ਪੜਚੋਲ ਕਰੋ

ਮੰਦਭਾਗੀ ਖ਼ਬਰ ! ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਦਰਦਨਾਕ ਮੌਤ, ਟਰੱਕ 'ਚ ਜਿਉਂਦਾ ਹੀ ਸੜਿਆ ਗੱਭਰੂ, ਪਿੰਡ 'ਚ ਸੋਗ ਦੀ ਲਹਿਰ

ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਤਾਂ ਉਸ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਟਰੱਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ, ਜਿਸ ਕਾਰਨ ਮੌਕੇ 'ਤੇ ਅੱਗ ਲੱਗ ਗਈ ਅਤੇ ਅੱਗ ਇੰਨੀ ਭਿਆਨਕ ਸੀ ਕਿ ਉਨ੍ਹਾਂ ਦਾ ਪੁੱਤਰ ਵਿੱਚ ਵਿੱਚ ਹੀ ਸੜ ਗਿਆ।

Punjab News:  ਆਪਣੇ ਸੁਨਿਹਰੀ ਭਵਿੱਖ ਤੇ ਪਰਿਵਾਰ ਦੀ ਆਰਥਿਕ ਹਾਲਕ ਸੁਧਾਰਨ ਲਈ ਆਸਟ੍ਰੇਲੀਆ ਗਏ ਅੰਮ੍ਰਿਤਸਰ ਦੇ ਨੌਜਵਾਨ ਭਗਵੰਤ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਭਗਵੰਤ ਸਿੰਘ ਉੱਥੇ ਟਰੱਕ ਚਲਾਉਣ ਦਾ ਕੰਮ ਕਰਦਾ ਸੀ ਤੇ ਇਸ ਦੌਰਾਨ ਹੋਏ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਟਰੱਕ 'ਚ ਭਿਆਨਕ ਅੱਗ ਲੱਗਣ ਭਗਵੰਤ ਸਿੰਘ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਮ੍ਰਿਤਕ ਦੇ ਪਿੰਡ 'ਚ ਮਾਤਮ ਛਾਇਆ ਹੋਇਆ ਹੈ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਕਿਵੇਂ ਵਾਪਰਿਆ ਇਹ ਹਾਦਸਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਭਗਵੰਤ ਸਿੰਘ ਦੇ ਪਿਤਾ ਪਰਮਜੀਤ ਸਿੰਘ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਭਗਵੰਤ ਸਿੰਘ ਆਪਣੀ ਪਤਨੀ ਨਵਪ੍ਰੀਤ ਕੌਰ ਨਾਲ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਗਿਆ ਸੀ ਤੇ ਉਥੇ ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਤਾਂ ਉਸ ਨੇ ਦੱਸਿਆ ਕਿ ਉਸ ਦੇ ਲੜਕੇ ਦਾ ਟਰੱਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ, ਜਿਸ ਕਾਰਨ ਮੌਕੇ 'ਤੇ ਅੱਗ ਲੱਗ ਗਈ ਅਤੇ ਅੱਗ ਇੰਨੀ ਭਿਆਨਕ ਸੀ ਕਿ ਉਨ੍ਹਾਂ ਦਾ ਪੁੱਤਰ ਵਿੱਚ ਵਿੱਚ ਹੀ ਸੜ ਗਿਆ।

ਪੁੱਤ ਦੀਆਂ ਅੰਤਿਮ ਰਸਮਾ ਲਈ ਪਰਿਵਾਰ ਜਾਵੇਗਾ ਆਸਟ੍ਰੇਲੀਆ

ਪਰਮਜੀਤ ਸਿੰਘ ਨੇ ਦੱਸਿਆ ਕਿ ਕਰੀਬ ਡੇਢ ਸਾਲ ਪਹਿਲਾਂ ਭਗਵੰਤ ਸਿੰਘ ਦੇ ਘਰ ਬੇਟੇ ਅਕਾਲ ਸਿੰਘ ਨੇ ਜਨਮ ਲਿਆ ਸੀ, ਪਰਿਵਾਰ ਵਾਲਿਆਂ ਦੇ ਦੁਖੀ ਮਨ ਨਾਲ ਕਿਹਾ ਕਿ ਉਹ ਆਪਣੇ ਬੇਟੇ ਦਾ ਅੰਤਿਮ ਸਸਕਾਰ ਕਰਨ ਲਈ ਆਸਟ੍ਰੇਲੀਆ ਜਾਣਗੇ ਤੇ ਉੱਥੇ ਹੀ ਉਨ੍ਹਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਜਾਣਗੀਆਂ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Punjab ਸਰਕਾਰ ਨੇ ਲਿਆ 1150 ਕਰੋੜ ਰੁਪਏ ਦਾ ਕਰਜ਼ਾ ! |Bikram Majithia ਨੇ ਕਰਜ਼ੇ ਨੂੰ ਲੈਕੇ ਕੀਤੇ ਖ਼ੁਲਾਸੇ !Farmers |  ਕਿਸਾਨਾਂ ਦੇ ਕਰਜ਼ੇ ਨੂੰ ਲੈਕੇ ਪੰਜਾਬ ਸਰਕਾਰਦਾ ਵੱਡਾ ਐਲਾਨ। | Bhagwant Maan | Abp SanjhaAAP Punjab | Panchayat Election | ਪੰਚਾਇਤੀ ਚੋਣਾਂ ਨੂੰ ਲੈਕੇ ''ਆਪ'' ਨੇ ਤੋੜੀ ਚੁੱਪੀ ! | Abp Sanjhaਸਰਪੰਚਾ ਅਤੇ ਪੰਚਾ ਨੂੰ ਵੇਚਿਆ ਜਾ ਰਿਹਾ, ਕਰੋੜਾਂ ਦੀ ਕਮਾਈ ਹੋ ਰਹੀ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget