ਪੜਚੋਲ ਕਰੋ

ਕਰਤਾਰਪੁਰ ਲਾਂਘੇ ਪਿੱਛੋਂ ਇਮਰਾਨ ਖ਼ਾਨ ਦਾ ਹੋਰ ਵੱਡਾ ਕਦਮ, ਪਾਕਿ ’ਚ ਪ੍ਰਚੀਨ ਮੰਦਰ ਨੂੰ ਵਿਸ਼ੇਸ਼ ਰੁਤਬਾ

ਪੇਸ਼ਾਵਰ: ਪੱਛਮ-ਉੱਤਰ ਪਾਕਿਸਤਾਨ ਵਿੱਚ ਖੈਬਰ ਪਖਤੂਨਵਾ ਸਰਕਾਰ ਨੇ ਪੇਸ਼ਾਵਰ ਵਿੱਚ ਸਥਿਤ ਪ੍ਰਾਚੀਨ ਹਿੰਦੂ ਧਾਰਮਕ ਸਥਾਨ ‘ਪੰਜ ਤੀਰਥ’ ਨੂੰ ਕੌਮੀ ਵਿਰਾਸਤ ਐਲਾਨ ਦਿੱਤਾ ਹੈ। ਇੱਥੇ ਸਥਿਤ ਪੰਜ ਸਰੋਵਰ ਕਰਕੇ ਇਸ ਦਾ ਨਾਂ ਪੰਜ ਤੀਰਥ ਪਿਆ ਸੀ। ਇਸ ਦੇ ਇਲਾਵਾ ਇੱਥੇ ਮੰਦਰ ਤੇ ਖਜੂਰ ਦੇ ਰੁੱਖਾਂ ਵਾਲਾ ਬਾਗ ਵੀ ਹੈ। ਹੁਣ ਇਸ ਸਥਾਨ ਦੇ ਪੰਜੇ ਸਰੋਵਰ ਚਾਚਾ ਯੁਨੂਸ ਪਾਰਕ ਤੇ ਖੈਬਰ ਪਖ਼ਤੂਨਵਾ ਚੈਂਬਰ ਆਫ਼ ਕਾਮਰਸ ਐਂਡ ਇੰਡਰਸਟ੍ਰੀ ਦੇ ਦਾਇਰੇ ਵਿੱਚ ਆਉਂਦਾ ਹੈ। ਖੈਬਰ ਪਖਤੂਨਖਵਾ ਪੁਰਾਤੱਤਵ ਅਤੇ ਮਿਊਜ਼ੀਅਮ ਡਾਇਰੈਕਟੋਰੇਟ ਦੁਆਰਾ ਨੋਟੀਫਿਕੇਸ਼ਨ ਜਾਰੀ ਕਰਕੇ ਕੇਪੀ ਐਂਟੀਕੁਇਟੀਜ਼ ਐਕਟ 2016 ਦੇ ਤਹਿਤ ਪੰਜ ਤੀਰਥ ਪਾਰਕ ਨੂੰ ਵਿਰਾਸਤੀ ਸਥਾਨ ਐਲਾਨਿਆ ਗਿਆ ਹੈ। ਸਰਕਾਰ ਨੇ ਇਸ ਇਤਿਹਾਸਕ ਸਥਾਨ ਨੂੰ ਨੁਕਸਾਨ ਪਹੁੰਚਾਉਣ ਵਾਲੇ ਦੋਸ਼ੀ ਨੂੰ 20 ਲੱਖ ਰੁਪਏ ਦਾ ਜੁਰਮਾਨਾ ਅਤੇ ਪੰਜ ਸਾਲ ਦੀ ਸਜ਼ਾ ਦਾ ਵੀ ਐਲਾਨ ਕੀਤਾ ਹੈ। ਕਿਹਾ ਜਾਂਦਾ ਹੈ ਕਿ ਇਹ ਸਥਾਨ ਮਹਾਂਭਾਰਤਕਾਲੀਨ ਰਾਜਾ ਪਾਂਡੂ ਨਾਲ ਸਬੰਧਤ ਹੈ। ਉਹ ਇਸ ਖੇਤਰ ਨਾਲ ਸਬੰਧ ਰੱਖਦੇ ਸੀ। ਇਨ੍ਹਾਂ ਸਰੋਵਰਾਂ ਵਿੱਚ ਇਸ਼ਨਾਨ ਲਈ ਹਿੰਦੂ ਕੱਤਕ ਮਹੀਨੇ ਵਿੱਚ ਇੱਥੇ ਆਉਂਦੇ ਹਨ ਤੇ ਖਜੂਰ ਦੇ ਰੁੱਖਾਂ ਹੇਠਾਂ ਦੋ ਦਿਨਾਂ ਤਕ ਪੂਜਾ ਕਰਦੇ ਹਨ। 1747 ਵਿੱਚ ਅਫ਼ਗ਼ਾਨ ਦੂਰਾਨੀ ਰਾਜਵੰਸ਼ ਦੇ ਸ਼ਾਸਨਕਾਲ ਦੌਰਾਨ ਇਹ ਸਥਾਨ ਤਬਾਹ ਹੋ ਗਿਆ ਸੀ। ਹਾਲਾਂਕਿ 1834 ਵਿੱਚ ਸਿੱਖ ਸ਼ਾਸਨ ਦੌਰਾਨ ਸਥਾਨਕ ਹਿੰਦੂਆਂ ਨੇ ਇਸ ਦਾ ਪੁਨਰ ਨਿਰਮਾਣ ਕਰਵਾਇਆ ਤੇ ਦੁਬਾਰਾ ਇੱਥੇ ਪੂਜਾ ਕਰਨੀ ਸ਼ੁਰੂ ਕੀਤੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget