ਪੜਚੋਲ ਕਰੋ

Pakistan : ਪਾਕਿਸਤਾਨ 'ਚ ਬੇਰਹਿਮੀ ਦੀਆਂ ਹੱਦਾਂ ਪਾਰ, ਨਵਜੰਮੇ ਬੱਚੇ ਦਾ ਸਿਰ ਵੱਢ ਕੇ ਕੁੱਖ 'ਚ ਛੱਡਿਆ, ਔਰਤ ਦੀ ਡਿਲੀਵਰੀ ਦੌਰਾਨ ਵਾਪਰੀ ਘਟਨਾ

ਪਿੰਡ 'ਚ ਗ੍ਰਾਮੀਣ ਸਿਹਤ ਕੇਂਦਰ 'ਚ ਡਾਕਟਰ ਮੌਜੂਦ ਨਹੀਂ ਸਨ ਅਤੇ ਗੈਰ-ਸਿੱਖਿਅਤ ਸਟਾਫ ਗਰਭਵਤੀ ਹਿੰਦੂ ਔਰਤ ਦੀ ਡਿਲੀਵਰੀ ਕਰ ਰਿਹਾ ਸੀ। ਇਸ ਦੌਰਾਨ ਸਟਾਫ਼ ਨੇ ਬੱਚੇ ਦਾ ਸਿਰ ਵੱਢ ਕੇ ਗਰਭ ਅੰਦਰ ਛੱਡ ਦਿੱਤਾ।

Pakistan Health Staff Cut Newborn Baby Head Inside Mother Womb: ਪਾਕਿਸਤਾਨ ਵਿੱਚ ਇੱਕ ਔਰਤ ਨਾਲ ਬੇਰਹਿਮੀ ਦੀਆਂ ਹੱਦਾਂ ਪਾਰ ਕਰਨ ਦਾ ਇੱਕ ਦਰਦਨਾਕ ਅਤੇ ਭਿਆਨਕ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਡਿਲੀਵਰੀ ਦੌਰਾਨ ਨਵਜੰਮੇ ਬੱਚੇ ਦਾ ਸਿਰ ਵੱਢ ਕੇ ਮਾਂ ਦੀ ਕੁੱਖ ਵਿੱਚ ਛੱਡ ਦਿੱਤਾ ਗਿਆ। ਇਹ ਘਟਨਾ ਪਾਕਿਸਤਾਨ ਦੇ ਸਿੰਧ ਸੂਬੇ ਦੀ ਹੈ। ਇਸ ਘਟਨਾ ਤੋਂ ਬਾਅਦ ਔਰਤ ਕਈ ਘੰਟੇ ਤੜਫਦੀ ਰਹੀ। ਨਵਜੰਮੇ ਬੱਚੇ ਦਾ ਸਿਰ ਵੱਢ ਕੇ ਮਾਂ ਦੀ ਕੁੱਖ ਵਿੱਚ ਛੱਡ ਕੇ ਇੱਕ ਹਿੰਦੂ ਔਰਤ ਦੀ ਜਾਨ ਖਤਰੇ ਵਿੱਚ ਪਾ ਦਿੱਤੀ ਗਈ।

ਜਾਣਕਾਰੀ ਮੁਤਾਬਕ ਸਿੰਧ ਸੂਬੇ ਦੇ ਇਕ ਪਿੰਡ 'ਚ ਗ੍ਰਾਮੀਣ ਸਿਹਤ ਕੇਂਦਰ 'ਚ ਡਾਕਟਰ ਮੌਜੂਦ ਨਹੀਂ ਸਨ ਅਤੇ ਗੈਰ-ਸਿੱਖਿਅਤ ਸਟਾਫ ਗਰਭਵਤੀ ਹਿੰਦੂ ਔਰਤ ਦੀ ਡਿਲੀਵਰੀ ਕਰ ਰਿਹਾ ਸੀ। ਇਸ ਦੌਰਾਨ ਸਟਾਫ਼ ਨੇ ਬੱਚੇ ਦਾ ਸਿਰ ਵੱਢ ਕੇ ਗਰਭ ਅੰਦਰ ਛੱਡ ਦਿੱਤਾ।

ਨਵਜੰਮੇ ਬੱਚੇ ਦਾ ਸਿਰ ਵੱਢ ਕੇ ਮਾਂ ਦੀ ਕੁੱਖ ਵਿੱਚ ਛੱਡ ਦਿੱਤਾ

ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਗ੍ਰਾਮੀਣ ਸਿਹਤ ਕੇਂਦਰ 'ਚ ਕਰਮਚਾਰੀਆਂ ਦੀ ਘੋਰ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਨਵਜੰਮੇ ਬੱਚੇ ਦਾ ਸਿਰ ਵੱਢ ਕੇ ਮਾਂ ਦੀ ਕੁੱਖ ਵਿੱਚ ਛੱਡ ਕੇ ਔਰਤ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਗਿਆ। ਸਿੰਧ ਸਰਕਾਰ ਨੇ ਘਟਨਾ ਦੀ ਤਹਿ ਤੱਕ ਜਾਣ ਅਤੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਮੈਡੀਕਲ ਜਾਂਚ ਬੋਰਡ ਬਣਾਉਣ ਦਾ ਫੈਸਲਾ ਕੀਤਾ ਹੈ। ਭੀਲ ਕਬੀਲੇ ਦੀ ਇਹ ਔਰਤ ਪਾਕਿਸਤਾਨ ਦੇ ਥਾਰਪਾਰਕਰ ਜ਼ਿਲ੍ਹੇ ਦੀ ਰਹਿਣ ਵਾਲੀ ਦੱਸੀ ਜਾਂਦੀ ਹੈ।

Naxal Attack : ਓਡੀਸ਼ਾ 'ਚ ਸੀਆਰਪੀਐਫ ਬਟਾਲੀਅਨ ਦੀ ROP ਪਾਰਟੀ 'ਤੇ ਨਕਸਲੀ ਹਮਲਾ, 3 ਜਵਾਨ ਸ਼ਹੀਦ

Attack On CRPF : ਓਡੀਸ਼ਾ ਦੇ ਨੁਪਾਡਾ ਜ਼ਿਲ੍ਹੇ 'ਚ ਨਕਸਲੀ ਹਮਲੇ 'ਚ CRPF ਦੇ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਸੀਆਰਪੀਐਫ ਵੱਲੋਂ ਦੱਸਿਆ ਗਿਆ ਕਿ ਅੱਜ ਓਡੀਸ਼ਾ ਦੇ ਨੁਪਾਡਾ ਜ਼ਿਲ੍ਹੇ ਵਿੱਚ ਇੱਕ ਨਕਸਲੀ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਦੇ ਤਿੰਨ ਜਵਾਨ ਸ਼ਹੀਦ ਹੋ ਗਏ। ਜਦੋਂ ਉਸ 'ਤੇ ਹਮਲਾ ਹੋਇਆ ਤਾਂ ਉਹ ਰੋਡ ਓਪਨਿੰਗ ਪਾਰਟੀ (ਆਰਓਪੀ) ਦਾ ਹਿੱਸਾ ਸੀ। ਇਹ ਹਮਲਾ ਅੱਜ ਦੁਪਹਿਰ ਵੇਲੇ ਹੋਇਆ।

ਸੀਆਰਪੀਐਫ ਨੇ ਦੱਸਿਆ ਕਿ ਪਿੰਡ ਸਹਿਜਪਾਨੀ ਜ਼ਿਲ੍ਹਾ ਨੌਪਾਡਾ, ਓਡੀਸ਼ਾ ਨੇੜੇ ਆਰਓਪੀ ਲਈ ਤਾਇਨਾਤ ਸੀਆਰਪੀਐਫ ਦੀ 19 ਬਟਾਲੀਅਨ ਦੇ ਜਵਾਨਾਂ 'ਤੇ ਦੁਪਹਿਰ ਕਰੀਬ 2.30 ਵਜੇ ਨਕਸਲੀਆਂ ਨੇ ਹਮਲਾ ਕਰ ਦਿੱਤਾ। ਜਵਾਨਾਂ ਨੇ ਜਵਾਬੀ ਕਾਰਵਾਈ ਕਰਦਿਆਂ ਨਕਸਲੀਆਂ ਨੂੰ ਭੱਜਣ ਲਈ ਮਜਬੂਰ ਕਰ ਦਿੱਤਾ। ਇਸ ਮੁਕਾਬਲੇ ਵਿੱਚ ਸੀਆਰਪੀਐਫ ਦੇ ਤਿੰਨ ਜਵਾਨਾਂ ਨੇ ਸਰਵਉੱਚ ਬਲੀਦਾਨ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget