ਪੜਚੋਲ ਕਰੋ

ਕਰਤਾਰਪੁਰ ਲਾਂਘੇ ਦੇ ਨਾਂ 'ਤੇ ਇਮਰਾਨ ਨੇ ਘੇਰੀ ਮੋਦੀ ਸਰਕਾਰ, ਕਹੀ ਬੇਹੱਦ ਇਤਜ਼ਯੋਗ ਗੱਲ

ਇਸਲਾਮਾਬਾਦ: ਪਾਕਿਸਤਾਨ ਨੇ ਭਾਰਤ ਨਾਲ ਆਪਣੇ ਸਬੰਧਾਂ ਨੂੰ ਮੁਸ਼ਕਲ ਦੱਸਿਆ। ਇਸ ਦੇ ਨਾਲ ਹੀ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਨਾਲ ਸਬੰਧਾਂ ਬਾਰੇ ਭਾਰਤ ਦੀਆਂ ਨੀਤੀਆਂ ਸਪਸ਼ਟ ਨਹੀਂ ਹਨ। ਇੰਨਾ ਹੀ ਨਹੀਂ, ਪਾਕਿਸਤਾਨ ਨੇ ਭਾਰਤ ਨੂੰ ਆਪਣੀ ਗੱਲੋਂ ਮੁਕਰਨ ਦੇ ਵੀ ਇਲਜ਼ਾਮ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹੀ ਕਾਰਨ ਹੈ ਕਿ ਦੋਪੱਖੀ ਵਾਰਤਾ ਦੇ ਮੁੱਦੇ ਨੂੰ ਹੱਲ ਕਰਨ ਦੀ ਗਤੀ ਮੱਠੀ ਪੈਂਦੀ ਜਾ ਰਹੀ ਹੈ। ਵਿਦੇਸ਼ੀ ਮੰਤਰਾਲੇ ਦੇ ਬੁਲਾਰਾ ਮੁਹੰਮਦ ਫੈਜ਼ਲ ਨੇ ਕਿਹਾ ਕਿ ਪੀਐਮ ਇਮਰਾਨ ਖ਼ਾਨ ਨੇ ਆਪਣੇ ਭਾਰਤੀ ਹਮਰੁਤਬਾ ਨਰੇਂਦਰ ਮੋਦੀ ਨੂੰ ਸਤੰਬਰ 2018 ਨੂੰ ਲਿਖੇ ਪੱਤਰ ਵਿੱਚ ਭਾਰਤ ਨਾਲ ਗੱਲਬਾਤ ਸ਼ੁਰੂ ਕਰਨ ਦਾ ਖਾਕਾ ਸਪਸ਼ਟ ਕਰ ਦਿੱਤਾ ਸੀ। ਉਹ ਪਹਿਲਾਂ ਤਾਂ ਇਸ ਲਈ ਤਿਆਰ ਹੋ ਗਏ ਪਰ ਅਗਲੇ ਹੀ ਦਿਨ ਆਪਣੀ ਗੱਲੋਂ ਮੁਕਰ ਗਏ। ਇੱਧਰ ਭਾਰਤ ਨੇ ਪਾਕਿਸਤਾਨ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਸਰਹੱਦ ਦੇ ਪਾਰ ਅੱਤਵਾਦ ਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਉਨ੍ਹਾਂ ਭਾਰਤ ’ਤੇ ਪਾਕਿਸਤਾਨ ਦੀਆਂ ਨੀਤੀਆਂ ਵਿੱਚ ਸਪਸ਼ਟਤਾ ਨਾ ਹੋਣ ਦਾ ਵੀ ਇਲਜ਼ਾਮ ਲਾਇਆ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਭਾਰਤ ਦੀ ਨੀਤੀ ਉਦੋਂ ਹੀ ਉਜਾਗਰ ਹੋ ਗਈ ਸੀ ਜਦੋਂ ਉਸ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਆਪਣੇ ਮੰਤਰੀਆਂ ਨੂੰ ਭੇਜਿਆ ਤੇ ਅਗਲੇ ਦਿਨ ਦਾਅਵਾ ਕੀਤਾ ਕਿ ਮੰਤਰੀਆਂ ਦੀ ਯਾਤਰਾ ਨਿੱਜੀ ਸੀ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget