ਪੜਚੋਲ ਕਰੋ

ਸੱਤ ਦਹਾਕਿਆਂ ਬਾਅਦ ਖੁੱਲ੍ਹੇ ਗੁਰਦੁਆਰੇ ਦੇ ਦਰਸ਼ਨ

ਲਾਹੌਰ: ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਖੇ ਸੁਭਾਇਮਾਨ ਇਤਿਹਾਸਕ ਗੁਰਦੁਆਰਾ ਕਿਆਰਾ ਸਾਹਿਬ ਦੇ ਵੀ ਦਰਸ਼ਨ ਕੀਤੇ ਗਏ। ਇਹ ਗੁਰਧਾਮ ਤਕਰੀਬਨ 70 ਸਾਲ ਬਾਅਦ ਸੰਗਤ ਲਈ ਖੋਲ੍ਹਿਆ ਗਿਆ ਹੈ। ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਨਨਕਾਣਾ ਸਾਹਿਬ ਪਹੁੰਚੀ ਸੰਗਤ ਗੁ. ਕਿਆਰਾ ਸਾਹਿਬ ਦੇ ਦਰਸ਼ਨ ਕਰਕੇ ਬਹੁਤ ਖੁਸ਼ੀ ਮਹਿਸੂਸ ਕਰ ਰਹੀ ਹੈ। ਇੱਥੇ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਹੁੰਦਾ ਸੀ। ਸਿਰਫ ਇਮਾਰਤ ਹੀ ਖੜ੍ਹੀ ਸੀ। ਪਾਕਿਸਤਾਨ ਤੇ ਭਾਰਤ 'ਚ ਮੌਜੂਦ ਪ੍ਰਬੰਧਕ ਕਮੇਟੀਆਂ ਇਸ ਗੁਰਧਾਮ ਦੀ ਬਹਾਲੀ ਲਈ ਲੰਬੇ ਲਮੇਂ ਤੋਂ ਕੋਸ਼ਿਸ਼ਾਂ ਕਰ ਰਹੀਆਂ ਸਨ। ਮਨਜ਼ੂਰੀ ਤੋਂ ਬਾਅਦ ਪਿਛਲੇ 70 ਸਾਲਾਂ ਤੋਂ ਬੰਦ ਪਏ ਇਸ ਗੁਰਦੁਆਰੇ ਦੇ ਨਵਨਿਰਮਾਣ ਕਾਰਜਾਂ ਦਾ ਉਦਘਾਟਨ ਬੀਤੇ ਦਿਨੀਂ ਪਾਕਿਸਤਾਨ ਔਕਾਫ ਟਰੱਸਟ ਪ੍ਰਾਪਰਟੀ ਬੋਰਡ ਦੇ ਚੇਅਰਮੈਨ ਮੁਹੰਮਦ ਸਦੀਕ-ਉਲ-ਫ਼ਾਰੂਕ ਨੇ ਕੀਤਾ ਸੀ। ਇਸ ਤੋਂ ਬਾਅਦ ਇਟਲੀ ਦੀ ਸਿੱਖ ਸੰਗਤ ਨੂੰ ਇਸ ਇਤਿਹਾਸਕ ਅਸਥਾਨ ਦੀ ਕਾਰ ਸੇਵਾ ਕਰਨ ਦਾ ਸੁਭਾਗਾ ਮੌਕਾ ਹਾਸਲ ਹੋਇਆ। ਇਹ ਇਤਿਹਾਸਕ ਗੁਰਦੁਆਰਾ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਖਾਲਸਾ ਰਾਜ ਵਿੱਚ ਸਥਾਪਿਤ ਹੋਇਆ ਸੀ। ਇੱਥੇ ਚੌਧਰੀ ਰਾਏ ਬੁਲਾਰ ਦੇ ਖੇਤ ਹੁੰਦੇ ਸਨ ਤੇ ਬਚਪਨ ਸਮੇਂ ਜਦੋਂ ਬਾਬਾ ਨਾਨਕ ਮੱਝਾਂ ਚਰਾਉਣ ਜਾਇਆ ਕਰਦੇ ਸਨ। ਚੌਧਰੀ ਨੇ ਪਿਤਾ ਮਹਿਤਾ ਕਾਲੂ ਦੇ ਘਰ ਬਾਲ ਨਾਨਕ ਦੀ ਸ਼ਿਕਾਇਤ ਕੀਤੀ ਸੀ ਕਿ ਤੁਹਾਡੀਆਂ ਮੱਝਾਂ ਮੇਰਾ ਸਾਰਾ ਖੇਤ ਖਾ ਜਾਂਦੀਆਂ ਹਨ ਪਰ ਪੜਤਾਲ ਕਰਨ ਤੇ ਗੱਲ ਝੂਠ ਨਿਕਲੀ ਸੀ। ਇਸ ਵਾਰ ਭਾਵੇਂ ਗੁਰਧਾਮ ਦਰਸ਼ਨਾਂ ਲਈ ਖੁੱਲ੍ਹ ਗਿਆ ਪਰ ਕੁਝ ਯਾਤਰੀਆਂ ਨੂੰ ਇਸ ਸਥਾਨ ਦੇ ਮੁੜ ਖੁੱਲ੍ਹਣ ਦੀ ਜਾਣਕਾਰੀ ਨਾ ਹੋਣ ਕਰਕੇ ਇੱਥੇ ਸੰਗਤ ਘੱਟ ਗਿਣਤੀ 'ਚ ਪਹੁੰਚੀ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget