ਪੜਚੋਲ ਕਰੋ

ਪਾਕਿ ਵੱਲੋਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਲਈ ਆਨਲਾਈਨ ਵੀਜ਼ਾ ਸਿਸਟਮ 'ਚ ਵੱਡੇ ਬਦਲਾਅ

ਪਾਕਿ ਵਿਦੇਸ਼ ਮੰਤਰਾਲੇ ਨੇ ਦੋ ਵੱਖ-ਵੱਖ ਤਰ੍ਹਾਂ ਦੀਆਂ ਵੀਜ਼ਾ ਸ਼੍ਰੇਣੀਆਂ ਤੈਅ ਕੀਤੀਆਂ ਹਨ। ਇੱਕ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਹੋਏਗੀ ਤੇ ਦੂਜੀ ਵਿਸ਼ਵ ਦੇ ਬਾਕੀ ਹਿੱਸੇ ਤੋਂ ਆਉਣ ਵਾਲਿਆਂ ਲਈ। ਧਾਰਮਕ ਸੈਰ-ਸਪਾਟਾ ਵੀਜ਼ਾ ਲਈ ਅਰਜ਼ੀਆਂ ਦੀ ਪ੍ਰਕਿਰਿਆ 7 ਤੋਂ 10 ਕੰਮਕਾਜੀ ਦਿਨਾਂ ਅੰਦਰ ਖ਼ਤਮ ਕੀਤੀ ਜਾ ਸਕੇਗੀ।

ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਵਿੱਚ ਮੌਜੂਦ ਸਿੱਖਾਂ ਦੇ ਤੀਰਥ ਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਦੋ ਸ਼੍ਰੇਣੀਆਂ ਵਿੱਚ ਵੰਡਣ ਦਾ ਫੈਸਲਾ ਲਿਆ ਹੈ। ਪਹਿਲੀ ਸ਼੍ਰੇਣੀ ਵਿੱਚ ਸਿਰਫ ਭਾਰਤੀ ਸ਼ਰਧਾਲੂ ਸ਼ਾਮਲ ਹੋਣਗੇ ਜਦਕਿ ਦੂਜੀ ਸ਼੍ਰੇਣੀ ਵਿੱਚ ਦੁਨੀਆ ਦੇ ਬਾਕੀ ਹਿੱਸਿਆ ਤੋਂ ਆਉਣ ਵਾਲੇ ਸ਼ਰਧਾਲੂ ਸ਼ਾਮਲ ਹੋਣਗੇ। ਮੀਡੀਆ ਰਿਪੋਰਟਾਂ ਮੁਤਾਬਕ ਵਿਦੇਸ਼ ਮੰਤਰਾਲੇ ਨੇ ਆਨਲਾਈਨ ਵੀਜ਼ਾ ਸਿਸਟਮ ਵਿੱਚ 'ਧਾਰਮਿਕ ਸੈਰ-ਸਪਾਟਾ' (Religous Tourism) ਸ਼੍ਰੇਣੀ ਜੋੜਨ ਦਾ ਫੈਸਲਾ ਕੀਤਾ ਹੈ।

ਰਿਪੋਰਟਾਂ ਮੁਤਾਬਕ ਵਿਦੇਸ਼ ਮੰਤਰਾਲੇ ਨੇ ਦੋ ਵੱਖ-ਵੱਖ ਤਰ੍ਹਾਂ ਦੀਆਂ ਵੀਜ਼ਾ ਸ਼੍ਰੇਣੀਆਂ ਤੈਅ ਕੀਤੀਆਂ ਹਨ। ਇੱਕ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਹੋਏਗੀ ਤੇ ਦੂਜੀ ਵਿਸ਼ਵ ਦੇ ਬਾਕੀ ਹਿੱਸੇ ਤੋਂ ਆਉਣ ਵਾਲਿਆਂ ਲਈ। ਧਾਰਮਕ ਸੈਰ-ਸਪਾਟਾ ਵੀਜ਼ਾ ਲਈ ਅਰਜ਼ੀਆਂ ਦੀ ਪ੍ਰਕਿਰਿਆ 7 ਤੋਂ 10 ਕੰਮਕਾਜੀ ਦਿਨਾਂ ਅੰਦਰ ਖ਼ਤਮ ਕੀਤੀ ਜਾ ਸਕੇਗੀ।

ਦੱਸ ਦੇਈਏ ਭਾਰਤ ਤੇ ਪਾਕਿਸਤਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਵਿੱਚ ਭਾਰਤੀ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਵੀਜ਼ਾਂ ਫਰੀ ਯਾਤਰਾ ਦੇਣ 'ਤੇ ਸਹਿਮਤੀ ਜਤਾਈ ਸੀ। ਪਰ ਫੀਸ ਤੇ ਪ੍ਰੋਟੋਕੋਲ ਅਧਿਕਾਰੀਆਂ ਦੀ ਤਾਇਨਾਤੀ ਦੇ ਮੁੱਦੇ 'ਤੇ ਮਦਭੇਦ ਹੋਣ ਕਰਕੇ ਸਮਝੌਤਾ ਨਹੀਂ ਹੋ ਸਕਿਆ। ਪਾਕਿਸਤਾਨ ਨੇ ਭਾਰਤੀ ਸ਼ਰਧਾਲੂਆਂ 'ਤੇ 20 ਡਾਲਰ ਪ੍ਰਤੀ ਸ਼ਰਧਾਲੂ ਫੀਸ ਲਾਉਣ ਦੀ ਗੱਲ ਕਹੀ ਸੀ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget