ਪੜਚੋਲ ਕਰੋ
Advertisement
ਪਾਕਿਸਤਾਨ: ਪੇਸ਼ਾਵਰ ਦੇ ਮਦਰੱਸੇ ਨੇੜੇ ਜ਼ਬਰਦਸਤ ਧਮਾਕਾ, 7 ਦੀ ਮੌਤ, 70 ਤੋਂ ਵੱਧ ਜ਼ਖਮੀ
ਇਹ ਧਮਾਕਾ ਪਾਕਿਸਤਾਨ ਦ ਪੇਸ਼ਾਵਰ ਦੇ ਇੱਕ ਮਦਰੱਸੇ ਨੇੜੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਮਦਰੱਸਾ ਦੀਰ ਕਲੋਨੀ ਵਿੱਚ ਸਥਿਤ ਹੈ। ਮੌਕੇ 'ਤੇ ਪਹੁੰਚੀ ਰਾਹਤ ਤੇ ਬਚਾਅ ਟੀਮ ਦਾ ਕਹਿਣਾ ਹੈ ਕਿ ਇਸ ਧਮਾਕੇ ਵਿੱਚ 7 ਦੀ ਮੌਤ ਹੋ ਗਈ, ਜਦੋਂਕਿ 70 ਤੋਂ ਵੱਧ ਬੱਚੇ ਜ਼ਖਮੀ ਹੋ ਗਏ।
ਇਸਲਾਮਾਬਾਦ: ਮੰਗਲਵਾਰ ਨੂੰ ਪਾਕਿਸਤਾਨ ਦੇ ਪੇਸ਼ਾਵਰ 'ਚ ਸਥਿਤ ਇੱਕ ਮਦਰੱਸੇ 'ਚ ਹੋਏ ਜ਼ੋਰਦਾਰ ਧਮਾਕੇ ਮਗਰੋਂ ਚਾਰੇ ਪਾਸੇ ਹਫੜਾ ਦਫੜੀ ਮੱਚ ਗਈ।ਦੱਸਿਆ ਜਾ ਰਿਹਾ ਹੈ ਕਿ ਇਹ ਮਦਰੱਸਾ ਦੀਰ ਕਲੋਨੀ ਵਿੱਚ ਸਥਿਤ ਹੈ।ਇਸ ਧਮਾਕੇ ਵਿੱਚ 7 ਲੋਕਾਂ ਦੀ ਮੌਤ ਹੋ ਗਈ ਤੇ 70 ਤੋਂ ਵੱਧ ਬੱਚੇ ਜ਼ਖਮੀ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਵਿੱਚੋਂ ਬਹੁਤਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਪਾਕਿਸਤਾਨ ਦੀ ਡਾਅਨ ਨਿਊਜ਼ ਨੇ ਪੁਲਿਸ ਦੇ ਹਵਾਲੇ ਨਾਲ ਦਾਅਵਾ ਕੀਤਾ ਕਿ ਇਸ ਧਮਾਕੇ ਵਿੱਚ 7 ਦੀ ਮੌਤ ਹੋ ਗਈ ਹੈ, ਜਦੋਂਕਿ 70 ਤੋਂ ਵੱਧ ਬੱਚੇ ਜ਼ਖਮੀ ਹੋਏ। ਧਮਾਕੇ ਪਿੱਛੇ ਦਾ ਕਾਰਨ ਅਜੇ ਤੱਕ ਸਪਸ਼ਟ ਨਹੀਂ ਹੋ ਸਕਿਆ। ਕੁਝ ਲੋਕ ਕਹਿੰਦੇ ਹਨ ਕਿ ਇਹ ਸਿਲੰਡਰ ਧਮਾਕਾ ਹੈ। ਹਾਲਾਂਕਿ, ਮੌਕੇ 'ਤੇ ਪਹੁੰਚੇ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਅਮਰੀਕੀ ਵਿਦੇਸ਼ ਮੰਤਰੀ ਤੇ ਰੱਖਿਆ ਮੰਤਰੀ ਦਾ ਭਾਰਤ ਦੌਰਾ ਖੈਬਰ ਪਖਤੂਨਖਵਾ ਦੇ ਪੁਲਿਸ ਮੁਖੀ ਡਾ. ਸਨਾਉੱਲਾ ਅੱਬਾਸੀ ਤੇ ਐਸਐਸਪੀ ਮਨਸੂਰ ਅਮਨ ਨੇ ਧਮਾਕੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਇਸ ਸਮੇਂ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਮਾਕੇ ਪਿੱਛੇ ਦਾ ਕਾਰਨ ਅਜੇ ਤੱਕ ਸਪਸ਼ਟ ਨਹੀਂ ਹੋ ਸਕਿਆ ਹੈ। ਧਮਾਕੇ ਸਮੇਂ ਮਦਰੱਸੇ ਵਿੱਚ ਪੜ੍ਹਾਈ ਹੋ ਰਹੀ ਸੀ। Punjab Farmer: ਮਾਲ ਗੱਡੀਆਂ ਰੋਕਣ 'ਤੇ ਸਿਆਸੀ ਜੰਗ, ਕਾਰੋਬਾਰੀਆਂ ਨੂੰ ਵੱਡਾ ਨੁਕਸਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Huge explosion reported in Dir Colony of Peshawar in Pakistan. At least 4 killed and more than 20 injured as per initial details. Most injured who are children are believed to be critical. Blast reported near a Madarsa. More details are awaited. pic.twitter.com/7vUwHJcTTi
— Voice Of India ???????????? (@ExposedPakistan) October 27, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement