ਪੜਚੋਲ ਕਰੋ

School Close: ਜਨਤਾ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿਉਂ 2 ਹਫ਼ਤੇ ਸਕੂਲ ਰਹਿਣਗੇ ਬੰਦ? ਅਧਿਕਾਰੀਆਂ ਦੀ ਤਨਖਾਹ ਅਤੇ ਭੱਤਿਆਂ 'ਚ ਵੀ ਹੋਏਗੀ ਕਟੌਤੀ...

School Close: ਪਾਕਿਸਤਾਨ 'ਚ ਇਸ ਸਮੇਂ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਦੱਸ ਦੇਈਏ ਕਿ ਤੇਲ ਦੀ ਭਾਰੀ ਕਿੱਲਤ ਕਾਰਨ ਆਮ ਜਨਤਾ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਧ ਰਹੇ ਸੰਕਟ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਸ਼ਾਹਬਾਜ਼...

School Close: ਪਾਕਿਸਤਾਨ 'ਚ ਇਸ ਸਮੇਂ ਹਾਲਾਤ ਕਾਫੀ ਨਾਜ਼ੁਕ ਬਣੇ ਹੋਏ ਹਨ। ਦੱਸ ਦੇਈਏ ਕਿ ਤੇਲ ਦੀ ਭਾਰੀ ਕਿੱਲਤ ਕਾਰਨ ਆਮ ਜਨਤਾ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਧ ਰਹੇ ਸੰਕਟ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਊਰਜਾ ਅਤੇ ਬਾਲਣ ਦੀ ਬਚਤ ਲਈ ਕਈ ਸਖ਼ਤ ਅਤੇ ਵੱਡੇ ਫੈਸਲਿਆਂ ਦਾ ਐਲਾਨ ਕੀਤਾ ਹੈ।

ਸਕੂਲ ਕੀਤੇ ਗਏ ਬੰਦ, ਆਨਲਾਈਨ ਹੋਏਗੀ ਪੜ੍ਹਾਈ 

ਜਾਣਕਾਰੀ ਲਈ ਦੱਸ ਦੇਈਏ ਕਿ ਸਰਕਾਰ ਨੇ ਤੇਲ ਦੀ ਖਪਤ ਘਟਾਉਣ ਲਈ ਦੇਸ਼ ਦੇ ਸਾਰੇ ਸਕੂਲਾਂ ਨੂੰ ਅਗਲੇ ਦੋ ਹਫ਼ਤਿਆਂ ਲਈ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਉੱਚ ਸਿੱਖਿਆ (Higher Education) ਵਾਲੇ ਅਦਾਰਿਆਂ ਵਿੱਚ ਪੜ੍ਹਾਈ ਤੁਰੰਤ ਆਨਲਾਈਨ ਕਰਨ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਵਾਹਨਾਂ ਅਤੇ ਬੱਸਾਂ ਵਿੱਚ ਵਰਤੇ ਜਾਣ ਵਾਲੇ ਤੇਲ ਦੀ ਬੱਚਤ ਕੀਤੀ ਜਾ ਸਕੇ।

ਸਰਕਾਰੀ ਦਫ਼ਤਰਾਂ ਲਈ ਨਵੇਂ ਨਿਯਮ 

ਤੇਲ ਬਚਾਉਣ ਲਈ ਸਰਕਾਰੀ ਕੰਮਕਾਜ ਦੇ ਤਰੀਕੇ ਵਿੱਚ ਵੀ ਵੱਡੀ ਤਬਦੀਲੀ ਕੀਤੀ ਗਈ ਹੈ। ਸਰਕਾਰੀ ਦਫ਼ਤਰਾਂ ਵਿੱਚ ਹੁਣ ਹਫ਼ਤੇ ਵਿੱਚ ਸਿਰਫ਼ ਚਾਰ ਦਿਨ ਹੀ ਕੰਮ ਹੋਵੇਗਾ। ਫੈੱਡਰਲ ਸੰਸਥਾਵਾਂ ਦੇ 50 ਫੀਸਦੀ ਕਰਮਚਾਰੀਆਂ ਨੂੰ 'ਵਰਕ ਫਰਾਮ ਹੋਮ' (WFH) ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਅਧਿਕਾਰੀਆਂ ਦੀ ਤਨਖਾਹ ਅਤੇ ਭੱਤਿਆਂ 'ਚ ਹੋਏਗੀ ਕਟੌਤੀ 

ਆਰਥਿਕ ਦਬਾਅ ਨੂੰ ਘੱਟ ਕਰਨ ਲਈ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਹੈ ਕਿ ਅਗਲੇ ਦੋ ਮਹੀਨਿਆਂ ਲਈ ਸਰਕਾਰੀ ਵਿਭਾਗਾਂ ਦੇ ਫਿਊਲ ਅਲਾਊਂਸ (ਤੇਲ ਭੱਤੇ) 'ਚ 50 ਫੀਸਦੀ ਦੀ ਕਟੌਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਗ੍ਰੇਡ-20 ਤੇ ਉਸ ਤੋਂ ਉੱਪਰ ਦੇ ਅਧਿਕਾਰੀ, ਜਿਨ੍ਹਾਂ ਦੀ ਮਾਸਿਕ ਤਨਖਾਹ 3 ਲੱਖ ਰੁਪਏ ਤੋਂ ਵੱਧ ਹੈ, ਉਨ੍ਹਾਂ ਦੀ ਦੋ ਦਿਨਾਂ ਦੀ ਤਨਖਾਹ ਵੀ ਕੱਟੀ ਜਾਵੇਗੀ।

ਸਰਕਾਰ ਅਨੁਸਾਰ, ਮੱਧ ਪੂਰਬ (Middle East) ਵਿੱਚ ਵਧ ਰਹੇ ਤਣਾਅ ਕਾਰਨ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ ਅਤੇ ਅੰਤਰਰਾਸ਼ਟਰੀ ਬਾਜ਼ਾਰ 'ਚ ਤੇਲ ਦੀਆਂ ਕੀਮਤਾਂ ਵਧ ਗਈਆਂ ਹਨ, ਜਿਸ ਦਾ ਸਿੱਧਾ ਅਸਰ ਪਾਕਿਸਤਾਨ 'ਤੇ ਪੈ ਰਿਹਾ ਹੈ। ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਸੰਕਟ ਲੰਬੇ ਸਮੇਂ ਤੱਕ ਜਾਰੀ ਰਿਹਾ ਤਾਂ ਇਸ ਦਾ ਅਸਰ ਉਦਯੋਗਾਂ ਅਤੇ ਆਮ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ 'ਤੇ ਬਹੁਤ ਬੁਰਾ ਪੈ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget