ਪੜਚੋਲ ਕਰੋ
Advertisement
ਪਾਕਿ ਫੌਜ ਮੁਖੀ ਬਾਜਵਾ ਬਾਰੇ ਇਮਰਾਨ ਸਰਕਾਰ ਦਾ ਵੱਡਾ ਫੈਸਲਾ
ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦੇ ਕਾਰਜਕਾਲ ਨੂੰ ਤਿੰਨ ਸਾਲਾਂ ਲਈ ਵਧਾ ਦਿੱਤਾ ਹੈ। ਸੋਮਵਾਰ ਨੂੰ ਪਾਕਿਸਤਾਨ ਦੇ ਪ੍ਰਧਾਨਮੰਤਰੀ ਦਫ਼ਤਰ ਨੇ ਬਿਆਨ ਜਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ। ਕਿਹਾ ਗਿਆ ਹੈ ਕਿ ਇਹ ਫੈਸਲਾ ਖੇਤਰ ਦੀ ਸੁਰੱਖਿਆ ਸਥਿਤੀ ਨੂੰ ਵੇਖਦਿਆਂ ਲਿਆ ਗਿਆ ਹੈ।
ਨਵੀਂ ਦਿੱਲੀ: ਪਾਕਿਸਤਾਨ ਦੀ ਇਮਰਾਨ ਖਾਨ ਸਰਕਾਰ ਨੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਦੇ ਕਾਰਜਕਾਲ ਨੂੰ ਤਿੰਨ ਸਾਲਾਂ ਲਈ ਵਧਾ ਦਿੱਤਾ ਹੈ। ਸੋਮਵਾਰ ਨੂੰ ਪਾਕਿਸਤਾਨ ਦੇ ਪ੍ਰਧਾਨਮੰਤਰੀ ਦਫ਼ਤਰ ਨੇ ਬਿਆਨ ਜਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ। ਕਿਹਾ ਗਿਆ ਹੈ ਕਿ ਇਹ ਫੈਸਲਾ ਖੇਤਰ ਦੀ ਸੁਰੱਖਿਆ ਸਥਿਤੀ ਨੂੰ ਵੇਖਦਿਆਂ ਲਿਆ ਗਿਆ ਹੈ। ਹੁਣ ਬਾਜਵਾ 2022 ਤਕ ਇਸ ਅਹੁਦੇ ‘ਤੇ ਬਣੇ ਰਹਿਣਗੇ।
Pakistan Army Chief General Bajwa's term extended for 3 more years
— ANI Digital (@ani_digital) August 19, 2019
Read @ANI Story | https://t.co/BnBrVgkHSP pic.twitter.com/WVoLfIczRV
ਬਾਜਵਾ ਨੂੰ ਨਵਾਜ਼ ਸ਼ਰੀਫ ਸਰਕਾਰ ਦੇ ਕਾਰਜਕਾਲ ਦੌਰਾਨ 29 ਨਵੰਬਰ 2016 ਨੂੰ ਫੌਜ ਮੁਖੀ ਨਿਯੁਕਤ ਕੀਤਾ ਗਿਆ ਸੀ। ਬਾਜਵਾ ਕੋਲ ਕਸ਼ਮੀਰ ਤੇ ਦੇਸ਼ ਦੇ ਉੱਤਰੀ ਖੇਤਰਾਂ ਦੇ ਮੁੱਦਿਆਂ ਨਾਲ ਨਜਿੱਠਣ ਦਾ ਵਿਸ਼ੇਸ਼ ਤਜ਼ਰਬਾ ਹੈ। ਇਹੀ ਕਾਰਨ ਹੈ ਕਿ ਇਮਰਾਨ ਖਾਨ ਨੇ ਵੀ ਬਾਜਵਾ ਦਾ ਕਾਰਜਕਾਲ ਵਧਾ ਦਿੱਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
Advertisement