ਪੜਚੋਲ ਕਰੋ

Pakistan News: ਪਾਕਿਸਤਾਨ ਦੇ ਬਲੋਚਿਸਤਾਨ 'ਚ ਹਿੰਸਾ, BLA ਵੱਲੋਂ 45 ਪਾਕਿਸਤਾਨੀ ਸੈਨਿਕਾਂ ਨੂੰ ਮਾਰਨ ਦਾ ਦਾਅਵਾ

BLA Attack on Pak Army: ਬਲੋਚ ਲਿਬਰੇਸ਼ਨ ਆਰਮੀ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਹੈ ਕਿ ਜੋ ਵੀ "ਅਪਰੇਸ਼ਨ ਦਾਰਾ-ਏ-ਬੋਲਾਨ" ਦੇ ਰਾਹ ਵਿੱਚ ਆਵੇਗਾ, ਉਸਨੂੰ ਮਾਰ ਦਿੱਤਾ ਜਾਵੇਗਾ।

BLA Attack on Pak Army: ਬਲੋਚ ਲਿਬਰੇਸ਼ਨ ਆਰਮੀ ਨੇ ਪਾਕਿਸਤਾਨੀ ਫੌਜ 'ਤੇ ਹਮਲਾ ਕੀਤਾ ਹੈ, ਇਸ ਹਮਲੇ 'ਚ 45 ਪਾਕਿਸਤਾਨੀ ਫੌਜੀਆਂ ਨੂੰ ਮਾਰਨ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ ਬਲੋਚ ਸਰਕਾਰ ਦੇ ਸੂਚਨਾ ਮੰਤਰੀ ਨੇ ਫੌਜ ਦੇ ਜਵਾਨਾਂ ਦੀ ਮੌਤ ਦੀ ਖਬਰ ਦਾ ਪੂਰੀ ਤਰ੍ਹਾਂ ਖੰਡਨ ਕੀਤਾ ਹੈ।

ਪਾਕਿਸਤਾਨ ਵਿੱਚ ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਬਲੋਚਿਸਤਾਨ ਦੀ ਆਜ਼ਾਦੀ ਲਈ ਹਥਿਆਰਬੰਦ ਸੰਘਰਸ਼ ਕਰ ਰਹੀ ਹੈ। ਪਾਕਿਸਤਾਨ ਸਰਕਾਰ ਇਸ ਨੂੰ ਅੱਤਵਾਦੀ ਸੰਗਠਨ ਦੱਸਦੀ ਹੈ। ਬੀਐਲਏ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਬਲੋਚ ਦੇ ਮਾਚ ਇਲਾਕੇ ਵਿੱਚ 45 ਪਾਕਿਸਤਾਨੀ ਸੈਨਿਕਾਂ ਨੂੰ ਮਾਰ ਦਿੱਤਾ ਹੈ। ਸੂਬਾਈ ਸਰਕਾਰ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ ਨੇ ਮਾਰਚ 'ਚ ਬਲੋਚ ਫੌਜ ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ।  

BLA ਨੇ ਕਿਸ ਅਪਰੇਸ਼ਨ ਤਹਿਤ ਹਮਲਾ ਕੀਤਾ ਸੀ?

ਬੀਐਲਏ ਦੇ ਬੁਲਾਰੇ ਜ਼ਿਆਂਦ ਬਲੋਚ ਨੇ ਕਿਹਾ, ਸੋਮਵਾਰ ਰਾਤ ਨੂੰ ਅਪਰੇਸ਼ਨ ਦਾਰਾ-ਏ-ਬੋਲਾਨ ਵਿੱਚ ਬਲੋਚਿਸਤਾਨ ਦੇ ਬੋਲਾਨ ਜ਼ਿਲ੍ਹੇ ਵਿੱਚ ਘੱਟੋ-ਘੱਟ 45 ਪਾਕਿਸਤਾਨੀ ਫੌਜੀ ਮਾਰੇ ਗਏ ਹਨ। ਜੇਲ੍ਹ ਅਤੇ ਰੇਲਵੇ ਸਟੇਸ਼ਨ ਸਮੇਤ ਕਈ ਥਾਵਾਂ 'ਤੇ ਕਬਜ਼ਾ ਕਰ ਲਿਆ ਹੈ।

ਇੱਕ ਰਿਪੋਰਟ ਮੁਤਾਬਕ ਬਲੋਚ ਆਰਮੀ ਦੇ ਬੁਲਾਰੇ ਜ਼ਿੰਦ ਬਲੋਚ ਨੇ ਕਿਹਾ- ਇਹ ਹਮਲੇ ''ਅਪ੍ਰੇਸ਼ਨ ਦਾਰਾ-ਏ-ਬੋਲਾਨ'' ਤਹਿਤ ਕੀਤੇ ਗਏ ਹਨ। ਉਸ ਨੇ ਦਾਅਵਾ ਕੀਤਾ ਕਿ ਮਾਰੇ ਗਏ ਪਾਕਿਸਤਾਨੀ ਸੈਨਿਕਾਂ ਦੀਆਂ ਲਾਸ਼ਾਂ ਉਸ ਦੇ ਕਬਜ਼ੇ ਵਿਚ ਹਨ। ਬੀਐਲਏ ਦੇ ਬੁਲਾਰੇ ਨੇ ਧਮਕੀ ਦਿੱਤੀ ਕਿ ਜੋ ਵੀ ਅਪਰੇਸ਼ਨ ਦਾਰਾ-ਏ-ਬੋਲਾਨ ਨੂੰ ਰੋਕਣ ਦੀ ਕੋਸ਼ਿਸ਼ ਕਰੇਗਾ ਉਸ ਨੂੰ ਖਤਮ ਕਰ ਦਿੱਤਾ ਜਾਵੇਗਾ।

ਬਲੋਚ ਆਰਮੀ ਦੇ ਹਮਲਿਆਂ ਨੂੰ ਸਵੀਕਾਰ ਕਰਦੇ ਹੋਏ ਬਲੋਚਿਸਤਾਨ ਸਰਕਾਰ ਦੇ ਸੂਚਨਾ ਮੰਤਰੀ ਜਾਨ ਅਚਕਜ਼ਈ ਨੇ ਕਿਹਾ- ਪਾਕਿਸਤਾਨੀ ਸੁਰੱਖਿਆ ਬਲਾਂ ਨੇ ਸੋਮਵਾਰ ਰਾਤ ਮਛ ਇਲਾਕੇ 'ਚ ਅੱਤਵਾਦੀਆਂ ਵਲੋਂ ਕੀਤੇ ਗਏ ਤਿੰਨ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਹੈ। ਐਕਸ ਹੈਂਡਲ 'ਤੇ ਇਕ ਪੋਸਟ 'ਚ ਉਸ ਨੇ ਲਿਖਿਆ- ਅੱਤਵਾਦੀ ਅਸਲਮ ਅਚੋ ਗਰੁੱਪ ਨਾਲ ਜੁੜਿਆ ਹੋਇਆ ਸੀ। ਮੰਤਰੀ ਨੇ ਕਿਹਾ ਕਿ ਇਨ੍ਹਾਂ ਹਮਲਿਆਂ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਸਾਡਾ ਕੋਈ ਵੀ ਜਵਾਨ ਜ਼ਖਮੀ ਨਹੀਂ ਹੋਇਆ ਹੈ। ਮੰਤਰੀ ਨੇ ਦਾਅਵਾ ਕੀਤਾ ਹੈ ਕਿ ਮੰਗਲਵਾਰ ਸ਼ਾਮ ਤੱਕ ਸਥਿਤੀ ਆਮ ਵਾਂਗ ਹੋ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget