ਪੜਚੋਲ ਕਰੋ
(Source: ECI/ABP News)
ਕਸ਼ਮੀਰ 'ਤੇ ਪਾਕਿ ਫੌਜ ਮੁਖੀ ਬਾਜਵਾ ਦਾ ਵੱਡਾ ਐਲਾਨ
ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਦੀ ਫੌਜ ਸੰਘਰਸ਼ਸ਼ੀਲ ਕਸ਼ਮੀਰ ਖੇਤਰ ਦੇ ਲੋਕਾਂ ਦਾ ਸਮਰਥਨ ਕਰਨ ਲਈ “ਕਿਸੇ ਵੀ ਹੱਦ ਤੱਕ” ਜਾਵੇਗੀ। ਬੀਤੇ ਦਿਨੀਂ ਭਾਰਤ ਵੱਲੋਂ ਆਪਣੇ ਖੇਤਰ 'ਚ ਕਸ਼ਮੀਰ ਦੇ ਦੋ ਟੋਟੇ ਕਰਕੇ ਉਸ ਦਾ ਵਿਸ਼ੇਸ਼ ਰੁਤਬਾ ਰੱਦ ਕਰ ਦਿੱਤਾ ਗਿਆ ਹੈ।
![ਕਸ਼ਮੀਰ 'ਤੇ ਪਾਕਿ ਫੌਜ ਮੁਖੀ ਬਾਜਵਾ ਦਾ ਵੱਡਾ ਐਲਾਨ Pakistan Army prepared to 'go to any extent' to help Kashmiris: General Bajwa ਕਸ਼ਮੀਰ 'ਤੇ ਪਾਕਿ ਫੌਜ ਮੁਖੀ ਬਾਜਵਾ ਦਾ ਵੱਡਾ ਐਲਾਨ](https://static.abplive.com/wp-content/uploads/sites/5/2019/08/06171809/Qamar-javed-bajwa.jpg?impolicy=abp_cdn&imwidth=1200&height=675)
ਇਸਲਾਮਾਬਾਦ: ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਦੀ ਫੌਜ ਸੰਘਰਸ਼ਸ਼ੀਲ ਕਸ਼ਮੀਰ ਖੇਤਰ ਦੇ ਲੋਕਾਂ ਦਾ ਸਮਰਥਨ ਕਰਨ ਲਈ “ਕਿਸੇ ਵੀ ਹੱਦ ਤੱਕ” ਜਾਵੇਗੀ। ਬੀਤੇ ਦਿਨੀਂ ਭਾਰਤ ਵੱਲੋਂ ਆਪਣੇ ਖੇਤਰ 'ਚ ਕਸ਼ਮੀਰ ਦੇ ਦੋ ਟੋਟੇ ਕਰਕੇ ਉਸ ਦਾ ਵਿਸ਼ੇਸ਼ ਰੁਤਬਾ ਰੱਦ ਕਰ ਦਿੱਤਾ ਗਿਆ ਹੈ।
ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਕਮਾਂਡਰਾਂ ਨਾਲ ਮੁਲਾਕਾਤ ਤੋਂ ਬਾਅਦ ਜਨਰਲ ਬਾਜਵਾ ਨੇ ਕਿਹਾ, “ਪਾਕਿਸਤਾਨ ਫੌਜ ਆਪਣੇ ਅੰਤ ਤੱਕ ਸੰਘਰਸ਼ ਵਿੱਚ ਕਸ਼ਮੀਰੀਆਂ ਦੇ ਨਾਲ ਖੜ੍ਹੀ ਹੈ।"
ਉਨ੍ਹਾਂ ਅੱਗੇ ਹੋਰ ਜਾਣਕਾਰੀ ਦਿੰਦੇ ਕਿਹਾ, “ਅਸੀਂ ਤਿਆਰ ਹਾਂ ਤੇ ਇਸ ਸਬੰਧ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਕਿਸੇ ਵੀ ਹੱਦ ਤਕ ਜਾਵਾਂਗੇ।”
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪਟਿਆਲਾ
ਪੰਜਾਬ
ਧਰਮ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)