ਪੜਚੋਲ ਕਰੋ
ਇਮਰਾਨ ਖ਼ਾਨ ਨੇ ਖੜਕਾਈ ਮੋਦੀ ਦੀ ਘੰਟੀ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਦੀ ਇਤਿਹਾਸਕ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਵਧਾਈ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ।
ਚੰਡੀਗੜ੍ਹ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਲੋਕ ਸਭਾ ਚੋਣਾਂ ਵਿੱਚ ਬੀਜੇਪੀ ਦੀ ਇਤਿਹਾਸਕ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਵਧਾਈ ਦਿੱਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ। ਵੇਖੋ ਮੁਹੰਮਦ ਫੈਜ਼ਲ ਦਾ ਟਵੀਟ
ਮੁਹੰਮਦ ਫੈਜ਼ਲ ਨੇ ਲਿਖਿਆ ਕਿ ਪੀਐਮ ਇਮਰਾਨ ਖਾਨ ਨੇ ਨਰੇਂਦਰ ਮੋਦੀ ਨਾਲ ਗੱਲਬਾਤ ਕੀਤੀ ਤੇ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਇਮਰਾਨ ਖਾਨ ਨੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਬਿਹਤਰੀ ਲਈ ਇਕੱਠਿਆਂ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ।
PM spoke to PM Modi today and congratulated him on his party’s electoral victory in Lok Sabha elections in India. PM expressed his desire for both countries to work together for betterment of their peoples.
— Dr Mohammad Faisal (@DrMFaisal) May 26, 2019
1/2
Reiterating his vision for peace, progress and prosperity in South Asia, the Prime Minister said he looked forward to working with Prime Minister Modi to advance these objectives.2/2
— Dr Mohammad Faisal (@DrMFaisal) May 26, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਸਿਹਤ
ਲਾਈਫਸਟਾਈਲ
ਆਟੋ
Advertisement