ਪੜਚੋਲ ਕਰੋ

ਪਾਕਿਸਤਾਨ ਨੇ ਭਾਰਤ ਖਿਲਾਫ ਚੁੱਕਿਆ ਇੱਕ ਹੋਰ ਕਦਮ

ਪਾਕਿਸਤਾਨ ਦੀ ਇਲੈਕਟ੍ਰੋਨਿਕ ਮੀਡੀਆ ਨਿਗਰਾਨੀ ਸੰਸਥਾ ਨੇ ਉਨ੍ਹਾਂ ਇਸ਼ਤਿਹਾਰਾਂ ‘ਤੇ ਬੈਨ ਲਾ ਦਿੱਤਾ ਹੈ ਜਿਨ੍ਹਾਂ ‘ਚ ਭਾਰਤੀ ਕਲਾਕਾਰ ਨਜ਼ਰ ਆ ਰਹੇ ਹਨ। ਪਾਕਿਸਤਾਨ ਨੇ ਇਹ ਕਦਮ ਭਾਰਤ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ਬਾਅਦ ਚੁੱਕਿਆ ਹੈ।

ਇਸਲਾਮਾਬਾਦ: ਪਾਕਿਸਤਾਨ ਦੀ ਇਲੈਕਟ੍ਰੋਨਿਕ ਮੀਡੀਆ ਨਿਗਰਾਨੀ ਸੰਸਥਾ ਨੇ ਉਨ੍ਹਾਂ ਇਸ਼ਤਿਹਾਰਾਂ ‘ਤੇ ਬੈਨ ਲਾ ਦਿੱਤਾ ਹੈ ਜਿਨ੍ਹਾਂ ‘ਚ ਭਾਰਤੀ ਕਲਾਕਾਰ ਨਜ਼ਰ ਆ ਰਹੇ ਹਨ। ਪਾਕਿਸਤਾਨ ਨੇ ਇਹ ਕਦਮ ਭਾਰਤ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਤੋਂ ਬਾਅਦ ਚੁੱਕਿਆ ਹੈ। ਪਾਕਿ ਇਲੈਕਟ੍ਰੋਨਿਕ ਮੀਡੀਆ ਰੈਗੂਲੇਟਰੀ ਟ੍ਰਿਬਿਊਨਲ ਨੇ 14 ਅਗਸਤ ਨੂੰ ਪੱਤਰ ਜਾਰੀ ਕਰਦੇ ਹੋਏ ਬੈਨ ਦਾ ਐਲਾਨ ਕੀਤਾ ਹੈ। ਰੈਗੂਲੇਟਰੀ ਨੇ ਕਿਹਾ ਕਿ ਡਿਟੌਲ ਸਾਬਣ, ਸਰਫ ਐਕਸਲ ਪਾਊਡਰ, ਪੈਂਟਿਨ ਸ਼ੈਂਪੂ ਤੇ ਹੋਰ ਉਤਪਾਦਾਂ ਦੇ ਇਸ਼ਤਿਹਾਰਾਂ ‘ਤੇ ਬੈਨ ਲਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਸਾਬਕਾ ਜਨਰਲ ਪਰਵੇਜ ਦੇ ਕਰੀਬੀਆਂ ਦੇ ਸਮਾਰੋਹ ‘ਚ ਪ੍ਰਫਾਰਮ ਕਰਨ ‘ਤੇ ਭਾਰਤ ਵਿੱਚ ਆਲ ਇੰਡੀਆ ਸਿਨੇ ਐਸੋਸੀਏਸ਼ਨ ਨੇ ਬਾਲੀਵੁੱਡ ਸਿੰਗਰ ਮੀਕਾ ਸਿੰਘ ਨੂੰ ਬੈਨ ਕੀਤਾ ਹੈ। ਐਸੋਸੀਏਸ਼ਨ ਨੇ ਮੀਕਾ ਨੂੰ ਇੰਡੀਅਨ ਫ਼ਿਲਮ ਇੰਡਸਟਰੀ ‘ਚ ਬੈਨ ਕਰਨ ਤੇ ਬਾਈਕਾਟ ਕਰਨ ਦ ਗੱਲ ਵੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੀਕਾ ਨੂੰ ਇੱਥੇ ਪਰਫਾਰਮ ਕਰਨ ਲਈ ਕਰੀਭ 150000 ਅਮਰੀਕੀ ਡਾਲਰ ਦਿੱਤੇ ਗਏ ਸੀ।

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget