ਪੜਚੋਲ ਕਰੋ

Pakistan Blast : ਪਾਕਿਸਤਾਨ ਦੇ ਪੇਸ਼ਾਵਰ 'ਚ ਨਮਾਜ਼ ਦੌਰਾਨ ਮਸਜਿਦ 'ਚ ਆਤਮਘਾਤੀ ਹਮਲਾ , 17 ਦੀ ਮੌਤ , 50 ਤੋਂ ਵੱਧ ਲੋਕ ਜ਼ਖਮੀ

Pakistan Bomb Blast: ਪਾਕਿਸਤਾਨ ਵਿੱਚ ਇੱ ਮਸਜਿਦ ਵਿੱਚ ਜ਼ਬਰਦਸਤ ਬੰਬ ​​ਧਮਾਕਾ ਹੋਇਆ ਹੈ। ਪੇਸ਼ਾਵਰ ਦੇ ਪੁਲਸ ਲਾਈਨ ਇਲਾਕੇ 'ਚ ਸੋਮਵਾਰ (30 ਜਨਵਰੀ) ਦੁਪਹਿਰ ਨੂੰ ਇਕ ਮਸਜਿਦ 'ਚ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਲਾਕੇ 'ਚ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ

Pakistan Bomb Blast: ਪਾਕਿਸਤਾਨ ਵਿੱਚ ਇੱ ਮਸਜਿਦ ਵਿੱਚ ਜ਼ਬਰਦਸਤ ਬੰਬ ​​ਧਮਾਕਾ ਹੋਇਆ ਹੈ। ਪੇਸ਼ਾਵਰ ਦੇ ਪੁਲਿਸ ਲਾਈਨ ਇਲਾਕੇ 'ਚ ਸੋਮਵਾਰ (30 ਜਨਵਰੀ) ਦੁਪਹਿਰ ਨੂੰ ਇਕ ਮਸਜਿਦ 'ਚ ਧਮਾਕਾ (Blast in Mosque) ਹੋਣ ਦੀ ਸੂਚਨਾ ਮਿਲੀ ਹੈ। ਇਲਾਕੇ 'ਚ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜਾਣਕਾਰੀ ਮੁਤਾਬਕ ਇਸ ਧਮਾਕੇ ਕਾਰਨ ਭਾਰੀ ਨੁਕਸਾਨ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ 'ਚ 17 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ।
 
ਰਿਪੋਰਟ ਮੁਤਾਬਕ ਬੰਬ ਧਮਾਕੇ (Bomb Blast) ਕਾਰਨ ਮਸਜਿਦ ਦੀ ਛੱਤ ਡਿੱਗ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਨੇ ਨਮਾਜ਼ ਦੌਰਾਨ ਖੁਦ ਨੂੰ ਉਡਾ ਲਿਆ।
 
ਇਹ ਵੀ ਪੜ੍ਹੋ : ਭਾਰੀ ਮੀਂਹ 'ਚ ਵੀ ਬਟਾਲਾ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ , ਆਪਣੀਆਂ ਮੰਗਾਂ ਨੂੰ ਲੈ ਕੇ ਬਟਾਲਾ -ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਕੀਤਾ ਜਾਮ

ਮਸਜਿਦ ਵਿੱਚ ਬੰਬ ਧਮਾਕਾ

ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇਸ ਧਮਾਕੇ 'ਚ 17 ਲੋਕਾਂ ਦੀ ਮੌਤ ਹੋ ਗਈ ਹੈ। ਇਸ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਵੀ ਮੌਤ ਹੋ ਗਈ ਹੈ। 90 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਕਈ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਧਮਾਕੇ ਤੋਂ ਬਾਅਦ ਇਲਾਕੇ 'ਚ ਐਮਰਜੈਂਸੀ ਲਗਾ ਦਿੱਤੀ ਗਈ ਹੈ। ਫਿਲਹਾਲ ਪਾਕਿਸਤਾਨੀ ਫੌਜ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ 'ਤੇ ਧਮਾਕਾ ਹੋਇਆ, ਉਸ ਦੇ ਨੇੜੇ ਹੀ ਫੌਜ ਦੀ ਇਕਾਈ ਦਾ ਦਫਤਰ ਵੀ ਹੈ।
 
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਸੀਐਮ ਭਗਵੰਤ ਮਾਨ ਨੂੰ ਮਾਰਿਆ ਮਿਹਣਾ! ਬੋਲੇ, ਅੱਗਾ ਦੌੜ ਤੇ ਪਿੱਛਾ ਚੌੜ ਵਾਲੀ ਗੱਲ, ਕੇਜਰੀਵਾਲ ਨੂੰ ਖੁਸ਼ ਕਰਨ ਲਈ ਪ੍ਰਾਇਮਰੀ ਤੇ ਪੇਂਡੂ ਸਿਹਤ ਸੰਭਾਲ ਪ੍ਰਣਾਲੀ ਨੂੰ ਅਪਾਹਜ਼ ਕਰ ਦਿੱਤਾ

ਆਤਮਘਾਤੀ ਹਮਲਾਵਰ ਨੇ ਕੀਤਾ ਧਮਾਕਾ

ਮੀਡੀਆ ਰਿਪੋਰਟਾਂ ਮੁਤਾਬਕ ਪੇਸ਼ਾਵਰ ਦੀ ਮਸਜਿਦ 'ਚ ਧਮਾਕੇ ਦੀ ਆਵਾਜ਼ 2 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਪੇਸ਼ਾਵਰ ਪੁਲਿਸ ਲਾਈਨ 'ਚ ਮੌਜੂਦ ਲੋਕਾਂ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਅਸਮਾਨ 'ਚ ਧੂੜ ਅਤੇ ਧੂੰਏਂ ਦੇ ਬੱਦਲ ਛਾ ਗਏ। ਸੁਰੱਖਿਆ ਅਧਿਕਾਰੀਆਂ ਮੁਤਾਬਕ ਆਤਮਘਾਤੀ ਹਮਲਾਵਰ ਮਸਜਿਦ 'ਚ ਨਮਾਜ਼ ਦੇ ਦੌਰਾਨ ਮੂਹਰਲੀ ਕਤਾਰ 'ਚ ਮੌਜੂਦ ਸੀ ਅਤੇ ਫਿਰ ਉਸ ਨੇ ਖੁਦ ਨੂੰ ਉਡਾ ਲਿਆ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਵੀ ਪਾਕਿਸਤਾਨ ਵਿੱਚ ਵੱਡਾ ਹਮਲਾ ਹੋਇਆ ਸੀ। ਦੇਸ਼ ਦੀ ਰਾਜਧਾਨੀ ਇਸਲਾਮਾਬਾਦ 'ਚ ਫਿਦਾਈਨ ਹਮਲੇ 'ਚ ਇਕ ਪੁਲਸ ਮੁਲਾਜ਼ਮ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਕਈ ਲੋਕ ਜ਼ਖਮੀ ਹੋ ਗਏ ਸਨ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ

Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ

Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?

Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ

for smartphones
and tablets

ਵੀਡੀਓਜ਼

Bhagwant Mann| ਫਤਹਿਗੜ੍ਹ ਸਾਹਿਬ  ਤੇ ਲੁਧਿਆਣਾ ਹਲਕੇ 'ਚ CM ਵੱਲੋਂ ਰੋਡ ਸ਼ੋਅArvind Kejriwal| ਕੁਰੂਕਸ਼ੇਤਰ ਪਹੁੰਚੇ ਅਰਵਿੰਦ ਕੇਜਰੀਵਾਲ ਨੇ BJP ਨੂੰ ਕੋਸਿਆArvind Khanna| ਅਰਵਿੰਦ ਖੰਨਾ ਦਾ ਕਿਸਾਨਾਂ ਨੇ ਕੀਤਾ ਵਿਰੋਧGurdaspur Murder| ਬਾਬਾ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਮੁਲਜ਼ਮ ਕਾਬੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
PM Modi: ਕੀ ਤੁਸੀਂ ਜਾਣਦੇ ਹੋ PM ਮੋਦੀ ਦਾ ਮੋਬਾਈਲ ਨੰਬਰ? ਚੋਣ ਹਲਫ਼ਨਾਮੇ ਵਿੱਚ ਖੁਦ ਹੀ ਕੀਤਾ ਜ਼ਿਕਰ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Lok Sabha Election: ਜੇ INDIA ਸੱਤਾ ਵਿੱਚ ਆਇਆ ਤਾਂ ਮੈਂ ਅਗਲੇ ਦਿਨ ਜੇਲ੍ਹ ਤੋਂ ਵਾਪਸ ਆਵਾਂਗਾ, ਕੇਜਰੀਵਾਲ ਦਾ ਵੱਡਾ ਦਾਅਵਾ
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Preneet Kaur Net Worth: ਲੱਖਾਂ ਦੇ ਗਹਿਣੇ ਤੇ ਤਿੰਨ ਲਗਜ਼ਰੀ ਕਾਰਾਂ, BJP ਉਮੀਦਵਾਰ ਪਰਨੀਤ ਕੌਰ ਕੋਲ ਕਿੰਨੀ ਜਾਇਦਾਦ ?
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Punjab Politics: ਦਹਾਕਿਆਂ ਤੋਂ ਕਾਂਗਰਸ ਦੀ ਹਾਰ ਤੇ 6 ਵਾਰ ਲਗਾਤਾਰ ਅਕਾਲੀ ਦਲ ਦੀ ਜਿੱਤ, ਪੜ੍ਹੋ ਫਿਰੋਜ਼ਪੁਰ ਦਾ ਸਿਆਸੀ ਸਮੀਕਰਨ
Amritsar News: ਅੰਮ੍ਰਿਤਸਰ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ, ਵਿਦੇਸ਼ ਜਾਣ ਨੂੰ ਲੈ ਕੇ ਪੁੱਤ ਨੇ ਪਿਉ ਨੂੰ ਗੋਲੀ ਮਾਰ ਉਤਾਰਿਆ ਮੌਤ ਦੇ ਘਾਟ, ਫਿਰ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Punjab Politics: ਚੰਨੀ ਦੇ ਪੁੰਝ ਹਮਲੇ ਵਾਲੇ ਬਿਆਨ 'ਤੇ ਕਾਰਵਾਈ ਦੀ ਤਿਆਰੀ, ਪੰਜਾਬ EC ਨੇ ਕਾਰਵਾਈ ਲਈ ECI ਨੂੰ ਲਿਖਿਆ ਪੱਤਰ

Pakistan Dictator: ਸਾਬਕਾ ਰਾਸ਼ਟਰਪਤੀ ਅਯੂਬ ਖ਼ਾਨ ਦੀ ਲਾਸ਼ ਨੂੰ ਕਬਰ ਚੋਂ ਕੱਢ ਕੇ ਫਾਂਸੀ ਦੇਣ ਦੀ ਮੰਗ, ਜਾਣੋ ਕੀ ਵਜ੍ਹਾ ?

Comedian Sunil Pal: 'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
'ਔਰਤ ਬਣ ਲੋਕਾਂ ਦੀ ਗੋਦ 'ਚ ਬੈਠਣਾ...', ਸੁਨੀਲ ਗਰੋਵਰ 'ਤੇ ਸੁਨੀਲ ਪਾਲ ਨੂੰ ਆਇਆ ਗੁੱਸਾ, ਕਹਿ ਅਜਿਹੀ ਗੱਲ
Embed widget