ਪੜਚੋਲ ਕਰੋ

ਪਾਕਿਸਤਾਨ 'ਚ ਭਾਰਤੀ ਗੀਤਾਂ 'ਤੇ ਨੱਚਣ 'ਤੇ ਲੱਗੀ ਪਾਬੰਦੀ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

Pakistan News: ਪਾਕਿਸਤਾਨ ਦੇ ਪੰਜਾਬ ਸੂਬੇ ਦੇ ਉੱਚ ਸਿੱਖਿਆ ਵਿਭਾਗ ਨੇ ਸਰਕਾਰੀ ਅਤੇ ਨਿੱਜੀ ਕਾਲਜਾਂ ਵਿੱਚ ਭਾਰਤੀ ਗੀਤਾਂ 'ਤੇ ਨੱਚਣ 'ਤੇ ਪਾਬੰਦੀ ਲਗਾ ਦਿੱਤੀ ਹੈ।

Pakistan News: ਪਾਕਿਸਤਾਨ ਦੇ ਪੰਜਾਬ ਸੂਬੇ ਦੇ ਉੱਚ ਸਿੱਖਿਆ ਵਿਭਾਗ ਨੇ ਸਰਕਾਰੀ ਅਤੇ ਨਿੱਜੀ ਕਾਲਜਾਂ ਵਿੱਚ ਭਾਰਤੀ ਗੀਤਾਂ 'ਤੇ ਨੱਚਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤਹਿਤ ਕਾਲਜਾਂ ਵਿੱਚ ਵਿਦਾਇਗੀ, ਖੇਡ ਸਮਾਰੋਹ ਅਤੇ ਹੋਰ ਸਮਾਗਮਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਭਾਰਤੀ (ਬਾਲੀਵੁੱਡ) ਗੀਤਾਂ 'ਤੇ ਨੱਚਣ ਨੂੰ "ਅਨੈਤਿਕ" ਅਤੇ "ਅਸ਼ਲੀਲ" ਗਤੀਵਿਧੀ ਕਰਾਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਦੇ ਪਬਲਿਕ ਇੰਸਟ੍ਰਕਸ਼ਨ ਡਾਇਰੈਕਟੋਰੇਟ (ਕਾਲਜਾਂ) ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਕਾਲਜ ਸਿੱਖਿਆ ਇੱਕ ਪਵਿੱਤਰ ਸਥਾਨ ਹੈ ਅਤੇ ਉੱਥੇ ਅਜਿਹੀਆਂ ਗਤੀਵਿਧੀਆਂ ਨਹੀਂ ਹੋਣੀਆਂ ਚਾਹੀਦੀਆਂ। ਹੁਕਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ, ਕਾਲਜ ਦੇ ਪ੍ਰਿੰਸੀਪਲ, ਡਿਪਟੀ ਡਾਇਰੈਕਟਰ ਅਤੇ ਹੋਰ ਅਧਿਕਾਰੀਆਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਪਾਕਿਸਤਾਨ 'ਚ ਭਾਰਤੀ ਗੀਤਾਂ 'ਤੇ ਨੱਚਣ 'ਤੇ ਲੱਗੀ ਪਾਬੰਦੀ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

ਸਰਕਾਰ ਨੇ ਕਿਹਾ- ਉਹ ਅਨੈਤਿਕ ਗਤੀਵਿਧੀਆਂ ਨੂੰ ਕਰਦੇ ਉਤਸ਼ਾਹਿਤ

ਪਾਕਿਸਤਾਨ ਸਰਕਾਰ ਦਾ ਕਹਿਣਾ ਹੈ ਕਿ ਭਾਰਤੀ ਗੀਤਾਂ 'ਤੇ ਨੱਚਣਾ ਕਾਲਜਾਂ ਵਿੱਚ "ਅਨੈਤਿਕ ਗਤੀਵਿਧੀਆਂ" ਨੂੰ ਉਤਸ਼ਾਹਿਤ ਕਰਦਾ ਹੈ। ਇਸ ਲਈ ਪ੍ਰਸ਼ਾਸਨ ਨੂੰ ਇਨ੍ਹਾਂ ਸਮਾਗਮਾਂ 'ਤੇ ਪਾਬੰਦੀ ਲਗਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਭਾਰਤੀ ਫਿਲਮਾਂ ਅਤੇ ਸੰਗੀਤ ਪਾਕਿਸਤਾਨ ਵਿੱਚ ਬਹੁਤ ਮਸ਼ਹੂਰ ਹਨ। ਨੌਜਵਾਨ ਅਕਸਰ ਬਾਲੀਵੁੱਡ ਗੀਤਾਂ 'ਤੇ ਨੱਚਦੇ ਹਨ, ਪਰ ਸਰਕਾਰ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਵਿਦਿਅਕ ਸੰਸਥਾਵਾਂ ਵਿੱਚ ਇਸ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਹਾਲ ਹੀ ਵਿੱਚ ਹੋਲੀ ਖੇਡਣ 'ਤੇ ਕਾਰਵਾਈ ਕੀਤੀ ਗਈ

ਪਿਛਲੇ ਮਹੀਨੇ ਪਾਕਿਸਤਾਨ ਦੇ ਕਰਾਚੀ ਵਿੱਚ ਦਾਊਦ ਯੂਨੀਵਰਸਿਟੀ ਆਫ਼ ਇੰਜੀਨੀਅਰਿੰਗ ਐਂਡ ਤਕਨਾਲੌਜੀ ਵਿੱਚ ਹੋਲੀ ਖੇਡਣ ਲਈ ਹਿੰਦੂ ਅਤੇ ਮੁਸਲਿਮ ਵਿਦਿਆਰਥੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਦੋਵਾਂ ਭਾਈਚਾਰਿਆਂ ਦੇ ਕੁਝ ਵਿਦਿਆਰਥੀਆਂ ਨੇ ਯੂਨੀਵਰਸਿਟੀ ਕੈਂਪਸ ਵਿੱਚ ਹੋਲੀ ਦਾ ਤਿਉਹਾਰ ਮਨਾਇਆ। ਇਸ ਦੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਹੋਲੀ ਖੇਡਣ ਵਾਲੇ ਹਿੰਦੂ ਅਤੇ ਮੁਸਲਿਮ ਵਿਦਿਆਰਥੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਇੰਨਾ ਹੀ ਨਹੀਂ, ਕਈ ਹੋਰਾਂ ਨੂੰ ਵੀ ਨੋਟਿਸ ਭੇਜੇ ਗਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News:
Amritsar News: "ਧਮਾਕੇ ਹੋ ਰਹੇ ਨੇ ਪਰ ਖ਼ਤਮ ਨਹੀਂ ਹੋ ਰਿਹਾ VVIP ਕਲਚਰ ! ਕੇਜਰੀਵਾਲ ਦੀ ਸੇਵਾ 'ਚ ਲੱਗਿਆ ਅੰਮ੍ਰਿਤਸਰ ਦਾ ਪੂਰਾ ਪੁਲਿਸ ਵਿਭਾਗ"
Punjab News:  ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, ਦੇਖੋ ਵੀਡੀਓ
Punjab News: ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, ਦੇਖੋ ਵੀਡੀਓ
ED ਨੇ ਪੰਜਾਬ ਦੇ ਜਾਅਲੀ ਏਜੰਟਾਂ ਦੀ ਸੂਚੀ ਕੀਤੀ ਤਿਆਰ, ਕਈ ਸਰਪੰਚਾਂ 'ਤੇ ਵੀ ਹੋਵੇਗੀ ਕਾਰਵਾਈ, ਡਿਪੋਰਟ ਹੋਏ ਲੋਕਾਂ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਪੂਰਾ ਮਾਮਲਾ
ED ਨੇ ਪੰਜਾਬ ਦੇ ਜਾਅਲੀ ਏਜੰਟਾਂ ਦੀ ਸੂਚੀ ਕੀਤੀ ਤਿਆਰ, ਕਈ ਸਰਪੰਚਾਂ 'ਤੇ ਵੀ ਹੋਵੇਗੀ ਕਾਰਵਾਈ, ਡਿਪੋਰਟ ਹੋਏ ਲੋਕਾਂ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਪੂਰਾ ਮਾਮਲਾ
Punjab Weather: ਪੰਜਾਬ 'ਚ ਤੇਜ਼ ਗਰਜ ਨਾਲ ਤੂਫ਼ਾਨ ਮਚਾਏਗਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਯੈਲੋ ਅਲਰਟ ਜਾਰੀ...
ਪੰਜਾਬ 'ਚ ਤੇਜ਼ ਗਰਜ ਨਾਲ ਤੂਫ਼ਾਨ ਮਚਾਏਗਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਯੈਲੋ ਅਲਰਟ ਜਾਰੀ...
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News:
Amritsar News: "ਧਮਾਕੇ ਹੋ ਰਹੇ ਨੇ ਪਰ ਖ਼ਤਮ ਨਹੀਂ ਹੋ ਰਿਹਾ VVIP ਕਲਚਰ ! ਕੇਜਰੀਵਾਲ ਦੀ ਸੇਵਾ 'ਚ ਲੱਗਿਆ ਅੰਮ੍ਰਿਤਸਰ ਦਾ ਪੂਰਾ ਪੁਲਿਸ ਵਿਭਾਗ"
Punjab News:  ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, ਦੇਖੋ ਵੀਡੀਓ
Punjab News: ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, ਦੇਖੋ ਵੀਡੀਓ
ED ਨੇ ਪੰਜਾਬ ਦੇ ਜਾਅਲੀ ਏਜੰਟਾਂ ਦੀ ਸੂਚੀ ਕੀਤੀ ਤਿਆਰ, ਕਈ ਸਰਪੰਚਾਂ 'ਤੇ ਵੀ ਹੋਵੇਗੀ ਕਾਰਵਾਈ, ਡਿਪੋਰਟ ਹੋਏ ਲੋਕਾਂ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਪੂਰਾ ਮਾਮਲਾ
ED ਨੇ ਪੰਜਾਬ ਦੇ ਜਾਅਲੀ ਏਜੰਟਾਂ ਦੀ ਸੂਚੀ ਕੀਤੀ ਤਿਆਰ, ਕਈ ਸਰਪੰਚਾਂ 'ਤੇ ਵੀ ਹੋਵੇਗੀ ਕਾਰਵਾਈ, ਡਿਪੋਰਟ ਹੋਏ ਲੋਕਾਂ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਪੂਰਾ ਮਾਮਲਾ
Punjab Weather: ਪੰਜਾਬ 'ਚ ਤੇਜ਼ ਗਰਜ ਨਾਲ ਤੂਫ਼ਾਨ ਮਚਾਏਗਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਯੈਲੋ ਅਲਰਟ ਜਾਰੀ...
ਪੰਜਾਬ 'ਚ ਤੇਜ਼ ਗਰਜ ਨਾਲ ਤੂਫ਼ਾਨ ਮਚਾਏਗਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਯੈਲੋ ਅਲਰਟ ਜਾਰੀ...
Punjab News: ਪੰਜਾਬ ਦੇ ਸਿਵਲ ਹਸਪਤਾਲ 'ਚ ਮੱਚੀ ਤਰਥੱਲੀ, ਬਾਥਰੂਮ ਦੇ ਅੰਦਰ ਦਾ ਨਜ਼ਾਰਾ ਵੇਖ ਉੱਡ ਜਾਣਗੇ ਹੋਸ਼; ਜਾਣੋ ਮਾਮਲਾ
ਪੰਜਾਬ ਦੇ ਸਿਵਲ ਹਸਪਤਾਲ 'ਚ ਮੱਚੀ ਤਰਥੱਲੀ, ਬਾਥਰੂਮ ਦੇ ਅੰਦਰ ਦਾ ਨਜ਼ਾਰਾ ਵੇਖ ਉੱਡ ਜਾਣਗੇ ਹੋਸ਼; ਜਾਣੋ ਮਾਮਲਾ
Punjab News: ਪੰਜਾਬ ਦੇ ਰਾਸ਼ਨ ਕਾਰਡ ਧਾਰਕ 31 ਮਾਰਚ ਤੋਂ ਪਹਿਲਾਂ ਕਰਨ ਇਹ ਕੰਮ, ਨਹੀਂ ਤਾਂ ਹੋਏਗੀ ਸਮੱਸਿਆਵਾਂ; ਇਨ੍ਹਾਂ ਲੋਕਾਂ 'ਤੇ ਮੰਡਰਾ ਰਿਹਾ ਖਤਰਾ...
ਪੰਜਾਬ ਦੇ ਰਾਸ਼ਨ ਕਾਰਡ ਧਾਰਕ 31 ਮਾਰਚ ਤੋਂ ਪਹਿਲਾਂ ਕਰਨ ਇਹ ਕੰਮ, ਨਹੀਂ ਤਾਂ ਹੋਏਗੀ ਸਮੱਸਿਆਵਾਂ; ਇਨ੍ਹਾਂ ਲੋਕਾਂ 'ਤੇ ਮੰਡਰਾ ਰਿਹਾ ਖਤਰਾ...
Punjab News: ਆਗੂ ਦੇ ਕਤਲ ਨਾਲ ਦਹਿਲਿਆ ਪੰਜਾਬ, ਮਾਮਲੇ 'ਚ ਆਇਆ ਨਵਾਂ ਮੋੜ; ਵੀਡੀਓ ਨੂੰ ਲੈ ਮੱਚੀ ਤਰਥੱਲੀ
Punjab News: ਆਗੂ ਦੇ ਕਤਲ ਨਾਲ ਦਹਿਲਿਆ ਪੰਜਾਬ, ਮਾਮਲੇ 'ਚ ਆਇਆ ਨਵਾਂ ਮੋੜ; ਵੀਡੀਓ ਨੂੰ ਲੈ ਮੱਚੀ ਤਰਥੱਲੀ
ਇਰਾਕੀ ਸੁਰੱਖਿਆ ਬਲਾਂ ਦੇ ਛਾਪੇ 'ਚ ਮਾਰਿਆ ਗਿਆ ਸਭ ਤੋਂ ਖ਼ਤਰਨਾਤ ਅੱਤਵਾਦੀ ਅੱਬੂ ਖਦੀਜਾ
ਇਰਾਕੀ ਸੁਰੱਖਿਆ ਬਲਾਂ ਦੇ ਛਾਪੇ 'ਚ ਮਾਰਿਆ ਗਿਆ ਸਭ ਤੋਂ ਖ਼ਤਰਨਾਤ ਅੱਤਵਾਦੀ ਅੱਬੂ ਖਦੀਜਾ
Embed widget