ਪੜਚੋਲ ਕਰੋ

ਪਾਕਿਸਤਾਨ 'ਚ ਪਹਿਲੀ ਔਰਤ ਲੈਫਟੀਨੈਂਟ ਜਨਰਲ ਨਿਗਾਰ ਜੌਹਰ, ਫੌਜ 'ਚ ਸੰਭਿਆ ਸਰਜਨ ਦਾ ਅਹੁਦਾ

ਲੈਫਟੀਨੈਂਟ ਜਨਰਲ ਨਿਗਾਰ ਜੌਹਰ ਹੁਣ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ ਫੌਜੀ ਹਸਪਤਾਲ ਸੰਭਾਲਣਗੇ। ਜੌਹਰ ਸਾਲ 2017 ਵਿਚ ਮੇਜਰ ਜਨਰਲ ਦੇ ਅਹੁਦੇ 'ਤੇ ਪਹੁੰਚਣ ਵਾਲੀ ਤੀਜੀ ਮਹਿਲਾ ਅਧਿਕਾਰੀ ਹੈ।

ਕਰਾਚੀ: ਮੇਜਰ ਜਨਰਲ ਨਿਗਾਰ ਜੌਹਰ ਪਾਕਿਸਤਾਨੀ ਸੈਨਾ ਦੀ ਪਹਿਲੀ ਮਹਿਲਾ ਲੈਫਟੀਨੈਂਟ ਜਨਰਲ ਹੈ। ਉਹ ਪਹਿਲੀ ਪਾਕਿਸਤਾਨੀ ਮਹਿਲਾ ਅਧਿਕਾਰੀ ਹੈ ਜਿਸ ਨੇ ਤਰੱਕੀ ਤੋਂ ਬਾਅਦ ਤਿੰਨ ਸਟਾਰ ਰੈਂਕ ਹਾਸਲ ਕੀਤਾ। ਉਸ ਨੂੰ ਸੈਨਾ ਵਿਚ ਸਰਜਨ ਵਜੋਂ ਨਿਯੁਕਤੀ ਮਿਲੀ ਹੈ। ਦੱਸ ਦਈਏ ਕਿ ਜੌਹਰ ਸੈਨਾ ਦੀ ਪਹਿਲੀ ਮਹਿਲਾ ਸਰਜਨ ਹੋਵੇਗੀ। ਜੌਹਰ ਪੰਜਪੀਰ, ਜ਼ਿਲ੍ਹਾ ਸਵਾਬੀ ਖੈਬਰ ਪਖਤੂਨਖਵਾ ਤੋਂ ਹੈ। ਨਿਗਾਰ ਜੌਹਰ ਇੱਕ ਡਾਕਟਰ ਦੇ ਨਾਲ-ਨਾਲ ਇੱਕ ਮਾਹਰ ਨਿਸ਼ਾਨੇਬਾਜ਼ ਵੀ ਹੈ। ਲੈਫਟੀਨੈਂਟ ਜਨਰਲ ਜੌਹਰ ਹੁਣ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ ਆਰਮੀ ਹਸਪਤਾਲ ਸੰਭਾਲਣਗੇ। ਉਹ ਪਾਕਿਸਤਾਨ ਆਰਮੀ ਦੀ ਮੈਡੀਕਲ ਕੋਰ ਟੀਮ ਵਿਚ ਤਾਇਨਾਤ ਹੋਵੇਗੀ। ਉਹ 2017 ਵਿਚ ਮੇਜਰ ਜਨਰਲ ਦੇ ਅਹੁਦੇ 'ਤੇ ਪਹੁੰਚਣ ਵਾਲੀ ਤੀਜੀ ਮਹਿਲਾ ਅਧਿਕਾਰੀ ਹੈ। 2015 ਦੇ ਇੱਕ ਵੀਡੀਓ ਵਿੱਚ ਉਹ ਪਾਕਿਸਤਾਨ ਦੀ ਹਥਿਆਰਬੰਦ ਸੈਨਾ ਵਿੱਚ ਔਰਤਾਂ ਦਾ ਸਨਮਾਨ ਕਰਦੇ ਹੋਏ ਦਿਖਾਈ ਦਿੱਤੀ ਸੀ। ਜਿਸ ਤੋਂ ਬਾਅਦ ਉਹ ਕਾਫੀ ਚਰਚਾ ‘ਚ ਰਹੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Nelson Mandela Day 2026: 67 ਮਿੰਟ ਦੀ ਸੇਵਾ ਨੂੰ ਵਿਸ਼ੇਸ਼ ਕਿਉਂ ਮੰਨਿਆ ਜਾਂਦਾ ਹੈ, ਇਸਦਾ ਨੈਲਸਨ ਮੰਡੇਲਾ ਨਾਲ ਕੀ ਸਬੰਧ ਹੈ?

ਅਮਰੀਕਾ ਈਰਾਨ ਦੇ ਚਾਬਹਾਰ ਬੰਦਰਗਾਹ 'ਤੇ ਮਿਜ਼ਾਈਲਾਂ ਕਿਉਂ ਦਾਗ਼ ਰਿਹਾ ਹੈ, ਜਿਸ 'ਤੇ ਭਾਰਤ ਨੇ 400 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ?

Strait of Hormuz Closure: ਜੇਕਰ ਹੋਰਮੁਜ਼ ਪੂਰੀ ਤਰ੍ਹਾਂ ਬੰਦ ਹੋ ਜਾਂਦਾ ਹੈ ਤਾਂ ਕੀ ਹੋਵੇਗਾ, ਫਿਰ ਦੁਨੀਆ ਨੂੰ ਕਿਹੜੇ ਰਸਤਿਆਂ ਰਾਹੀਂ ਰਾਹਤ ਮਿਲੇਗੀ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Embed widget