ਪੜਚੋਲ ਕਰੋ
Advertisement
ਪਾਕਿਸਤਾਨੀ ਫੌਜ 'ਚ ਵੱਡਾ ਫੇਰਬਦਲ, ਲੈਫਟੀਨੈਂਟ ਜਨਰਲ ਫੈਜ਼ ਹਮੀਦ DG ISI ਨਿਯੁਕਤ
ਪਾਕਿਸਤਾਨੀ ਫੌਜ ਨੇ ਐਤਵਾਰ ਨੂੰ ਆਪਣੇ ਟੌਪ ਜਨਰਲ ਅਧਿਕਾਰੀਆਂ ਦੀ ਪੋਸਟਿੰਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਨ੍ਹਾਂ ਵਿੱਚ ਸਭ ਤੋਂ ਅਹਿਮ ਡੀਜੀ (ਆਈਐਸਆਈ) ਦਾ ਅਹੁਦਾ ਹੈ ਜਿਸ ਲਈ ਹੁਣ ਲੈਫਟੀਨੈਂਟ ਜਨਰਲ ਫੈਜ਼ ਹਮੀਦ ਦੀ ਚੋਣ ਕੀਤੀ ਗਈ ਹੈ।
ਚੰਡੀਗੜ੍ਹ: ਪਾਕਿਸਤਾਨੀ ਫੌਜ ਨੇ ਐਤਵਾਰ ਨੂੰ ਆਪਣੇ ਟੌਪ ਜਨਰਲ ਅਧਿਕਾਰੀਆਂ ਦੀ ਪੋਸਟਿੰਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਇਨ੍ਹਾਂ ਵਿੱਚ ਸਭ ਤੋਂ ਅਹਿਮ ਡੀਜੀ (ਆਈਐਸਆਈ) ਦਾ ਅਹੁਦਾ ਹੈ ਜਿਸ ਲਈ ਹੁਣ ਲੈਫਟੀਨੈਂਟ ਜਨਰਲ ਫੈਜ਼ ਹਮੀਦ ਦੀ ਚੋਣ ਕੀਤੀ ਗਈ ਹੈ।
12 ਅਪਰੈਲ ਨੂੰ ਪਾਕਿਸਤਾਨੀ ਫੌਜ ਨੇ ਤਤਕਾਲੀ ਮੇਜਰ ਜਨਰਲ ਫੈਜ਼ ਹਮੀਦ ਦੀ ਲੈਫਟੀਨੈਂਟ ਜਨਰਲ ਦੇ ਅਹੁਦੇ ਵਜੋਂ ਤਰੱਕੀ ਕੀਤੀ ਤੇ ਉਸ ਦੇ ਅਗਲੇ ਮਹੀਨੇ ਹੀ ਉਨ੍ਹਾਂ ਨੂੰ ਜਨਰਲ ਹੈੱਡਕੁਆਰਟਰ (GHQ) ਵਿੱਚ ਐਡਜੂਟੈਂਟ ਜਨਰਲ ਨਿਯੁਕਤ ਕਰ ਦਿੱਤਾ। ਇਸ ਤੋਂ ਪਹਿਲਾਂ ਉਹ ਆਈਐਸਆਈ ਵਿੱਚ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਮੁਖੀ ਵਜੋਂ ਸੇਵਾ ਨਿਭਾ ਰਹੇ ਸਨ।
ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ISPR) ਮੁਤਾਬਕ ਜਨਰਲ ਹਮੀਦ ਲੈਫਟੀਨੈਂਟ ਜਨਰਲ ਅਸੀਮ ਮੁਨੀਰ ਦੀ ਥਾਂ 'ਤੇ ਸੇਵਾ ਨਿਭਾਉਣਗੇ, ਜੋ ਹੁਣ ਕਮਾਂਡਰ ਗੁਜਰਾਂਵਾਲਾ ਵਜੋਂ ਨਿਯੁਕਤ ਕੀਤੇ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਚੰਡੀਗੜ੍ਹ
ਲੁਧਿਆਣਾ
ਪੰਜਾਬ
ਲਾਈਫਸਟਾਈਲ
Advertisement