ਪੜਚੋਲ ਕਰੋ

ਪਾਕਿ ਦੇ ਸਾਬਕਾ ਰਾਸ਼ਟਰਪਤੀ ਨੂੰ ਹੋ ਸਕਦੀ ਫਾਂਸੀ, ਦੇਸ਼ਧ੍ਰੋਹ ਮਾਮਲੇ 'ਚ ਫੈਸਲਾ ਸੁਰੱਖਿਅਤ

ਪਾਕਿਸਤਾਨ ਦੀ ਪੀਐਮਐਲ-ਐਨ ਸਰਕਾਰ (Pakistan Muslim League-Nawaz, PML-N) ਨੇ 2013 ਵਿੱਚ 76 ਸਾਲਾ ਸਾਬਕਾ ਫੌਜ ਮੁਖੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮੁਸ਼ੱਰਫ ਉੱਤੇ ਨਵੰਬਰ 2007 ਵਿੱਚ ਇੱਕ ਵਾਧੂ ਸੰਵਿਧਾਨਕ ਐਮਰਜੈਂਸੀ ਲਾਉਣ ਦਾ ਇਲਜ਼ਾਮ ਹੈ। ਹਾਲਾਂਕਿ ਮੁਸ਼ੱਰਫ ਉਕਤ ਸਾਰੇ ਇਲਜ਼ਾਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸ ਚੁੱਕੇ ਹਨ।

ਇਸਲਾਮਾਬਾਦ: ਪਾਕਿਸਤਾਨ ਦੀ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਸੈਨਿਕ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ ਖ਼ਿਲਾਫ਼ ਚੱਲ ਰਹੇ ਰਾਜਧ੍ਰੋਹ ਦੇ ਮਾਮਲੇ ਵਿੱਚ ਫੈਸਲਾ ਸੁਰੱਖਿਅਤ ਰੱਖ ਲਿਆ। ਅਦਾਲਤ ਇਸ ਮਾਮਲੇ 'ਚ ਆਪਣਾ ਫੈਸਲਾ 28 ਨਵੰਬਰ ਨੂੰ ਸੁਣਾਏਗੀ।

ਪਾਕਿਸਤਾਨ ਦੀ ਪੀਐਮਐਲ-ਐਨ ਸਰਕਾਰ (Pakistan Muslim League-Nawaz, PML-N) ਨੇ 2013 ਵਿੱਚ 76 ਸਾਲਾ ਸਾਬਕਾ ਫੌਜ ਮੁਖੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮੁਸ਼ੱਰਫ ਉੱਤੇ ਨਵੰਬਰ 2007 ਵਿੱਚ ਇੱਕ ਵਾਧੂ ਸੰਵਿਧਾਨਕ ਐਮਰਜੈਂਸੀ ਲਾਉਣ ਦਾ ਇਲਜ਼ਾਮ ਹੈ। ਹਾਲਾਂਕਿ ਮੁਸ਼ੱਰਫ ਉਕਤ ਸਾਰੇ ਇਲਜ਼ਾਮਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸ ਚੁੱਕੇ ਹਨ।

ਜਸਟਿਸ ਵਕਾਰ ਅਹਿਮਦ ਸੇਠ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਟ੍ਰਿਬਿਊਨਲ ਨੇ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤ ਨੇ ਫੈਸਲਾ ਸੁਰੱਖਿਅਤ ਕਰਦਿਆਂ ਮੁਸ਼ੱਰਫ ਦੇ ਵਕੀਲ ਨੂੰ 26 ਨਵੰਬਰ ਤੱਕ ਅੰਤਮ ਦਲੀਲਾਂ ਪੇਸ਼ ਕਰਨ ਦਾ ਵੀ ਨਿਰਦੇਸ਼ ਦਿੱਤਾ।

ਪਾਕਿਸਤਾਨੀ ਅਖਬਾਰ ਡਾਅਨ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਜੇ ਮੁਸ਼ੱਰਫ ਨੂੰ ਇਸ ਕੇਸ ਵਿੱਚ ਦੋਸ਼ੀ ਠਹਿਰਾਇਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਮੁਸ਼ੱਰਫ ਪਾਕਿਸਤਾਨ ਦੇ ਇਤਿਹਾਸ ਦੇ ਪਹਿਲਾ ਸੈਨਾ ਮੁਖੀ ਹਨ ਜਿਨ੍ਹਾਂ 'ਤੇ 31 ਮਾਰਚ, 2014 ਨੂੰ ਦੇਸ਼ਧ੍ਰੋਹ ਦਾ ਇਲਜ਼ਾਮ ਲਗਾਇਆ ਗਿਆ ਸੀ।

ਟਾਪ ਹੈਡਲਾਈਨ

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget