ਪੜਚੋਲ ਕਰੋ

POK - ਪਾਕਿਸਤਾਨ 'ਚ ਬੱਚਿਆਂ ਨੂੰ ਕੀਤਾ ਜਾ ਰਿਹਾ ਕਿਡਨੈਪ, ਫਿਰ ਦਿੱਤੀ ਜਾਂਦੀ ਅੱਤਵਾਦੀ ਟ੍ਰੇਨਿੰਗ, ਇੰਝ ਕਰਵਾ ਰਹੇ ਘੁਸਪੈਠ

Pakistan conspiracy : ਪ੍ਰੈੱਸ ਕਾਨਫਰੰਸ 'ਚ ਇਸ ਗੱਲ ਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਕਿਸ ਤਰ੍ਹਾਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਬੱਚਿਆਂ ਨੂੰ ਅੱਤਵਾਦੀ ਬਣਾਉਣ ਦੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। POJK ਟਰੇਡਰਜ਼...

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (POK) ਵਿੱਚ ਛੋਟੇ ਬੱਚਿਆਂ ਨੂੰ ਜ਼ਬਰਦਸਤੀ ਅੱਤਵਾਦੀ ਬਣਾਉਣ ਦੀ ਸਾਜ਼ਿਸ਼ ਚੱਲ ਰਹੀ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ISI ਅਤੇ ਹੋਰ ਏਜੰਸੀਆਂ ਬੱਚਿਆਂ ਨੂੰ ਦਿੱਤੀ ਜਾ ਰਹੀ ਸਿਖਲਾਈ ਦਾ ਹਿੱਸਾ ਬਣ ਰਹੀਆਂ ਹਨ। ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਲੋਕ ਖੁਦ ਇਸ ਦੀ ਗਵਾਹੀ ਦੇ ਰਹੇ ਹਨ। ਜੋ ਕਿ ਅੱਤਵਾਦ ਨੂੰ ਵਧਾਵਾ ਦੇਣ ਲਈ ਨੌਜਵਾਨ ਬੱਚਿਆਂ ਦੇ ਹੱਥਾਂ ਵਿਚ ਮਾਸੂਮਾਂ ਨੂੰ ਮਾਰਨ ਲਈ ਖਤਰਨਾਕ ਹਥਿਆਰ ਦਿੱਤੇ ਜਾ ਰਹੇ ਹਨ। ਜਿਸ ਨੂੰ ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ 'ਚ ਰਹਿੰਦੇ ਲੋਕ ਕਾਫ਼ੀ ਪਰੇਸ਼ਾਨ ਹਨ। 

POJK ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮੌਲਾਨਾ ਖਲੀਲ ਨੇ ਪ੍ਰੈੱਸ ਕਾਨਫਰੰਸ 'ਚ ਇਸ ਗੱਲ ਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਕਿਸ ਤਰ੍ਹਾਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਬੱਚਿਆਂ ਨੂੰ ਅੱਤਵਾਦੀ ਬਣਾਉਣ ਦੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। POJK ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮੌਲਾਨਾ ਖਲੀਲ ਨੇ ਦੋਸ਼ ਲਗਾਇਆ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਕਸ਼ਮੀਰ, ਮਾਸੂਮ ਬੱਚਿਆਂ ਨੂੰ ਅਗਵਾ ਕਰਕੇ ਅੱਤਵਾਦੀ ਸਿਖਲਾਈ ਕੈਂਪਾਂ ਵਿੱਚ ਅੱਤਵਾਦ ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਹਾਲਾਂਕਿ ਪਾਕਿਸਤਾਨੀ ਫੌਜ ਅਤੇ ਖੁਫੀਆ ਏਜੰਸੀਆਂ ਨੂੰ ਕਲੀਨ ਚਿੱਟ ਦੇਣ ਦੀ ਕੋਸ਼ਿਸ਼ ਕਰਦੇ ਹੋਏ ਮੌਲਾਨਾ ਖਲੀਲ ਦਾ ਕਹਿਣਾ ਹੈ ਕਿ ਅਜਿਹੀਆਂ ਖਤਰਨਾਕ ਗਤੀਵਿਧੀਆਂ 'ਚ ਸਿਰਫ ਜੇਹਾਦੀ ਸੰਗਠਨ ਹੀ ਸ਼ਾਮਲ ਹਨ। ਪਰ ਇਹ ਬਿਲਕੁਲ ਸਪੱਸ਼ਟ ਹੈ ਕਿ ਅਜਿਹੇ ਸੰਗਠਿਤ ਸਿਖਲਾਈ ਕੈਂਪਾਂ ਨੂੰ ਪਾਕਿਸਤਾਨ ਦੀਆਂ ਆਈਐਸਆਈ ਅਤੇ ਹੋਰ ਏਜੰਸੀਆਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਚਲਾਇਆ ਜਾ ਸਕਦਾ ਹੈ।

ਸੁਰੱਖਿਆ ਮਾਹਿਰ ਲੰਬੇ ਸਮੇਂ ਤੋਂ ਪਾਕਿਸਤਾਨ ਨੂੰ ਅੱਤਵਾਦ ਦੀ ਫੈਕਟਰੀ ਦੱਸਦੇ ਆ ਰਹੇ ਹਨ। ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਸਮੁੱਚੇ ਉਪ ਮਹਾਂਦੀਪ 'ਚੋਂ ਅੱਤਵਾਦ ਨੂੰ ਖਤਮ ਕਰਕੇ ਸਥਾਈ ਸ਼ਾਂਤੀ ਕਾਇਮ ਕਰਨੀ ਹੈ ਤਾਂ ਇਸ ਦਾ ਰਸਤਾ ਪਾਕਿਸਤਾਨ ਤੋਂ ਅੱਤਵਾਦੀ ਸਿਖਲਾਈ ਕੈਂਪਾਂ ਨੂੰ ਖਤਮ ਕਰਨ ਦੀ ਪਹਿਲਕਦਮੀ 'ਚੋਂ ਨਿਕਲਦਾ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਜੇਕਰ ਪੂਰੀ ਦੁਨੀਆ 'ਚੋਂ ਅੱਤਵਾਦ ਦਾ ਖਾਤਮਾ ਕਰਨਾ ਹੈ ਤਾਂ ਪਹਿਲਾਂ ਪਾਕਿਸਤਾਨ ਨੂੰ ਖਤਮ ਕਰਨਾ ਹੋਵੇਗਾ। ਸੱਚ ਤਾਂ ਇਹ ਹੈ ਕਿ ਪੂਰੀ ਦੁਨੀਆ ਵਿੱਚ ਜਿੱਥੇ ਕਿਤੇ ਵੀ ਕੋਈ ਅੱਤਵਾਦੀ ਘਟਨਾ ਵਾਪਰਦੀ ਹੈ ਅਤੇ ਜਦੋਂ ਤੁਸੀਂ ਉਸ ਦੀ ਤਹਿ ਵਿੱਚ ਜਾਂਦੇ ਹੋ ਤਾਂ ਕਿਤੇ ਨਾ ਕਿਤੇ ਪਾਕਿਸਤਾਨ ਨਾਲ ਜ਼ਰੂਰ ਜੁੜਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget