ਪੜਚੋਲ ਕਰੋ

ਅਮਰੀਕੀ ਨਹੀਂ ਸਗੋਂ ਚੀਨੀ ਜਹਾਜ਼ ਨੇ ਡੇਗਿਆ ਭਾਰਤੀ ਮਿੱਗ-21..! ਭਾਰਤ-ਪਾਕਿ 'ਲੜਾਈ' ਬਾਰੇ ਵੱਡਾ ਖੁਲਾਸਾ

ਬੀਜਿੰਗ: ਪਿਛਲੇ ਮਹੀਨੇ ਭਾਰਤ ਵੱਲੋਂ ਪਾਕਿਸਤਾਨ ਦੇ ਬਾਲਾਕੋਟ ਸਥਿਤ ਅੱਤਵਾਦੀ ਟਿਕਾਣਿਆਂ 'ਤੇ ਕੀਤੀ ਏਅਰ ਸਟ੍ਰਾਈਕ ਮਗਰੋਂ ਪਾਕਿਸਤਾਨੀ ਜਹਾਜ਼ਾਂ ਨੇ ਭਾਰਤੀ ਸਰਹੱਦ ਅੰਦਰ ਬੰਬ ਸੁੱਟੇ ਸੀ। ਇਸ ਦੌਰਾਨ ਭਾਰਤ-ਪਾਕਿਸਤਾਨ ਦਰਮਿਆਨ ਡਾਗਫਾਈਟ ਹੋਈ ਤੇ ਭਾਰਤ ਦਾ ਮਿੱਗ-21 ਕ੍ਰੈਸ਼ ਹੋਇਆ ਤੇ ਪਾਕਿਸਤਾਨ ਦਾ ਐਫ-16 ਸੁੱਟ ਦਿੱਤਾ ਗਿਆ। ਹੁਣ ਚੀਨ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਕੋਲ ਐਫ-16 ਲੜਾਕੂ ਜਹਾਜ਼ ਨਹੀਂ ਬਲਕਿ ਚੀਨ ਵੱਲੋਂ ਤਿਆਰ ਕੀਤੇ ਜੇਐਫ-17 ਥੰਡਰ ਨੇ ਭਾਰਤੀ ਮਿੱਗ-21 ਨੂੰ ਸੁੱਟਿਆ ਸੀ। ਚੀਨ ਦੀ ਕੌਮੀ ਰੱਖਿਆ ਯੂਨੀਵਰਸਿਟੀ (ਐਨਡੀਯੂ) ਵਿੱਚ ਪ੍ਰੋਫੈਸਰ ਜਿਨ ਯੀਨਾਨਾ ਨੇ ਕਿਹਾ ਹੈ ਕਿ ਅਮਰੀਕੀ ਜੈੱਟ ਐਫ-16 ਨੇ ਨਹੀਂ ਬਲਕਿ ਹੋ ਸਕਦਾ ਹੈ ਜੇਐਫ-17 ਥੰਡਰ ਨੇ ਭਾਰਤੀ ਜੈੱਟ ਮਿਗ-21 ਨੂੰ ਸੁੱਟਿਆ ਹੋਵੇ। ਜਿਨ ਨੇ ਇਹ ਵੀ ਕਿਹਾ ਕਿ ਜ਼ਮੀਨ ਤੋਂ ਹਵਾ ਵਿੱਚ ਮਾਰ ਕਰ ਸਕਣ ਵਾਲੀ ਮਿਸਾਈਲ ਨਹੀਂ ਬਲਕਿ ਹਵਾ ਤੋਂ ਹਵਾ ਵਿੱਚ ਮਾਰ ਕਰਨ ਵਾਲੀ ਮਿਸਾਈਲ ਨਾਲ ਮਿਗ-21 ਨੂੰ ਸੁੱਟਿਆ ਗਿਆ। ਕੁਝ ਸਮਾਂ ਪਹਿਲਾਂ ਪਾਕਿਸਤਾਨੀ ਫ਼ੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਵੀ ਕਿਹਾ ਸੀ ਕਿ ਉਨ੍ਹਾਂ ਭਾਰਤ ਖ਼ਿਲਾਫ਼ ਐਫ-16 ਲਈ ਨਹੀਂ ਬਲਕਿ ਜੇਐਫ-17 ਥੰਡਰ ਜਹਾਜ਼ ਦੀ ਵਰਤੋਂ ਕੀਤੀ ਗਈ ਸੀ। ਚੀਨੀ ਮਾਹਰ ਨੇ ਵੀ ਪਾਕਿਸਤਾਨ ਦੇ ਬਿਆਨ ਨੂੰ ਮਜ਼ਬੂਤੀ ਦੇਣ ਲਈ ਇਹੋ ਸੰਭਾਵਨਾ ਜਤਾਈ ਹੈ। ਜੇਐਫ-17 ਲੜਾਕੂ ਜਹਾਜ਼ ਚੀਨ ਅਤੇ ਪਾਕਿਸਤਾਨ ਨੇ ਮਿਲ ਕੇ ਤਿਆਰ ਕੀਤਾ ਹੈ। ਜਿਨ ਦਾ ਇਹ ਬਿਆਨ ਉਸ ਸਮੇਂ ਆਇਆ ਹੈ, ਜਦ ਉਹ ਪਾਕਿਸਤਾਨ ਨਾਲ ਰਲ ਕੇ ਜੇਐਫ-17 ਥੰਡਰ ਨੂੰ ਹੋਰ ਵਿਕਸਤ ਕਰਨ ਵਿੱਚ ਲੱਗਿਆ ਹੋਇਆ ਹੈ। ਜਿਨ ਨੇ ਪਾਕਿਸਤਾਨ ਵੱਲੋਂ ਇਸ ਕਾਰਵਾਈ ਵਿੱਚ ਐਫ-16 ਦੀ ਵਰਤੋਂ ਨਾ ਕਰਨ ਦੇ ਕਈ ਕਾਰਨ ਵੀ ਦੱਸੇ, ਜਿਨ੍ਹਾਂ ਵਿੱਚ ਅਮਰੀਕਾ ਨਾਲ ਕੀਤਾ ਕਰਾਰ ਵੀ ਹੈ ਕਿ ਪਾਕਿਸਤਾਨ ਇਸ ਜਹਾਜ਼ ਦੀ ਵਰਤੋਂ ਕਿਸੇ ਹਮਲਾਵਰ ਕਾਰਵਾਈ ਲਈ ਨਹੀਂ ਕਰੇਗਾ। ਅਮਰੀਕਾ ਨੇ ਵੀ ਪਾਕਿਸਤਾਨ ਤੋਂ ਭਾਰਤ ਵਿੱਚ ਬੰਬ ਸੁੱਟਣ ਲਈ ਆਪਣੇ ਤਿਆਰ ਕੀਤੇ ਜਹਾਜ਼ ਵਰਤਣ ਬਾਰੇ ਰਿਪੋਰਟ ਤਲਬ ਕੀਤੀ ਹੈ।

ਟਾਪ ਹੈਡਲਾਈਨ

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget