ਪੜਚੋਲ ਕਰੋ

ਕੰਧਾਰ ਜਹਾਜ਼ ਹਾਈਜੈਕ ਤੋਂ ਬਾਅਦ ਭਾਰਤ ਤੋਂ ਰਿਹਾ ਅੱਤਵਾਦੀ ਉਮਰ ਨੂੰ ਪਾਕਿਸਤਾਨੀ ਅਦਾਲਤ ਵਲੋਂ ਵੀ ਮਿਲੀ ਵੱਡੀ ਰਾਹਤ

ਸਿੰਧ ਹਾਈ ਕੋਰਟ ਨੇ ਪੱਤਰਕਾਰ ਡੈਨੀਅਲ ਪਰਲ ਦੇ ਕਤਲ ਦੀ ਸੁਣਵਾਈ ਕਰਦਿਆਂ ਕਿਹਾ ਕਿ ਇਨ੍ਹਾਂ ਚਾਰ ਅੱਤਵਾਦੀਆਂ ਨੂੰ ਜੇਲ੍ਹ ਵਿੱਚ ਬੰਦ ਰੱਖਣਾ ਗੈਰ ਕਾਨੂੰਨੀ ਹੈ।

ਇਸਲਾਮਾਬਾਦ: ਪਾਕਿਸਤਾਨ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਉਮਰ ਸਈਦ ਸ਼ੇਖ ਨੂੰ ਤੁਰੰਤ ਰਿਹਾ ਕਰਨ ਦੇ ਆਦੇਸ਼ ਦਿੱਤੇ। 1999 ਵਿਚ ਕੰਧਾਰ ਵਿਚ ਏਅਰ ਇੰਡੀਆ ਦੇ ਜਹਾਜ਼ ਦੇ ਅਗਵਾ ਹੋਣ ਤੋਂ ਬਾਅਦ ਓਮਰ ਭਾਰਤ ਤੋਂ ਰਿਹਾ ਕੀਤੇ ਗਏ ਤਿੰਨ ਅੱਤਵਾਦੀਆਂ ਚੋਂ ਇੱਕ ਹੈ। ਅਦਾਲਤ ਨੇ ਅਮਰੀਕੀ ਪੱਤਰਕਾਰ ਡੈਨੀਅਲ ਪਰਲ ਦੇ ਕਤਲ ਕੇਸ ਵਿਚ ਸ਼ਾਮਲ ਪਾਕਿਸਤਾਨੀ ਅੱਤਵਾਦੀ ਉਮਰ ਸ਼ੇਖ, ਫਹਾਦ ਨਸੀਮ, ਸਈਦ ਸਲਮਾਨ ਸਾਕਿਬ ਅਤੇ ਸ਼ੇਖ ਮੁਹੰਮਦ ਆਦਿਲ ਨੂੰ ਰਿਹਾ ਕਰਨ ਦੇ ਆਦੇਸ਼ ਦਿੱਤੇ ਹਨ। ਸਿੰਧ ਹਾਈ ਕੋਰਟ ਨੇ ਪੱਤਰਕਾਰ ਡੈਨੀਅਲ ਪਰਲ ਦੇ ਕਤਲ ਦੀ ਸੁਣਵਾਈ ਕਰਦਿਆਂ ਕਿਹਾ ਕਿ ਇਨ੍ਹਾਂ ਚਾਰ ਅੱਤਵਾਦੀਆਂ ਨੂੰ ਜੇਲ੍ਹ ਵਿੱਚ ਬੰਦ ਰੱਖਣਾ ਗੈਰ ਕਾਨੂੰਨੀ ਹੈ। 2 ਅਪਰੈਲ 2020 ਨੂੰ ਅਦਾਲਤ ਨੇ ਸ਼ੇਖ, ਸਾਕਿਬ ਅਤੇ ਨਸੀਮ ਰੀਆ ਨੂੰ ਸੁਣਵਾਈ ਕਰਨ ਦਾ ਆਦੇਸ਼ ਦਿੱਤਾ ਸੀ। ਸ਼ੇਖ ਦੀ ਮੌਤ ਦੀ ਸਜ਼ਾ ਨੂੰ 7 ਸਾਲ ਦੀ ਕੈਦ ਵਿੱਚ ਬਦਲਦਿਆਂ ਉਸ ਨੂੰ 20 ਲੱਖ ਰੁਪਏ ਪਾਕਿਸਤਾਨ ਦਾ ਜ਼ੁਰਮਾਨਾ ਕੀਤਾ ਗਿਆ ਸੀ। ਸ਼ੇਖ ਨੇ 18 ਸਾਲ ਜੇਲ੍ਹ ਵਿਚ ਬਿਤਾਏ ਹਨ, ਇਸ ਲਈ ਉਸਦੀ ਸੱਤ ਸਾਲ ਦੀ ਜੇਲ੍ਹ ਦੀ ਸਜ਼ਾ ਪੂਰੀ ਹੋ ਚੁੱਕੀ ਹੈ। Khattar on Farmers Protest: ਕਿਸਾਨ ਅੰਦੋਲਨ ਬਾਰੇ ਫੇਰ ਦਿੱਤਾ ਖੱਟਰ ਨੇ ਵਿਵਾਦਤ ਬਿਆਨ, ਕਿਹਾ ਇਹ ਤਮਾਸ਼ਾ ਨਹੀਂ ਚਲੇਗਾ ਰਿਹਾਈ ਦੇ ਆਦੇਸ਼ ਦੇ ਬਾਵਜੂਦ ਪਾਕਿਸਤਾਨ ਸਰਕਾਰ ਨੇ ਉਮਰ ਨੂੰ ਅੱਤਵਾਦ ਰੋਕੂ ਐਕਟ ਤਹਿਤ ਹਿਰਾਸਤ ਵਿੱਚ ਰੱਖਿਆ ਹੈ। ਸਿੰਧ ਹਾਈ ਕੋਰਟ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਉਹ ਬਗੈਰ ਕਿਸੇ ਜੁਰਮ ਦੇ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਨਾਂ ਨੋ-ਫਲਾਇੰਗ ਸੂਚੀ ਵਿੱਚ ਸ਼ਾਮਲ ਕੀਤਾ ਜਾਣੇ ਚਾਹੀਦੇ ਹਨ ਤਾਂ ਜੋ ਉਹ ਦੇਸ਼ ਤੋਂ ਭੱਜ ਨਾ ਸਕਣ। ਇਸ ਫੈਸਲੇ ਤੋਂ ਬਾਅਦ ਪਾਕਿਸਤਾਨੀ ਅਦਾਲਤ ਦੀ ਕਾਫ਼ੀ ਆਲੋਚਨਾ ਹੋ ਰਹੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਹੈਰਾਨੀ ਜ਼ਾਹਰ ਕੀਤੀ ਹੈ। ਦੱਸ ਦੇਈਏ ਕਿ ਪੱਤਰਕਾਰ ਡੈਨੀਅਲ ਪਰਲ ਦ ਵਾਲ ਸਟ੍ਰੀਟ ਜਰਨਲ ਦਾ ਸਾਊਥ ਏਸ਼ੀਆ ਬਿਊਰੋ ਚੀਫ ਸੀ। 2002 ਵਿੱਚ ਉਸਨੂੰ ਅਗਵਾ ਕਰਕੇ ਅੱਤਵਾਦੀਆਂ ਨੇ ਉਸ ਦਾ ਸਿਰ ਕਲਮ ਕਰ ਦਿੱਤਾ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget