ਪੜਚੋਲ ਕਰੋ

ਪੁਲਵਾਮਾ ਹਮਲੇ ਮਗਰੋਂ ਪਹਿਲੀ ਵਾਰ ਪਾਕਿਸਤਾਨ ਦਾ ਜਵਾਬ

ਇਸਲਾਮਾਬਾਦ: ਪੁਲਵਾਮਾ ਹਮਲੇ ਮਗਰੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਪਹਿਲੀ ਵਾਰ ਖੁੱਲ੍ਹ ਕੇ ਬੋਲੇ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਹਮਲੇ ਵਿੱਚ ਪਾਕਿਸਤਾਨ ਦਾ ਕੋਈ ਹੱਥ ਨਹੀਂ ਤੇ ਭਾਰਤ ਬਿਨਾ ਕਿਸੇ ਸਬੂਤ ਇਲਜ਼ਾਮ ਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਜਾਂਚ ਲਈ ਤਿਆਰ ਹਨ। ਇਮਰਾਨ ਖਾਨ ਨੇ ਸਵਾਲ ਕੀਤਾ ਕਿ ਉਹ ਅਜਿਹਾ ਹਮਲਾ ਕਿਉਂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤਾਂ ਖੁਦ ਅੱਤਵਾਦ ਤੋਂ ਪੀੜਤ ਹੈ। ਇਮਰਾਨ ਖਾਨ ਨੇ ਕਿਹਾ ਕਿ ਨਵੇਂ ਪਾਕਿਸਤਾਨ ਵਿੱਚ ਅੱਤਵਾਦ ਲਈ ਕੋਈ ਥਾਂ ਨਹੀਂ। ਉਹ ਭਾਰਤ ਨਾਲ ਅੱਤਵਾਦ ਦੇ ਮੁੱਦੇ 'ਤੇ ਗੱਲ਼ਬਾਤ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਕਸ਼ਮੀਰ ਤੋਂ ਪਹਿਲਾਂ ਅੱਤਵਾਦ 'ਤੇ ਗੱਲਬਾਤ ਕਰਨ ਲਈ ਤਿਆਰ ਹਾਂ। ਜੇਕਰ ਹਮਲੇ ਦਾ ਸਬੂਤ ਮਿਲੇਗਾ ਤਾਂ ਐਕਸ਼ਨ ਦੀ ਗਾਰੰਟੀ ਦਿੰਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਭਾਰਤ ਦੀਆਂ ਧਮਕੀਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਜੰਗ ਸ਼ੁਰੂ ਕਰਨਾ ਸੌਖਾ ਹੈ ਪਰ ਖ਼ਤਮ ਕਰਨਾ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਜੰਗ ਹੋਈ ਤਾਂ ਪਾਕਿਸਤਾਨ ਵੀ ਮੂੰਹ ਤੋੜ ਜਵਾਬ ਦੇਣ ਦੇ ਸਮਰੱਥ ਹੈ।

ਟਾਪ ਹੈਡਲਾਈਨ

Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget