ਪੜਚੋਲ ਕਰੋ

Pakistan News: ਪਾਕਿਸਤਾਨ ਨੂੰ ਮੁੜ ਦੋ ਟੁਕੜਿਆਂ 'ਚ ਵੰਡਣ ਦੀ ਧਮਕੀ, ਕਿਹਾ- 1971 ਵਰਗਾ ਕਰਾਂਗੇ ਹਾਲ

Pakistan-Afghanistan Dispute: ਅਫਗਾਨਿਸਤਾਨ ਨੇ ਪਾਕਿਸਤਾਨ ਨੂੰ ਧਮਕੀ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਨਾ ਸੁਧਰਿਆ ਤਾਂ ਉਹ ਦੋ ਟੁਕੜਿਆਂ 'ਚ ਵੰਡਿਆ ਜਾਵੇਗਾ। ਅਫਗਾਨਿਸਤਾਨ ਨੇ 1971 ਦੀ ਭਾਰਤ-ਪਾਕਿਸਤਾਨ ਜੰਗ ਦੀ ਯਾਦ ਦਿਵਾ ਦਿੱਤੀ ਹੈ।

ਅਫਗਾਨਿਸਤਾਨ ਅਤੇ ਪਾਕਿਸਤਾਨ ਦੇ ਰਿਸ਼ਤਿਆਂ ਵਿੱਚ ਇੱਕ ਵਾਰ ਫਿਰ ਕੁੜੱਤਣ ਦੀ ਖਬਰ ਆਈ ਹੈ। ਅਫਗਾਨਿਸਤਾਨ ਨੇ ਧਮਕੀ ਦਿੰਦੇ ਹੋਏ ਕਿਹਾ ਕਿ ਜੇਕਰ ਪਾਕਿਸਤਾਨ ਨਾ ਸੁਧਰਿਆ ਤਾਂ 1971 ਵਰਗਾ ਹਾਲ ਹੋਵੇਗਾ। ਅਫਗਾਨਿਸਤਾਨ ਵਿੱਚ ਤਾਲਿਬਾਨ ਸ਼ਾਸਨ ਦੇ ਉਪ ਵਿਦੇਸ਼ ਮੰਤਰੀ ਸ਼ੇਰ ਮੁਹੰਮਦ ਅੱਬਾਸ ਸਟੈਨਿਕਜ਼ਈ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਵੰਡ ਦਾ ਇਤਿਹਾਸ ਇੱਕ ਵਾਰ ਫਿਰ ਦੁਹਰਾਇਆ ਜਾਵੇਗਾ ਅਤੇ ਪਾਕਿਸਤਾਨ ਦੋ ਹਿੱਸਿਆਂ ਵਿਚ ਵੰਡਿਆ ਜਾਵੇਗਾ।

ਵਿਦੇਸ਼ ਮੰਤਰੀ ਸ਼ੇਰ ਮੁਹੰਮਦ ਅੱਬਾਸ ਸਟੈਨਿਕਜ਼ਈ ਨੇ ਕਿਹਾ ਕਿ ਪਾਕਿਸਤਾਨ ਫਰਜ਼ੀ ਡੂਰੰਡ ਲਾਈਨ ਨੂੰ ਮਾਨਤਾ ਦਿੰਦਾ ਹੈ, ਅਸੀਂ ਇਸ ਲਾਈਨ ਨੂੰ ਕੋਈ ਮਾਨਤਾ ਨਹੀਂ ਦਿੰਦੇ। ਅਫਗਾਨਿਸਤਾਨ ਵੀ ਇਸ ਲਾਈਨ ਦੇ ਦੂਜੇ ਪਾਸੇ ਹੈ। ਇਕ ਰਿਪੋਰਟ ਮੁਤਾਬਕ ਅਫਗਾਨਿਸਤਾਨ ਸ਼ੁਰੂ ਤੋਂ ਹੀ ਖੈਬਰ ਪਖਤੂਨਖਵਾ ਅਤੇ ਫਾਟਾ ਦੇ ਕੁਝ ਖੇਤਰਾਂ 'ਤੇ ਦਾਅਵਾ ਕਰਦਾ ਰਿਹਾ ਹੈ ਪਰ ਹੁਣ ਇਹ ਵਿਵਾਦ ਆਪਣੇ ਸਿਖਰ 'ਤੇ ਪਹੁੰਚ ਗਿਆ ਹੈ। ਜਦੋਂ ਤੋਂ ਪਾਕਿਸਤਾਨ ਨੇ ਅਫਗਾਨਿਸਤਾਨ ਤੋਂ ਸ਼ਰਨਾਰਥੀਆਂ ਨੂੰ ਵਾਪਸ ਭੇਜਣਾ ਸ਼ੁਰੂ ਕੀਤਾ ਹੈ, ਉਦੋਂ ਤੋਂ ਤਣਾਅ ਵਧ ਗਿਆ ਹੈ।

ਤਾਲਿਬਾਨ ਨੇ ਪਾਕਿਸਤਾਨ ਨੂੰ ਅੱਤਵਾਦੀ ਕਿਹਾ

ਰਿਪੋਰਟ ਮੁਤਾਬਕ ਤਾਲਿਬਾਨ ਨੇ ਕਿਹਾ ਕਿ ਪਾਕਿਸਤਾਨ ਲਗਾਤਾਰ ਆਪਣੇ ਦੇਸ਼ 'ਚ ਅੱਤਵਾਦੀਆਂ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਭਾਰਤ ਸਮੇਤ ਕਈ ਦੇਸ਼ਾਂ 'ਚ ਅੱਤਵਾਦੀਆਂ ਨੂੰ ਭੇਜਣ ਦੀ ਕੋਸ਼ਿਸ਼ ਕਰਦਾ ਹੈ। ਹਾਲ ਹੀ 'ਚ ਪਾਕਿਸਤਾਨ ਤੋਂ ਅੱਤਵਾਦੀਆਂ ਨੂੰ ਅਫਗਾਨਿਸਤਾਨ ਦੀ ਸਰਹੱਦ 'ਤੇ ਭੇਜਦੇ ਹੋਏ ਗੋਲੀਬਾਰੀ ਦੀ ਖਬਰ ਆਈ ਸੀ।

1971 ਦੀ ਭਾਰਤ-ਪਾਕਿਸਤਾਨ ਜੰਗ ਨੂੰ ਦੁਹਰਾਉਂਦੇ ਹੋਏ ਅਫਗਾਨਿਸਤਾਨ ਨੇ ਦੋ ਹਿੱਸਿਆਂ ਦੀ ਗੱਲ ਕੀਤੀ ਹੈ। ਇੱਕ ਰਿਪੋਰਟ ਮੁਤਾਬਕ ਭਾਰਤ ਨੇ ਸਾਲ 1971 'ਚ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾਇਆ ਸੀ, ਜਿਸ ਤੋਂ ਬਾਅਦ ਬੰਗਲਾਦੇਸ਼ ਅਤੇ ਪਾਕਿਸਤਾਨ ਵੰਡੇ ਗਏ ਸਨ। ਕਿਹਾ ਜਾਂਦਾ ਹੈ ਕਿ ਪਾਕਿਸਤਾਨ ਨੇ ਪੱਛਮੀ ਪਾਕਿਸਤਾਨ ਨੂੰ ਜ਼ਿਆਦਾ ਮਹੱਤਵ ਦਿੱਤਾ, ਜਿਸ ਕਾਰਨ ਬੰਗਲਾਦੇਸ਼ ਵਿਚ ਆਜ਼ਾਦੀ ਦੀ ਲੜਾਈ ਸ਼ੁਰੂ ਹੋਈ ਜਿਸ ਨੂੰ ਭਾਰਤ ਨੇ ਸਮਰਥਨ ਦਿੱਤਾ। ਇੰਦਰਾ ਗਾਂਧੀ ਦੀ ਸਰਕਾਰ ਦੇ ਅਧੀਨ, ਭਾਰਤ ਨੇ ਪਾਕਿਸਤਾਨ ਵਿਰੁੱਧ ਜੰਗ ਲੜੀ ਅਤੇ ਮਹੱਤਵਪੂਰਨ ਜਿੱਤਾਂ ਪ੍ਰਾਪਤ ਕੀਤੀਆਂ। ਬੰਗਲਾਦੇਸ਼ 16 ਦਸੰਬਰ 1971 ਨੂੰ ਇੱਕ ਸੁਤੰਤਰ ਦੇਸ਼ ਵਜੋਂ ਉੱਭਰਿਆ।

ਇਹ ਵੀ ਪੜ੍ਹੋ-Pakistan: ਲਾਹੌਰ ਦੇ ਅੰਡਰਵਰਲਡ DON ਅਮੀਰ ਬਲਾਜ ਟੀਪੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਹਮਲਾਵਰਾਂ ਦਾ ਵੀ ਕੀਤਾ ਇਹ ਹਾਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ

Embed widget