ਪੜਚੋਲ ਕਰੋ

ਇਸਲਾਮਾਬਾਦ, ਕਰਾਚੀ, ਰਾਵਲਪਿੰਡੀ...ਪਾਕਿਸਤਾਨ ਦੇ ਰੱਖਿਆ ਮੰਤਰੀ ਨੇ ਕਿਹਾ- 'ਗੁਪਤ ਸੂਚਨਾ ਹੈ, ਭਾਰਤ ਕਰੇਗਾ ਸ਼ਹਿਰਾਂ 'ਤੇ ਹਮਲਾ'

ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੇ ਵਿੱਚ ਤਣਾਅ ਬਣਿਆ ਹੋਇਆ ਹੈ। ਭਾਰਤ ਵੱਲੋਂ ਕਈ ਸਖਤ ਫੈਸਲੇ ਲਏ ਗਏ ਹਨ, ਜਿਸ ਕਰਕੇ ਪਾਕਿਸਤਾਨ ਗੁੱਸੇ ਦ ਵਿੱਚ ਲਾਲ-ਪੀਲਾ ਹੋਇਆ ਪਿਆ ਹੈ।

Kashmir Terror Attack: ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਦੇ ਕੜੇ ਫੈਸਲਿਆਂ ਨੇ ਪਾਕਿਸਤਾਨ ਨੂੰ ਬੇਹਾਲ ਕਰ ਦਿੱਤਾ ਹੈ। ਭਾਰਤ ਨੂੰ ਗਿੱਦੜ ਧਮਕੀਆਂ ਦਿੰਦੇ ਹੋਏ ਇਸ ਦੇਸ਼ ਦੇ ਨੇਤਾਵਾਂ ਦੇ ਹੁਣ ਸੁਰ ਬਦਲਣ ਲੱਗ ਪਏ ਹਨ। ਸਿੰਧੂ ਜਲ ਸਮਝੌਤਾ ਅਸਥਾਈ ਤੌਰ 'ਤੇ ਰੋਕੇ ਜਾਣ ਕਾਰਨ ਪਾਕਿਸਤਾਨ ਵਿੱਚ ਹੜਕੰਪ ਮਚ ਗਿਆ ਹੈ।

ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਮੁਹੰਮਦ ਆਸਿਫ ਨੇ ਸਮਾ ਟੀਵੀ ਨਾਲ ਗੱਲਬਾਤ ਕਰਦਿਆਂ ਕਿਹਾ, "ਪਾਕਿਸਤਾਨ ਨਾ ਤਾਂ ਸੰਘਰਸ਼ ਚਾਹੁੰਦਾ ਹੈ ਅਤੇ ਨਾ ਹੀ ਉਹ ਪ੍ਰਮਾਣੂ ਊਰਜਾ ਦੀ ਵਰਤੋਂ ਬਾਰੇ ਵਿਚਾਰ ਕਰ ਰਿਹਾ ਹੈ।" ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਾਕਿਸਤਾਨ ਕੋਲ ਜੋ ਪ੍ਰਮਾਣੂ ਸਮਰੱਥਾ ਹੈ, ਉਹ ਮਹੱਤਵਪੂਰਨ ਤੌਰ 'ਤੇ ਪਾਕਿਸਤਾਨ ਦੇ ਵਜੂਦ ਦੀ ਗਾਰੰਟੀ ਹੈ।

"ਸਾਡਾ ਭਾਰਤ ਨਾਲ ਜੰਗ ਕਰਨ ਦਾ ਕੋਈ ਇਰਾਦਾ ਨਹੀਂ"

ਖਵਾਜਾ ਆਸਿਫ ਨੇ ਕਿਹਾ ਕਿ ਅਸੀਂ ਇਸ ਲਈ ਪ੍ਰਮਾਣੂ ਸ਼ਕਤੀ ਨਹੀਂ ਹਾਂ ਕਿ ਅਸੀਂ ਜੰਗ ਚਾਹੁੰਦੇ ਹਾਂ। ਅਸੀਂ ਪ੍ਰਮਾਣੂ ਬੰਬ ਇਸ ਲਈ ਬਣਾਏ ਤਾਂ ਜੋ ਅਸੀਂ ਆਪਣੀ ਸੰਪ੍ਰਭੂਤਾ ਨੂੰ ਬਰਕਰਾਰ ਰੱਖ ਸਕੀਏ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਭਾਰਤ ਨਾਲ ਜੰਗ ਕਰਨ ਦਾ ਕੋਈ ਇਰਾਦਾ ਨਹੀਂ ਹੈ, ਪਰ ਜੇਕਰ ਭਾਰਤ ਨੇ ਸਾਡੇ 'ਤੇ ਹਮਲਾ ਕੀਤਾ ਤਾਂ ਅਸੀਂ ਵੀ ਪਿੱਛੇ ਨਹੀਂ ਹਟਾਂਗੇ। ਪਾਕਿਸਤਾਨ ਮੂੰਹਤੋੜ ਜਵਾਬ ਦੇਵੇਗਾ।

ਪਾਕਿਸਤਾਨ ਇਸ ਮਾਮਲੇ ਨੂੰ ਅੰਤਰਰਾਸ਼ਟਰੀ ਅਦਾਲਤ ਵਿੱਚ ਲੈ ਜਾਵੇਗਾ"

ਉਹਨਾਂ ਕਿਹਾ, "ਭਾਰਤ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਵਿੱਚ ਖੂਨ-ਖਰਾਬੇ ਦਾ ਸਮਰਥਨ ਕਰ ਰਿਹਾ ਹੈ। BLA ਅਤੇ TTP ਭਾਰਤ ਦੇ ਨੁਮਾਇੰਦਿਆਂ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦਾ ਮਕਸਦ ਪਾਕਿਸਤਾਨ ਦੇ ਸਾਰੇ ਚਾਰ ਸੂਬਿਆਂ ਵਿੱਚ ਅਰਾਜਕਤਾ ਫੈਲਾਉਣਾ ਹੈ।"
ਪਾਕਿਸਤਾਨ ਦੇ ਰੱਖਿਆ ਮੰਤਰੀ ਨੇ ਕੈਨੇਡਾ ਅਤੇ ਸੰਯੁਕਤ ਰਾਜ ਅਮਰੀਕਾ ਦੀਆਂ ਘਟਨਾਵਾਂ ਵੱਲ ਇਸ਼ਾਰਾ ਕਰਦੇ ਹੋਏ ਭਾਰਤ 'ਤੇ ਅੱਤਵਾਦ ਨੂੰ ਪ੍ਰੋਤਸਾਹਨ ਦੇਣ ਦਾ ਗਲੋਬਲ ਟਰੈਕ ਰਿਕਾਰਡ ਹੋਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਗੁਜਰਾਤ ਦੰਗਿਆਂ ਵਿੱਚ ਕਥਿਤ ਸ਼ਮੂਲੀਅਤ ਕਾਰਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਇੱਕ ਵਾਰੀ ਅਮਰੀਕਾ ਵਿੱਚ ਦਾਖਲੇ 'ਤੇ ਪਾਬੰਦੀ ਲੱਗੀ ਸੀ।

ਭਾਰਤ ਦੇ ਸਿੰਧੂ ਜਲ ਸਮਝੌਤਾ ਨੂੰ ਰੱਦ ਕਰਨ 'ਤੇ ਖ਼ਵਾਜਾ ਆਸਿਫ਼ ਨੇ ਕਿਹਾ ਕਿ ਇਹ ਬਹੁਤ ਹੀ ਖ਼ਤਰਨਾਕ ਹੈ। ਪਾਕਿਸਤਾਨ ਇਸ ਮਾਮਲੇ ਨੂੰ ਅੰਤਰਰਾਸ਼ਟਰੀ ਅਦਾਲਤ ਵਿੱਚ ਲੈ ਜਾਵੇਗਾ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
Embed widget