ਪੜਚੋਲ ਕਰੋ

ਭਾਰਤ-ਪਾਕਿ ਵਿਚਾਲੇ ਵਧਿਆ ਤਣਾਅ, ਇਮਰਾਨ ਖ਼ਾਨ ਨੇ ਫਿਰ ਦਿੱਤੀ ਪਰਮਾਣੂ ਜੰਗ ਦੀ ਧਮਕੀ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਸ਼ਮੀਰ ਮੁੱਦੇ ਨੂੰ ਲੈ ਕੇ ਬੇਹੱਦ ਗੰਭੀਰ ਨਜ਼ਰ ਆ ਰਹੇ ਹਨ। ਉਨ੍ਹਾਂ ਇੱਕ ਵਾਰ ਫਿਰ ਭਾਰਤ ਨੂੰ ਪਰਮਾਣੂ ਬੰਬ ਦੀ ਧਮਕੀ ਦਿੱਤੀ ਹੈ। ਰੂਸ ਦੇ ਟੀਵੀ ਚੈਨਲ ‘ਰਸ਼ੀਆ ਟੂਡੇ’ ਨੂੰ ਦਿੱਤੀ ਇੰਟਰਵਿਊ ਵਿੱਚ ਇਮਰਾਨ ਖਾਨ ਨੇ ਕਿਹਾ ਹੈ ਕਿ ਕਸ਼ਮੀਰ ਦੇ ਸਬੰਧ ਵਿੱਚ ਦੋ ਪਰਮਾਣੂ ਤਾਕਤ ਵਾਲੇ ਦੇਸ਼ ਆਹਮੋ-ਸਾਹਮਣੇ ਹਨ।

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਸ਼ਮੀਰ ਮੁੱਦੇ ਨੂੰ ਲੈ ਕੇ ਬੇਹੱਦ ਗੰਭੀਰ ਨਜ਼ਰ ਆ ਰਹੇ ਹਨ। ਉਨ੍ਹਾਂ ਇੱਕ ਵਾਰ ਫਿਰ ਭਾਰਤ ਨੂੰ ਪਰਮਾਣੂ ਬੰਬ ਦੀ ਧਮਕੀ ਦਿੱਤੀ ਹੈ। ਰੂਸ ਦੇ ਟੀਵੀ ਚੈਨਲ ‘ਰਸ਼ੀਆ ਟੂਡੇ’ ਨੂੰ ਦਿੱਤੀ ਇੰਟਰਵਿਊ ਵਿੱਚ ਇਮਰਾਨ ਖਾਨ ਨੇ ਕਿਹਾ ਹੈ ਕਿ ਕਸ਼ਮੀਰ ਦੇ ਸਬੰਧ ਵਿੱਚ ਦੋ ਪਰਮਾਣੂ ਤਾਕਤ ਵਾਲੇ ਦੇਸ਼ ਆਹਮੋ-ਸਾਹਮਣੇ ਹਨ। ਹਾਲਾਂਕਿ, ਇਮਰਾਨ ਖਾਨ ਨੇ ਮੰਨਿਆ ਹੈ ਕਿ ਪਾਕਿਸਤਾਨ ਭਾਰਤ ਨਾਲ ਲੜਾਈ ਵਿੱਚ ਹਾਰ ਸਕਦਾ ਹੈ। ਇਮਰਾਨ ਨੇ ਮੰਨਿਆ ਹੈ ਕਿ ਕਸ਼ਮੀਰ ਦੇ ਮੁੱਦੇ ਨੂੰ ਦੁਨੀਆ ਤੋਂ ਉਸ ਤਰ੍ਹਾਂ ਦਾ ਸਮਰਥਨ ਨਹੀਂ ਮਿਲਿਆ ਜਿਸ ਤਰ੍ਹਾਂ ਦਾ ਮਿਲਣਾ ਚਾਹੀਦਾ ਸੀ।

ਇਮਰਾਨ ਖਾਨ ਨੇ ਕਿਹਾ, 'ਜਦੋਂ ਦੋ ਪਰਮਾਣੂ ਹਥਿਆਰਬੰਦ ਦੇਸ਼ ਰਵਾਇਤੀ ਲੜਾਈ ਲੜਦੇ ਹਨ ਤਾਂ ਇਸ ਦਾ ਨਤੀਜਾ ਪਰਮਾਣੂ ਯੁੱਧ ਹੁੰਦਾ ਹੈ। ਜੇ ਮੈਂ ਕਹਾਂ ਕਿ ਪਾਕਿਸਤਾਨ ਰਵਾਇਤੀ ਜੰਗ ਵਿੱਚ ਹਾਰ ਰਿਹਾ ਹੈ ਤੇ ਜੇ ਇੱਕ ਦੇਸ਼ ਦੋ ਵਿਕਲਪਾਂ ਵਿੱਚ ਫਸਿਆ ਹੋਇਆ ਹੈ ਤਾਂ ਇਸ ਲਈ ਤੁਸੀਂ ਜਾਂ ਤਾਂ ਆਤਮ ਸਮਰਪਣ ਕਰੋਗੇ ਜਾਂ ਆਖਰੀ ਸਾਹ ਤਕ ਆਪਣੀ ਆਜ਼ਾਦੀ ਲਈ ਲੜੋਗੇ। ਮੈਨੂੰ ਪਤਾ ਹੈ ਕਿ ਪਾਕਿਸਤਾਨ ਆਜ਼ਾਦੀ ਲਈ ਆਖਰੀ ਸਾਹ ਤੱਕ ਲੜਦਾ ਰਹੇਗਾ, ਜਦੋਂ ਇੱਕ ਪਰਮਾਣੂ ਸੰਪੰਨ ਦੇਸ਼ ਆਖ਼ਰੀ ਸਾਹ ਤਕ ਲੜਦਾ ਹੈ ਤਾਂ ਨਤੀਜੇ ਭਿਆਨਕ ਨਹੀਂ ਹਨ।

ਇਮਰਾਨ ਨੇ ਕਿਹਾ,'ਹੁਣ ਭਾਰਤ ਨਾਲ ਗੱਲਬਾਤ ਦੀ ਕੋਈ ਸੰਭਾਵਨਾ ਨਹੀਂ ਹੈ। ਜੇ ਕਸ਼ਮੀਰ ਮਸਲਾ ਅੰਤਰਰਾਸ਼ਟਰੀ ਭਾਈਚਾਰੇ ਵੱਲੋਂ ਹੱਲ ਨਾ ਕੀਤਾ ਗਿਆ ਤਾਂ ਇਹ ਆਲਮੀ ਵਪਾਰ ਨੂੰ ਪ੍ਰਭਾਵਤ ਕਰ ਸਕਦਾ ਹੈ।' ਦੱਸ ਦੇਈਏ ਇਮਰਾਨ ਖਾਨ ਦੇ ‘ਦਿ ਨਿਊਯਾਰਕ ਟਾਈਮਜ਼’ ਵਿੱਚ ਆਪਣੇ ਇੱਕ ਲੇਖ ਵਿੱਚ ਇਸ ਤੋਂ ਪਹਿਲਾਂ ਵੀ ਕਸ਼ਮੀਰ ਮੁੱਦੇ ਨੂੰ ਲੈ ਕੇ ਭਾਰਤ ਨਾਲ ਪਰਮਾਣੂ ਯੁੱਧ ਦੀ ਧਮਕੀ ਦਿੱਤੀ ਸੀ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget