ਪੜਚੋਲ ਕਰੋ

ਭਾਰਤੀ ਹਮਲੇ ਮਗਰੋਂ ਪਾਕਿਸਤਾਨ ਦੀ ਬੜ੍ਹਕ

ਇਸਲਾਮਾਬਾਦ: ਭਾਰਤੀ ਹਵਾਈ ਫ਼ੌਜ ਵੱਲੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਅੱਤਵਾਦੀ ਟਿਕਾਣਿਆਂ ਉੱਪਰ ਕੀਤੇ ਹਮਲੇ ਮਗਰੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਇਹ ਭਾਰਤ ਦਾ ਪਾਕਿਸਤਾਨ ਉੱਪਰ ਗੰਭੀਰ ਹਮਲਾ ਹੈ। ਇਹ ਐਲਓਸੀ ਦੀ ਉਲੰਘਣਾ ਹੈ। ਪਾਕਿਸਤਾਨ ਕੋਲ ਆਤਮ ਰੱਖਿਆ ਤੇ ਪਲਟਵਾਰ ਦਾ ਅਧਿਕਾਰ ਹੈ। ਉਧਰ, ਪਾਕਿਸਤਾਨੀ ਫੌਜ ਦਾ ਕਹਿਣਾ ਹੈ ਕਿ ਉਹ ਭਾਰਤ ਦੀ ਕਿਸੇ ਵੀ ਕਾਰਵਾਈ ਦਾ ਜਵਾਬ ਦੇਣ ਲਈ ਤਿਆਰ ਹੈ। ਪਾਕਿ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਕਿਹਾ ਕਿ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੇ ਜਵਾਬੀ ਤਿਆਰੀਆਂ ਲਈ ਏਅਰ ਚੀਫ ਮਾਰਸ਼ਲ ਮੁਜਾਹਿਦ ਅਨਵਰ ਖਾਨ ਤੇ ਦੋ ਹਾਰ ਮੁਖੀਆਂ ਨਾਲ ਗੱਲਬਾਤ ਕੀਤੀ ਹੈ। ਦੱਸ ਦੇਈਏ ਕਿ ਅੱਜ ਤੜਕੇ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਵਿੱਚ ਜੈਸ਼ ਦੇ ਟਿਕਾਣਿਆਂ ’ਤੇ ਵੱਡੀ ਕਾਰਵਾਈ ਕੀਤੀ ਹੈ। ਉੱਧਰ ਪਾਕਿ ਦੇ ਵਿਦੇਸ਼ੀ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਦੁਨੀਆ ਤੋਂ ਅਲੱਗ-ਥਲੱਗ ਕਰਨ ਦਾ ਭਾਰਤ ਦਾ ਸੁਫ਼ਨਾ ਕਦੀ ਪੂਰਾ ਨਹੀਂ ਹੋ ਪਾਏਗਾ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਬਾਅਦ ਭਾਰਤ ਨੇ ਪਾਕਿਸਤਾਨ ਖਿਲਾਫ ਕੂਟਨੀਤਕ ਜੰਗ ਛੇੜੀ ਹੈ। ਹਾਲਾਂਕਿ ਭਾਰਤ ਦੇ ਦਬਾਅ ਦੇ ਚੱਲਦਿਆਂ ਇਮਰਾਨ ਖ਼ਾਨ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਸ਼ਾਂਤੀ ਰੱਖਣ ਦੀ ਅਪੀਲ ਵੀ ਕੀਤੀ ਸੀ। ਉੱਧਰ ਪੀਐਮ ਮੋਦੀ ਵੀ ਕਈ ਵਾਰ ਕਹਿ ਚੁੱਕੇ ਹਨ ਕਿ ਪਾਕਿ ਨਾਲ ਨਜਿੱਠਣ ਲਈ ਫੌਜ ਨੂੰ ਪੂਰੀ ਖੁੱਲ੍ਹ ਦਿੱਤੀ ਗਈ ਹੈ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget