ਪੜਚੋਲ ਕਰੋ
Advertisement
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਫਾਂਸੀ ਦੀ ਸਜ਼ਾ
ਪਾਕਿਸਤਾਨ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਮਾਮਲੇ 'ਚ ਮੌਤ ਦੀ ਸਜ਼ਾ ਸੁਣਾਈ ਹੈ।
ਇਸਲਾਮਾਬਾਦ: ਪਾਕਿਸਤਾਨ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਮਾਮਲੇ 'ਚ ਮੌਤ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਮੁਸ਼ਰਫ ਨੂੰ ਫਾਂਸੀ ਦੀ ਸਜ਼ਾ ਦਿੱਤੀ ਹੈ। ਪਾਕਿਸਤਾਨ ਦੀ ਸਪੈਸ਼ਲ ਕੋਰਟ ਨੇ ਮੁਸ਼ਰਫ ਨੂੰ ਸਜ਼ਾ ਸੁਣਾਈ ਹੈ। ਇਹ ਨਵੰਬਰ 2007 ‘ਚ ਐਮਰਜੈਂਸੀ ਲਾਉਣ ਦਾ ਮਾਮਲਾ ਹੈ। ਮੁਸ਼ਰਫ ਫਿਲਹਾਲ ਦੁਬਈ ‘ਚ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement