ਪੜਚੋਲ ਕਰੋ

ਪਾਕਿ ਫੌਜ ਮੁਖੀ ਨੇ ਫਿਰ ਦਿੱਤੀ ਧਮਕੀ, ਕੌਮਾਂਤਰੀ ਭਾਈਚਾਰੇ ਤੋਂ ਮੰਗੀ ਮਦਦ

ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਸ਼ਮੀਰ ਉਨ੍ਹਾਂ ਦੀ ਦੁਖ਼ਦੀ ਰਗ ਹੈ। ਉਨ੍ਹਾਂ ਕਿਹਾ ਕਿ ਆਪਣੇ ਕਸ਼ਮੀਰੀ ਭੈਣ-ਭਰਾਵਾਂ ਲਈ ਉਹ ਆਖ਼ਰੀ ਗੋਲ਼ੀ ਤੇ ਆਖ਼ਰੀ ਜਵਾਨ ਤਕ ਜੰਗ ਲੜਨਗੇ। ਕਸ਼ਮੀਰ ਦੇ ਹਾਲਾਤਾਂ 'ਤੇ ਚਿੰਤਾ ਜਤਾਉਂਦਿਆਂ ਬਾਜਵਾ ਨੇ ਕਿਹਾ ਕਿ ਕਸ਼ਮੀਰੀ ਜਨਤਾ ਭਾਰਤ ਦੀ ਹਿੰਦੂਵਾਦੀ ਸਰਕਾਰ ਤੇ ਉੱਥੋਂ ਦੀ ਫੌਜ ਦੇ ਜ਼ੁਲਮਾਂ ਦਾ ਸ਼ਿਕਾਰ ਹੋ ਰਹੀ ਹੈ।

ਰਾਵਲਪਿੰਡੀ: ਪਾਕਿਸਤਾਨ ਦੇ ਆਰਮੀ ਚੀਫ ਕਮਰ ਜਾਵੇਦ ਬਾਜਵਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਸ਼ਮੀਰ ਉਨ੍ਹਾਂ ਦੀ ਦੁਖ਼ਦੀ ਰਗ ਹੈ। ਉਨ੍ਹਾਂ ਕਿਹਾ ਕਿ ਆਪਣੇ ਕਸ਼ਮੀਰੀ ਭੈਣ-ਭਰਾਵਾਂ ਲਈ ਉਹ ਆਖ਼ਰੀ ਗੋਲ਼ੀ ਤੇ ਆਖ਼ਰੀ ਜਵਾਨ ਤਕ ਜੰਗ ਲੜਨਗੇ। ਕਸ਼ਮੀਰ ਦੇ ਹਾਲਾਤਾਂ 'ਤੇ ਚਿੰਤਾ ਜਤਾਉਂਦਿਆਂ ਬਾਜਵਾ ਨੇ ਕਿਹਾ ਕਿ ਕਸ਼ਮੀਰੀ ਜਨਤਾ ਭਾਰਤ ਦੀ ਹਿੰਦੂਵਾਦੀ ਸਰਕਾਰ ਤੇ ਉੱਥੋਂ ਦੀ ਫੌਜ ਦੇ ਜ਼ੁਲਮਾਂ ਦਾ ਸ਼ਿਕਾਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਘਾਟੀ ਵਿੱਚ ਭਾਰਤ ਸਮਰਥਿਤ ਅੱਤਵਾਦ ਹੈ।

ਬਾਜਵਾ ਮੁਤਾਬਕ ਪਾਕਿਸਤਾਨ ਨੇ ਅੱਤਵਾਦ ਦੇ ਮੁੱਦੇ 'ਤੇ ਉਸ ਦੀ ਹਰ ਜ਼ਿੰਮੇਵਾਰੀ ਬਿਹਤਰ ਤਰੀਕੇ ਨਾਲ ਨਿਭਾਈ। ਹੁਣ ਸਮਾਂ ਆ ਗਿਆ ਹੈ ਕਿ ਕੌਮਾਂਤਰੀ ਭਾਈਚਾਰਾ ਆਪਣੇ ਹਿੱਸੇ ਦਾ ਹੱਕ ਅਦਾ ਕਰੇ। ਸਾਡਾ ਆਖ਼ਰੀ ਲਕਸ਼ ਸ਼ਾਂਤੀਪੂਰਨ ਤੇ ਮਜ਼ਬੂਤ ਪਾਕਿਸਤਾਨ ਬਣਾਉਣਾ ਹੈ। ਅਸੀਂ ਹੌਲੀ-ਹੌਲੀ ਉਸੇ ਵੱਲ ਵਧ ਰਹੇ ਹਾਂ। ਸਾਡੀਆਂ ਫੌਜਾਂ ਇਸੇ ਗੱਲ ਦੀ ਤਸਦੀਕ ਕਰਾਉਂਦੀਆਂ ਹਨ ਕਿ ਕਿਸੇ ਵੀ ਜੰਗ ਤੇ ਅੱਤਵਾਦ ਦੇ ਖ਼ਾਤਮੇ ਲਈ ਜਾਨ ਦੇਣ ਤੋਂ ਨਹੀਂ ਹਿਚਕਣਗੀਆਂ।

ਪਾਕਿ ਫੌਜ ਮੁਖੀ ਨੇ ਕਿਹਾ ਕਿ ਅੱਤਵਾਦ ਦੇ ਖ਼ਿਲਾਫ਼ ਲੜਾਈ ਵਿੱਚ ਸਾਡੇ ਜਵਾਨ ਦੀਵਾਰ ਵਾਂਗ ਖੜੇ ਹਨ। ਅਸੀਂ ਦੁਸ਼ਮਣ ਦੀ ਕਿਸੇ ਵੀ ਯੋਜਨਾ ਨੂੰ ਨਕਾਰਾ ਕਰ ਸਕਦੇ ਹਾਂ। ਸਾਡੇ ਸੈਨਿਕ ਬਿਹਤਰ ਕੱਲ੍ਹ ਲਈ ਅੱਜ ਕਿਸੇ ਵੀ ਕੁਰਬਾਨੀ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਦੇਸ਼ ਆਪਣੇ ਸ਼ਹੀਦਾਂ-ਗਾਜ਼ੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖੇਗਾ। ਬਾਜਵਾ ਨੇ ਇਹ ਗੱਲਾਂ ਰਾਵਲਪਿੰਡੀ ਵਿੱਚ ਆਰਮੀ ਹੈਡਕੁਆਰਟਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਹੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget