ਪੜਚੋਲ ਕਰੋ

ਭਾਰਤ ਤੋਂ ਸ਼ਰਨ ਮੰਗਣ ਵਾਲੇ ਪਾਕਿ ਨਾਗਰਿਕ ਨੂੰ ਪੰਜਾਬੀ ਗਾਇਕ ਵੱਲੋਂ ਧਮਕੀ

ਪਾਕਿਸਤਾਨ ਦੇ ਮਕਬੂਲ ਪੰਜਾਬੀ ਗਾਇਕ ਜੱਸੀ ਲਾਇਲਪੁਰੀਆ ਨੇ ਵ੍ਹੱਟਸਐਪ ਕਾਲ ਜ਼ਰੀਏ ਬਲਦੇਵ ਕੁਮਾਰ ਨੂੰ ਮੰਗਲਵਾਰ ਦੀ ਸ਼ਾਮ ਧਮਕੀ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਲ ਦੌਰਾਨ ਦੋਵਾਂ ਵਿੱਚ ਤਿੱਖੀ ਬਹਿਸ ਹੋਈ। ਇਸ 'ਤੇ ਬਲਦੇਵ ਨੇ ਕਿਹਾ ਕਿ ਉਹ ਕਿਸੇ ਧਮਕੀ ਤੋਂ ਡਰਨ ਵਾਲੇ ਨਹੀਂ।

ਖੰਨਾ: ਭਾਰਤ ਵਿੱਚ ਸਿਆਸੀ ਸ਼ਰਨ ਦੀ ਮੰਗ ਕਰਨ ਵਾਲੇ ਪਾਕਿਸਤਾਨ ਦੇ ਸੂਬੇ ਖੈਬਰ ਪਖ਼ਤੂਨਖਵਾ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਦੇ ਮਾਮਲੇ ਦਾ ਪਾਕਿਸਤਾਨ ਵਿੱਚ ਵੀ ਅਸਰ ਦੇਖਣ ਨੂੰ ਮਿਲ ਰਿਹਾ ਹੈ। ਮਾਮਲਾ ਸਾਹਮਣੇ ਆਉਣ ਬਾਅਦ ਪਾਕਿਸਤਾਨ ਦੇ ਮਕਬੂਲ ਪੰਜਾਬੀ ਗਾਇਕ ਜੱਸੀ ਲਾਇਲਪੁਰੀਆ ਨੇ ਵ੍ਹੱਟਸਐਪ ਕਾਲ ਜ਼ਰੀਏ ਬਲਦੇਵ ਕੁਮਾਰ ਨੂੰ ਮੰਗਲਵਾਰ ਦੀ ਸ਼ਾਮ ਧਮਕੀ ਦਿੱਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਕਾਲ ਦੌਰਾਨ ਦੋਵਾਂ ਵਿੱਚ ਤਿੱਖੀ ਬਹਿਸ ਹੋਈ। ਇਸ 'ਤੇ ਬਲਦੇਵ ਨੇ ਕਿਹਾ ਕਿ ਉਹ ਕਿਸੇ ਧਮਕੀ ਤੋਂ ਡਰਨ ਵਾਲੇ ਨਹੀਂ। ਉੱਧਰ ਪਾਕਿਸਤਾਨ ਦੇ ਮੰਤਰੀ ਨੇ ਕਿਹਾ ਕਿ ਉਹ ਆਜ਼ਾਦ ਹਨ, ਜਿੱਥੇ ਚਾਹੁਣ ਰਹਿ ਸਕਦੇ ਹਨ, ਜਿਸ 'ਤੇ ਬਲਦੇਵ ਕੁਮਾਰ ਨੇ ਖ਼ੁਸ਼ੀ ਜ਼ਾਹਰ ਕੀਤੀ ਹੈ।

ਪਾਕਿਸਤਾਨੀ ਨਾਗਰਿਕ ਅਜੇ ਸਿੰਘ ਵੱਲੋਂ ਬਲਦੇਵ ਨੂੰ ਭਾਰਤ ਵਿੱਚ ਸ਼ਰਨ ਨਾ ਦਿੱਤੇ ਜਾਣ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਅਦਾਲਤ ਨੇ ਉਨ੍ਹਾਂ ਨੂੰ ਬਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ 'ਤੇ ਕੋਈ ਕੇਸ ਨਹੀਂ ਹੈ। ਉਨ੍ਹਾਂ ਪੀਐਮ ਮੋਦੀ ਤੋਂ ਵੀ ਉਮੀਦ ਜਤਾਈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget