ਪੜਚੋਲ ਕਰੋ

ਭਾਰਤ ਦੀ ਸਖ਼ਤੀ ਮਗਰੋਂ ਪਾਕਿਸਤਾਨ ਦਾ ਨਵਾਂ ਪੈਂਤੜਾ

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪੀਐਮ ਮੋਦੀ ਨੂੰ ਸ਼ਾਂਤੀ ਦਾ ਇੱਕ ਮੌਕਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਗੱਲ ’ਤੇ ਹਮੇਸ਼ਾ ਕਾਇਮ ਰਹਿੰਦੇ ਹਨ। ਜੇ ਪੁਲਵਾਮਾ ਮਾਮਲੇ ਵਿੱਚ ਭਾਰਤ ਉਨ੍ਹਾਂ ਨੂੰ ਪੁਖ਼ਤਾ ਸਬੂਤ ਮੁਹੱਈਆ ਕਰਾਉਂਦਾ ਹੈ ਤਾਂ ਉਹ ਸਖ਼ਤ ਕਾਰਵਾਈ ਕਰਨਗੇ। ਯਾਦ ਰਹੇ ਕਿ ਇਸ ਤੋਂ ਪਹਿਲਾਂ 19 ਫਰਵਰੀ ਨੂੰ ਵੀ ਇਮਰਾਨ ਖ਼ਾਨ ਨੇ ਕਿਹਾ ਸੀ ਕਿ ਪੁਖ਼ਤਾ ਸਬੂਤ ਮਿਲਣ ਬਾਅਦ ਹੀ ਉਹ ਜੈਸ਼-ਏ-ਮੁਹੰਮਦ ’ਤੇ ਕਾਰਵਾਈ ਕਰਨਗੇ। ਉਦੋਂ ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇ ਭਾਰਤ ਨੇ ਹਮਲਾ ਕੀਤਾ ਤਾਂ ਉਹ ਕਰਾਰਾ ਜਵਾਬ ਦੇਣਗੇ। ਪੀਐਮ ਖ਼ਾਨ ਨੇ ਇਹ ਵੀ ਕਿਹਾ ਸੀ ਕਿ ਮੋਦੀ ਨਾਲ 2015 ’ਚ ਹੋਈ ਬੈਠਕ ਦੌਰਾਨ ਦੋਵਾਂ ਦੇਸ਼ਾਂ ਨੇ ਮਿਲ ਕੇ ਅੱਤਵਾਦ ਦਾ ਮੁਕਾਬਲਾ ਕਰਨ ’ਤੇ ਸਹਿਮਤੀ ਜਤਾਈ ਸੀ ਪਰ ਪੁਲਵਾਮਾ ਹਮਲੇ ਤੋਂ ਕਾਫੀ ਪਹਿਲਾਂ ਸਤੰਬਰ ਵਿੱਚ ਹੀ ਭਾਰਤ ਨੇ ਆਪਣੇ ਪੈਰ ਪਛਾਂਹ ਖਿੱਚ ਲਏ ਸੀ। ਇਮਰਾਨ ਖ਼ਾਨ ਦਾ ਬਿਆਨ ਪੀਐਮ ਮੋਦੀ ਦੀ ਉਸ ਚੇਤਾਵਨੀ ਬਾਅਦ ਆਇਆ ਹੈ ਜਿਸ ਵਿੱਚ ਮੋਦੀ ਨੇ ਐਲਾਨ ਕੀਤਾ ਸੀ ਕਿ ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਏਗਾ। ਮੋਦੀ ਨੇ ਕਿਹਾ ਸੀ ਕਿ ਇਸ ਵਾਰ ਹਿਸਾਬ ਬਰਾਬਰ ਹੋਏਗਾ। ਇਹ ਨਵੇਂ ਭਾਰਤ ਦੀ ਰੀਤ ਹੈ। ਸਾਨੂੰ ਪਤਾ ਹੈ ਅੱਤਵਾਦ ਨੂੰ ਕਿਵੇਂ ਕੁਚਲਣਾ ਹੈ। ਇਸੇ ਦੌਰਾਨ ਮੋਦੀ ਨੇ ਇਮਰਾਨ ਖ਼ਾਨ ’ਤੇ ਗੱਲੋਂ ਮੁਕਰਨ ਦਾ ਵੀ ਇਲਜ਼ਾਮ ਲਾਇਆ ਸੀ।

ਟਾਪ ਹੈਡਲਾਈਨ

Twin Earthquake: ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਅਣਪਛਾਤੇ ਹਮਲਾਵਰਾਂ ਨੇ ਬੰਬ ਨਾਲ ਕੀਤਾ ਹਮਲਾ! ਇਮਾਰਤ ਸਣੇ ਤਿੰਨ ਕਮਰੇ ਪੂਰੀ ਤਰ੍ਹਾਂ ਹੋਏ ਤਬਾਹ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਅਣਪਛਾਤੇ ਹਮਲਾਵਰਾਂ ਨੇ ਬੰਬ ਨਾਲ ਕੀਤਾ ਹਮਲਾ! ਇਮਾਰਤ ਸਣੇ ਤਿੰਨ ਕਮਰੇ ਪੂਰੀ ਤਰ੍ਹਾਂ ਹੋਏ ਤਬਾਹ...
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਮਸ਼ਹੂਰ ਵਪਾਰੀ ਦੇ ਘਰ ਫਾਇਰਿੰਗ ਕਰਨ ਵਾਲਾ ਜ਼ਖ਼ਮੀ; ਗੈਂਗਸਟਰ ਦੇ ਗੁਰਗੇ ਦਾ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਮਸ਼ਹੂਰ ਵਪਾਰੀ ਦੇ ਘਰ ਫਾਇਰਿੰਗ ਕਰਨ ਵਾਲਾ ਜ਼ਖ਼ਮੀ; ਗੈਂਗਸਟਰ ਦੇ ਗੁਰਗੇ ਦਾ...
Punjab News: ‘ਆਪ’ ਵੱਲੋਂ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Punjab News: ‘ਆਪ’ ਵੱਲੋਂ ਨਗਰ ਕੌਂਸਲ ਦਾ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
Twin Earthquake: ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
ਭੂਚਾਲ ਨੇ ਸਵੇਰੇ-ਸਵੇਰੇ ਮਚਾਈ ਤਬਾਹੀ! 45 ਸਕਿੰਟਾਂ 'ਚ ਦੋ ਜ਼ੋਰਦਾਰ ਝਟਕੇ, ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਤੋਂ ਵੱਧ ਦਾ ਖਦਸ਼ਾ; 7.1 ਅਤੇ 7.5 ਤੀਬਰਤਾ ਨਾਲ ਕੰਬੀ ਧਰਤੀ...
AAP Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...
ਸਿਆਸੀ ਜਗਤ 'ਚ ਪਸਰਿਆ ਮਾਤਮ, 'ਆਪ' ਆਗੂ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼; ਲਿਵ-ਇਨ ਪਾਟਨਰ 'ਤੇ ਕਤਲ ਦਾ ਦੋਸ਼...
Big Blow TO AAP Party: 'ਆਪ' ਨੂੰ ਵੱਡਾ ਝਟਕਾ, ਵਿਧਾਇਕ ਸਣੇ ਪਤਨੀ ਅਤੇ 7 ਹੋਰਾਂ ਨੂੰ 7 ਸਾਲ ਦੀ ਕੈਦ; ਸਿਆਸੀ ਜਗਤ 'ਚ ਮੱਚੀ ਤਰਥੱਲੀ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਸਣੇ ਪਤਨੀ ਅਤੇ 7 ਹੋਰਾਂ ਨੂੰ 7 ਸਾਲ ਦੀ ਕੈਦ; ਸਿਆਸੀ ਜਗਤ 'ਚ ਮੱਚੀ ਤਰਥੱਲੀ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਤਾਸ਼ ਦੇ ਪੱਤਿਆਂ ਵਾਂਗ ਢਹਿ ਗਈਆਂ ਇਮਾਰਤਾਂ: 7.1 ਅਤੇ 7.5 ਤੀਬਰਤਾ ਨਾਲ ਜ਼ਬਰਦਸਤ...
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Embed widget