ਪੜਚੋਲ ਕਰੋ

ਪਾਕਿਸਤਾਨ ਨੇ ਇੱਕ ਵਾਰ ਫਿਰ ਸਰਜੀਕਲ ਸਟ੍ਰਾਈਕ ਤੋਂ ਕੀਤਾ ਇਨਕਾਰ

ਇਸਲਾਮਾਬਾਦ: ਪਾਕਿਸਤਾਨ ਨੇ ਵੀਰਵਾਰ ਨੂੰ ਇੱਕ ਵਾਰ ਫਿਰ 2016 ਦੀ ਸਰਕਲ ਸਟ੍ਰਾਈਕ ਨੂੰ 'ਭਾਰਤੀ ਕਲਪਨਾ ਦੀ ਉਡਾਣ' ਕਰਾਰ ਦੇ ਕੇ ਖਾਰਜ ਕਰ ਦਿੱਤਾ ਹੈ। ਪਾਕਿਸਤਾਨ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੋਈ ਸੀ। ਯਾਦ ਰਹੇ ਕਿ ਭਾਰਤੀ ਫੌਜ ਨੇ 26 ਸਤੰਬਰ, 2016 ਨੂੰ ਕੰਟਰੋਲ ਰੇਖਾ ਦੇ ਪਾਰ ਅੱਤਵਾਦੀ ਲਾਂਚ ਪੈਡ 'ਤੇ ਸਰਜੀਕਲ ਸਟ੍ਰਾਈਕ ਕੀਤੀ ਸੀ, ਪਰ ਪਾਕਿਸਤਾਨ ਨੇ ਇਸ ਤਰ੍ਹਾਂ ਦੇ ਹਮਲੇ ਤੋਂ ਇਨਕਾਰ ਕੀਤਾ ਹੈ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੁਹੰਮਦ ਫੈਸਲ ਨੂੰ ਆਪਣੇ ਹਫ਼ਤਾਵਰੀ ਬਰੀਫਿੰਗ ਦੌਰਾਨ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੰਟਰਵਿਊ ਦੌਰਾਨ ਸਰਜੀਕਲ ਸਟ੍ਰਾਈਕ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ ਹੋਇਆ ਸੀ। ਇਹ ਭਾਰਤੀ ਕਲਪਨਾ ਦੀ ਉਡਾਣ ਹੈ। ਉਨ੍ਹਾਂ ਕਿਹਾ ਕਿ ਖ਼ੁਦ ਭਾਰਤੀ ਮੀਡੀਆ ਵੀ ਆਪਣੀ ਸਰਕਾਰ ਦੇ ਦਾਅਵਿਆਂ 'ਤੇ ਸ਼ੱਕ ਕਰ ਰਿਹਾ ਹੈ। ਮੰਗਲਵਾਰ ਨੂੰ ਦਿੱਤੀ ਇੰਟਰਵਿਊ 'ਚ ਪੀਐਮ ਮੋਦੀ ਨੇ ਕਿਹਾ ਸੀ ਕਿ ਇਹ ਸੋਚਣਾ ਵੱਡੀ ਗਲਤੀ ਹੋਵੇਗੀ ਕਿ ਬੱਸ ਇੱਕ ਲੜਾਈ 'ਚ ਹੀ ਪਾਕਿਸਤਾਨ ਆਪਣਾ ਰਾਹ ਬਦਲ ਲਵੇਗਾ। ਇਸ ਗੱਲ ਤੋਂ ਉਨ੍ਹਾਂ ਦਾ ਇਸ਼ਾਰਾ 2016 ਦੀ ਸਰਜੀਕਲ ਸਟ੍ਰਾਈਕ ਵੱਲ ਸੀ। ਜਦੋਂ ਫੈਜ਼ਲ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਕਰਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇ ਭਾਰਤ ਗੱਲਬਾਤ ਕਰਨ ਤੋਂ ਝਿਜਕਿਆ ਤਾਂ ਅਸੀਂ ਕੁਝ ਖਾਸ ਨਹੀਂ ਕਰ ਸਕਦੇ। ਦੋਵਾਂ ਨੂੰ ਅੱਗੇ ਆਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਸਾਡਾ ਪੱਖ ਸਪਸ਼ਟ ਹੈ। ਭਾਰਤ ਨੇ ਵੀ ਪਾਕਿਸਤਾਨ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਗੱਲਬਾਤ ਅਤੇ ਅੱਤਵਾਦ ਇਕੱਠੇ ਨਹੀਂ ਚੱਲ ਸਕਦੇ। ਭਾਰਤ-ਪਾਕਿਸਤਾਨ ਸਬੰਧਾਂ ਨੂੰ ਮੁਸ਼ਕਲ ਅਤੇ ਗੁੰਝਲਦਾਰ ਕਰਾਰ ਦਿੰਦਿਆਂ ਕਿਹਾ ਗਿਆ ਕਿ ਭਾਰਤ ਹੌਲੀ-ਹੌਲੀ ਅੱਗੇ ਵਧ ਰਿਹਾ ਹੈ।

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget