰਧਾਨ ਮੰਤਰੀ ਸੁਨਕ ਨੇ ਆਪਣੀ ਸੱਸ ਸੁਧਾ ਮੂਰਤੀ ਦੁਆਰਾ ਪਦਮ ਭੂਸ਼ਣ ਨਾਲ ਸਨਮਾਨਿਤ ਕੀਤੇ ਜਾਣ 'ਤੇ ਕਿਹਾ ਕਿ ਇਹ ਉਨ੍ਹਾਂ ਲਈ "ਗਰਵ ਦਾ ਦਿਨ" ਹੈ। ਦੱਸ ਦਈਏ ਕਿ ਜਦੋਂ ਸੁਧਾ ਮੂਰਤੀ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਤਾਂ ਉਨ੍ਹਾਂ ਦੀ ਧੀ ਅਕਸ਼ਾ ਮੂਰਤੀ ਵੀ ਸਮਾਰੋਹ 'ਚ ਮੌਜੂਦ ਸੀ।

ਸਮਾਰੋਹ ਤੋਂ ਬਾਅਦ, ਉਨ੍ਹਾਂ ਨੇ ਖਾਸ ਮੌਕੇ ਨੂੰ ਸਾਂਝਾ ਕਰਨ ਲਈ ਆਪਣੇ ਇੰਸਟਾਗ੍ਰਾਮ ਅਕਾਉਂਟ ਦਾ ਸਹਾਰਾ ਲਿਆ ਕਿਉਂਕਿ ਉਨ੍ਹਾਂ ਦੀ ਮਾਂ ਨੂੰ ਉਨ੍ਹਾਂ ਦੀ ਅਸਾਧਾਰਣ ਯਾਤਰਾ ਲਈ ਪੁਰਸਕਾਰ ਮਿਲਿਆ ਸੀ। ਉਨ੍ਹਾਂ ਨੇ ਆਪਣੀ ਇੰਸਟਾ ਪੋਸਟ ਵਿੱਚ ਲਿਖਿਆ, "ਕੱਲ੍ਹ ਮੈਨੂੰ ਬਹੁਤ ਮਾਣ ਮਹਿਸੂਸ ਹੋਇਆ ਜਦੋਂ ਮੈਂ ਦੇਖਿਆ ਕਿ ਮੇਰੀ ਮਾਂ ਨੂੰ ਸਮਾਜਿਕ ਕਾਰਜਾਂ ਵਿੱਚ ਯੋਗਦਾਨ ਲਈ ਭਾਰਤ ਦੇ ਰਾਸ਼ਟਰਪਤੀ ਤੋਂ ਪਦਮ ਭੂਸ਼ਣ ਪੁਰਸਕਾਰ ਮਿਲਿਆ ਹੈ।"

ਇਹ ਵੀ ਪੜ੍ਹੋ: ਪਾਕਿਸਤਾਨ 'ਚ ਅਜਿਹਾ ਕੀ ਹੋਇਆ ਕਿ ਟ੍ਰੈਂਡ ਕਰਨ ਲੱਗਾ Pineapple ,ਹਜ਼ਾਰਾਂ ਲੋਕ ਕਰ ਚੁੱਕੇ ਟਵੀਟ

ਬ੍ਰਿਟੇਨ ਦੀ ‘ਫਸਟ ਲੇਡੀ’ ਨੇ ਖੁਸ਼ੀ ਪ੍ਰਗਟਾਈ

ਬ੍ਰਿਟਿਸ਼ ਪ੍ਰਧਾਨ ਮੰਤਰੀ ਸੁਨਕ ਦੀ ਪਤਨੀ ਹੋਣ ਦੇ ਨਾਤੇ ਅਕਸ਼ਾ ਮੂਰਤੀ ਬ੍ਰਿਟੇਨ ਦੀ 'ਫਸਟ ਲੇਡੀ' ਵੀ ਹੈ। ਉਨ੍ਹਾਂ ਨੂੰ ਮਾਣ ਹੈ ਕਿ ਆਪਣੀ ਮਾਂ ਸੁਧਾ ਮੂਰਤੀ ਨੂੰ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਭਾਰਤ 'ਚ ਵੱਡਾ ਸਨਮਾਨ ਮਿਲਿਆ ਹੈ। ਸੁਧਾ ਨੂੰ ਇਸ ਤਰ੍ਹਾਂ ਸਨਮਾਨਿਤ ਕੀਤੇ ਜਾਣ 'ਤੇ ਉਨ੍ਹਾਂ ਦੇ ਪਤੀ ਰਿਸ਼ੀ ਸੁਨਕ ਵੀ ਕਾਫੀ ਖੁਸ਼ ਨਜ਼ਰ ਆਏ।

View this post on Instagram
 
A post shared by Akshata Murty (@akshatamurty_official)

">

ਸੁਧਾ ਦੇ ਅਵਾਰਡ 'ਤੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਯੂਨਾਈਟਿਡ ਕਿੰਗਡਮ ਦੀ ਪਹਿਲੀ ਮਹਿਲਾ ਨੇ ਕਿਹਾ, "ਉਨ੍ਹਾਂ ਦੀਆਂ ਪ੍ਰਾਪਤੀਆਂ ਨੇ ਮੇਰੇ ਦਿਲ ਵਿੱਚ ਵਲੰਟੀਅਰ ਦੇ ਤੌਰ ‘ਤੇ ਕੰਮ ਕਰਨਾ, ਸਿੱਖਣਾ ਅਤੇ ਸੁਣਨ ਦੇ ਤਰੀਕਿਆਂ ਨਾਲ @10downingstreet 'ਤੇ ਇੱਕ ਸਾਰਥਕ ਜੀਵਨ ਜਿਊਣ ਦਾ ਮਨ ਬਣਾ ਦਿੱਤਾ ਹੈ"

ਅਕਸ਼ਾ ਮੂਰਤੀ ਨੇ ਇਹ ਵੀ ਕਿਹਾ ਕਿ ਮੇਰੀ ਮਾਂ ਪ੍ਰਸਿੱਧੀ ਹਾਸਲ ਕਰਨ ਲਈ ਨਹੀਂ ਜਿਉਂਦੀ। ਮੇਰੇ ਮਾਤਾ-ਪਿਤਾ ਨੇ ਮੇਰੇ ਭਰਾ ਅਤੇ ਮੈਨੂੰ ਜੋ ਸਿਖਾਇਆ ਹੈ ਉਹ ਹੈ ਸਖ਼ਤ ਮਿਹਨਤ, ਨਿਮਰਤਾ, ਨਿਰਸਵਾਰਥ... ਜਿਸ ਕੋਲ ਇਹ ਹੈ ਉਹ ਹਮੇਸ਼ਾ ਅੱਗੇ ਵਧੇਗਾ।

ਇਹ ਵੀ ਪੜ੍ਹੋ: Viral Video: ਪ੍ਰੈਂਕ ਵੀਡੀਓ ਬਨਾਉਣਾ ਯੂਟਿਊਬਰ ਨੂੰ ਪਿਆ ਭਾਰੀ, ਗੁੱਸੇ 'ਚ ਦੂਜੇ ਨੌਜਵਾਨ ਨੇ ਪੇਟ 'ਚ ਮਾਰੀ ਗੋਲੀ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget