ਪੜਚੋਲ ਕਰੋ

ਅੱਤਵਾਦ ਖ਼ਿਲਾਫ਼ ਪਾਕਿਸਤਾਨ ਦੀ ਸਖਤੀ, 11 ਜਥੇਬੰਦੀਆਂ ਬੈਨ

ਪਾਕਿਸਤਾਨ ਸਰਕਾਰ ਨੇ ਜਮਾਤ-ਉਦ-ਦਾਵਾ, ਫਾਲਹ-ਏ-ਇਨਸਾਨੀਅਤ ਫਾਊਂਡੇਸ਼ਨ ਤੇ ਜੈਸ਼-ਏ-ਮੁਹੰਮਦ ਨਾਲ ਸਬੰਧ ਰੱਖਣ ਵਾਲੀਆਂ 11 ਜਥੇਬੰਦੀਆਂ 'ਤੇ ਪਾੰਬਦੀ ਲਾ ਦਿੱਤੀ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਗ੍ਰਹਿ ਮੰਤਰੀ ਏਜਾਜ਼ ਸ਼ਾਹ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ।

ਚੰਡੀਗੜ੍ਹ: ਪਾਕਿਸਤਾਨ ਸਰਕਾਰ ਨੇ ਜਮਾਤ-ਉਦ-ਦਾਵਾ, ਫਾਲਹ-ਏ-ਇਨਸਾਨੀਅਤ ਫਾਊਂਡੇਸ਼ਨ ਤੇ ਜੈਸ਼-ਏ-ਮੁਹੰਮਦ ਨਾਲ ਸਬੰਧ ਰੱਖਣ ਵਾਲੀਆਂ 11 ਜਥੇਬੰਦੀਆਂ 'ਤੇ ਪਾੰਬਦੀ ਲਾ ਦਿੱਤੀ ਹੈ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਗ੍ਰਹਿ ਮੰਤਰੀ ਏਜਾਜ਼ ਸ਼ਾਹ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ। ਜਮਾਤ-ਉਦ-ਦਾਵਾ ਤੇ ਫਾਲਹ-ਏ-ਇਨਸਾਨੀਅਤ ਲਸ਼ਕਰ-ਏ-ਤਾਇਬਾ ਦੇ ਸੰਸਥਾਪਕ ਤੇ ਮੁੰਬਈ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਨਾਲ ਜੁੜੀਆਂ ਜਮਾਤਾਂ ਹਨ। ਜੈਸ਼-ਏ-ਮੁਹੰਮਦ ਮਸੂਦ ਅਜ਼ਹਰ ਦੀ ਅੱਤਵਾਦੀ ਜਥੇਬੰਦੀ ਹੈ ਤੇ ਇਹ ਦੋਵੇਂ ਲੀਡਰ ਗਲੋਬਲ ਅੱਤਵਾਦੀ ਐਲਾਨੇ ਜਾ ਚੁੱਕੇ ਹਨੇ। ਇਸ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਸੰਯੁਕਤ ਰਾਸ਼ਟਰ ਦੇ ਹੁਕਮਾਂ ਤਹਿਤ ਇਹਨਾਂ ਜਥੇਬੰਦੀਆਂ 'ਤੇ ਬੈਨ ਲਾ ਦਿੱਤਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਸਰਕਰ ਨੇ ਰਮਜ਼ਾਨ ਮਹੀਨੇ ਇਨ੍ਹਾਂ ਜਥੇਬੰਦੀਆਂ ਨੂੰ ਚੰਦਾ ਨਾ ਦੇਣ ਦੀ ਅਪੀਲ ਕੀਤੀ ਹੋਈ ਹੈ ਕਿਉਂਕਿ ਇਸਲਾਮ ਧਰਮ 'ਚ ਰਮਜ਼ਾਨ ਦਾ ਪਵਿੱਤਰ ਮਹੀਨਾ ਦਾਨ ਪੁੰਨ ਦਾ ਮੰਨਿਆ ਜਾਂਦਾ ਤੇ ਇਸੇ ਮਹੀਨੇ 'ਚ ਪਾਬੰਦੀਸ਼ੁਦਾ ਜਥੇਬੰਦੀਆਂ ਵੱਡੀ ਗਿਣਤੀ 'ਚ ਫੰਡ ਇਕੱਠਾ ਕਰਦੀਆਂ ਹਨ। ਇਸ ਨੂੰ ਦੇਖਦੇ ਹੋਏ ਸੰਯੁਕਤ ਰਾਸ਼ਟਰ ਦੇ ਕਾਨੂੰਨ ਤਹਿਤ ਪਾਕਿਸਤਾਨ ਸਰਕਾਰ ਨੇ ਫੰਡ ਨਾ ਦੇਣ ਦੇ ਹੁਕਮ ਜਾਰੀ ਕੀਤੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Canada On Ebola Virus: ਕੋਰੋਨਾ ਤੋਂ ਬਾਅਦ ਈਬੋਲਾ ਵਾਇਰਸ ਦਾ ਕਹਿਰ, ਕੈਨੇਡਾ 'ਚ ਸਰਹੱਦਾਂ 'ਤੇ ਸਖ਼ਤ ਪਾਬੰਦੀਆਂ; ਇਮੀਗ੍ਰੇਸ਼ਨ ਅਰਜ਼ੀਆਂ 'ਤੇ ਫੈਸਲੇ ਮੁਅੱਤਲ: Ebola 'ਚ ਮੌਤ ਦਰ ਦਾ ਵੱਧ ਖਤਰਾ...
ਕੋਰੋਨਾ ਤੋਂ ਬਾਅਦ ਈਬੋਲਾ ਵਾਇਰਸ ਦਾ ਕਹਿਰ, ਕੈਨੇਡਾ 'ਚ ਸਰਹੱਦਾਂ 'ਤੇ ਸਖ਼ਤ ਪਾਬੰਦੀਆਂ; ਇਮੀਗ੍ਰੇਸ਼ਨ ਅਰਜ਼ੀਆਂ 'ਤੇ ਫੈਸਲੇ ਮੁਅੱਤਲ: Ebola 'ਚ ਮੌਤ ਦਰ ਦਾ ਵੱਧ ਖਤਰਾ...
Mobile Internet Shutdown: ਲੋਕਾਂ 'ਚ ਮੱਚਿਆ ਹਾਹਾਕਾਰ, ਅਚਾਨਕ ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਜਾਣੋ ਕਿਉਂ ਹੋਇਆ ਹੰਗਾਮਾ?
ਲੋਕਾਂ 'ਚ ਮੱਚਿਆ ਹਾਹਾਕਾਰ, ਅਚਾਨਕ ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਜਾਣੋ ਕਿਉਂ ਹੋਇਆ ਹੰਗਾਮਾ?
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ
ਕਰਨਾਟਕ 'ਚ ਸਿੱਧਾਰਮੱਈਆ ਸਰਕਾਰ ਦਾ ਅੰਤ! ਰਾਜਪਾਨ ਨੇ ਮੰਜ਼ੂਰ ਕੀਤਾ ਅਸਤੀਫਾ, ਕਦੋਂ ਨਵੇਂ CM ਸਾਂਭਣਗੇ ਜ਼ਿੰਮੇਵਾਰੀ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਬਿਜਲੀ ਦਾ ਬਿੱਲ ਜ਼ਿਆਦਾ ਆ ਰਿਹਾ, ਤਾਂ AC Remote 'ਚ ਚੈੱਕ ਕਰੋ ਆਹ ਸੈਟਿੰਗ, ਬਿਜਲੀ ਦੀ ਹੋਵੇਗੀ ਬਚਤ
ਪੰਜਾਬ 'ਚ ਨਗਮ ਨਿਗਮ-ਕੌਂਸਲ ਚੋਣਾਂ ਦੇ ਨਤੀਜੇ, AAP ਨੇ 158 ਸੀਟਾਂ 'ਤੇ ਮਾਰੀ ਬਾਜ਼ੀ, ਆਜ਼ਾਦ ਉਮੀਦਵਾਰ ਦੂਜੇ ਨੰਬਰ 'ਤੇ; BJP ਸਭ ਤੋਂ ਪਿੱਛੇ
ਪੰਜਾਬ 'ਚ ਨਗਮ ਨਿਗਮ-ਕੌਂਸਲ ਚੋਣਾਂ ਦੇ ਨਤੀਜੇ, AAP ਨੇ 158 ਸੀਟਾਂ 'ਤੇ ਮਾਰੀ ਬਾਜ਼ੀ, ਆਜ਼ਾਦ ਉਮੀਦਵਾਰ ਦੂਜੇ ਨੰਬਰ 'ਤੇ; BJP ਸਭ ਤੋਂ ਪਿੱਛੇ
Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ
Gold-Silver Rate: ਘੱਟ ਹੋਈਆਂ ਸੋਨੇ ਦੀਆਂ ਕੀਮਤਾਂ, 24 ਤੋਂ ਲੈਕੇ 22 ਕੈਰੇਟ ਤੱਕ ਰੇਟ 'ਚ ਆਈ ਗਿਰਾਵਟ; ਚਾਂਦੀ ਵੀ ਡਿੱਗੀ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
BJP ਤੋਂ ਬਾਅਦ ਕਾਂਗਰਸ 'ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Embed widget