ਪੜਚੋਲ ਕਰੋ

ਸ਼ਹੀਦੀ ਦਿਹਾੜੇ ’ਤੇ ਪਾਕਿਸਤਾਨ ’ਚ ਪਹਿਲੀ ਵਾਰ ਭਗਤ ਸਿੰਘ ਨੂੰ ਵਿਸ਼ੇਸ਼ ਸਨਮਾਨ

ਲਾਹੌਰ: ਪਾਕਿਸਤਾਨ ਦੇ ਲਾਹੌਰ ਵਿੱਚ ਸ਼ਨੀਵਾਰ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ 88ਵਾਂ ਸ਼ਹੀਦੀ ਸਮਾਗਮ ਮਨਾਇਆ ਜਾ ਰਿਹਾ ਹੈ। ਇਨ੍ਹਾਂ ਤਿੰਨਾਂ ਦੇ ਸਨਮਾਨ ਵਿੱਚ ਇਨ੍ਹਾਂ ਦੇ ਸ਼ਹੀਦੀ ਸਥਾਨ ‘ਸ਼ਾਦਮਾਨ ਚੌਕ’ ਦਾ ਨਾਂ ਬਦਲ ਕੇ ‘ਭਗਤ ਸਿੰਘ ਚੌਕ’ ਰੱਖ ਦਿੱਤਾ ਗਿਆ ਹੈ। ਲਾਹੌਰ ਪ੍ਰਸ਼ਾਸਨ ਨੇ ਚਿੱਠੀ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਭਗਤ ਸਿੰਘ ਨੂੰ ‘ਕ੍ਰਾਂਤੀਕਾਰੀ ਨੇਤਾ’ ਵੀ ਕਰਾਰ ਦਿੱਤਾ ਹੈ। ਇਸ ਦੇ ਇਲਾਵਾ ਸਮਾਗਮ ਲਈ ਸਖ਼ਤ ਸੁਰੱਖਿਆ ਮੁਹੱਈਆ ਕਰਾਉਣ ਦੇ ਵੀ ਹੁਕਮ ਦਿੱਤੇ ਗਏ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਦੀ ਪਹਿਲ ਸਦਕਾ ਸ਼ਾਦਮਾਨ ਚੌਕ ’ਤੇ ਹਰ ਸਾਲ ਸ਼ਹੀਦੀ ਸਮਾਗਮ ਕਰਵਾਇਆ ਜਾਂਦਾ ਹੈ। ਕਈ ਵਾਰ ਕੱਟਰਪੰਥੀਆਂ ਨੇ ਇਸ ’ਤੇ ਇਤਰਾਜ਼ ਜਤਾਇਆ, ਪਰ ਕੁਰੈਸ਼ੀ ਨੇ ਸਮਾਗਮ ਮਨਾਉਣਾ ਬੰਦ ਨਹੀਂ ਕੀਤਾ। ਇਸ ਵਾਰ 88ਵਾਂ ਸ਼ਹੀਦੀ ਸਮਾਗਮ ਅੱਤ ਸ਼ਾਮੀਂ ਮਨਾਇਆ ਜਾਏਗਾ। ਕੁਰੈਸ਼ੀ ਨੇ 19 ਮਾਰਚ ਨੂੰ ਡੀਸੀ ਲਾਹੌਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਬਾਰੇ ਮੰਗ ਕੀਤੀ ਸੀ। ਉਨ੍ਹਾਂ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਡੀਸੀ ਵੱਲੋਂ ਜਾਰੀ ਚਿੱਟੀ ਵਿੱਚ ਸਮਾਗਮ ਵਾਲੇ ਸਥਾਨ ਨੂੰ ਭਗਤ ਸਿੰਘ ਚੌਕ (ਪਹਿਲਾਂ ਸ਼ਾਦਮਾਨ ਚੌਕ) ਲਿਖਿਆ ਗਿਆ ਹੈ। ਇਹ ਪਹਿਲਾ ਮੌਕਾ ਹੈ ਜਦ ਜ਼ਿਲ੍ਹਾ ਪ੍ਰਸ਼ਾਸਨ ਨੇ ਭਗਤ ਸਿੰਘ ਨੂੰ ਕ੍ਰਾਂਤੀਕਾਰੀ ਮੰਨਿਆ ਹੈ। ਇਮਤਿਆਜ਼ ਲੰਮੇ ਸਮੇਂ ਤੋਂ ਇਹ ਮੰਗ ਕਰ ਰਹੇ ਸੀ। ਇਸ ਦੇ ਲਈ ਉਨ੍ਹਾਂ ਅਦਾਲਤ ਵਿੱਚ ਵੀ ਪਹੁੰਚ ਕੀਤੀ ਸੀ। ਅਦਾਲਤ ਨੇ ਲਾਹੌਰ ਦੇ ਮੇਅਰ ਨੂੰ ਇਸ ’ਤੇ ਕੰਮ ਕਰਨ ਦੇ ਹੁਕਮ ਦਿੱਤੇ ਸਨ। ਯਾਦ ਰਹੇ ਸ਼ਾਦਮਾਨ ਚੌਕ (ਹੁਣ ਭਗਤ ਸਿੰਘ ਚੌਕ) ਉਹੀ ਥਾਂ ਹੈ ਜਿੱਥੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਅੰਗਰੇਜ਼ਾਂ ਨੇ 23 ਮਾਰਚ, 1931 ਨੂੰ ਫਾਂਸੀ ਦੇ ਦਿੱਤੀ ਸੀ। ਕੁਰੈਸ਼ੀ ਨੇ ਦੱਸਿਆ ਕਿ ਹੁਣ ਇਸ ਚੌਕ ’ਤੇ ਸ਼ਹੀਦ ਭਗਤ ਸਿੰਘ ਦੀ ਮੂਰਤੀ ਲਾਈ ਜਾਏਗੀ। ਉਹ ਲੰਮੇ ਸਮੇਂ ਤੋਂ ਇਸ ਚੌਕ ਦਾ ਨਾਂ ਬਦਲਣ ਦੀ ਮੰਗ ਕਰ ਰਹੇ ਸਨ ਜੋ ਹੁਣ ਪੂਰੀ ਹੋ ਗਈ ਹੈ। ਇਸ ਦੇ ਇਲਾਵਾ ਉਹ ਭਗਤ ਸਿੰਘ ਨੂੰ ਨਿਸ਼ਾਨ-ਏ-ਹੈਦਰ ਦਾ ਖਿਤਾਬ ਦੇਣ ਦੀ ਵੀ ਮੰਗ ਕਰ ਰਹੇ ਹਨ।

ਟਾਪ ਹੈਡਲਾਈਨ

ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ

Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ

100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...
Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ

Embed widget