ਪੜਚੋਲ ਕਰੋ

ਭੂਚਾਲ ਦੇ ਝਟਕਿਆਂ ਨਾਲ ਫਿਰ ਕੰਬਿਆ ਕਸ਼ਮੀਰ, ਇੱਕ ਦੀ ਮੌਤ, ਦੋ ਜ਼ਖ਼ਮੀ

ਮਕਬੂਜ਼ਾ ਕਸ਼ਮੀਰ ਦੇ ਮੀਰਪੁਰ 'ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਨੇ ਫਿਰ ਲੋਕਾਂ ਨੂੰ ਪ੍ਰਭਾਵਤ ਕੀਤਾ ਹੈ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਸੀ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ। ਇਸ ਸਮੇਂ ਦੌਰਾਨ ਇੱਕ ਘਰ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਦੋ ਲੋਕ ਜ਼ਖਮੀ ਹੋਏ ਹਨ।

ਇਸਲਾਮਾਬਾਦ: ਮਕਬੂਜ਼ਾ ਕਸ਼ਮੀਰ ਦੇ ਮੀਰਪੁਰ 'ਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਨੇ ਫਿਰ ਲੋਕਾਂ ਨੂੰ ਪ੍ਰਭਾਵਤ ਕੀਤਾ ਹੈ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਸੀ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.8 ਮਾਪੀ ਗਈ। ਇਸ ਸਮੇਂ ਦੌਰਾਨ ਇੱਕ ਘਰ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਦੋ ਲੋਕ ਜ਼ਖਮੀ ਹੋਏ ਹਨ।

ARY ਨਿਊਜ਼ ਨੇ ਪਾਕਿਸਤਾਨੀ ਮੌਸਮ ਵਿਭਾਗ ਦਾ ਹਵਾਲਾ ਦਿੰਦੇ ਹੋਏ ਭੂਚਾਲ ਦਾ ਕੇਂਦਰ 15 ਕਿਲੋਮੀਟਰ ਦੀ ਡੂੰਘਾਈ 'ਤੇ ਦੱਸਿਆ ਹੈ। ਇਹ ਜੇਹਲਮ ਘਾਟੀ ਤੋਂ 15 ਕਿਲੋਮੀਟਰ ਉੱਤਰ-ਪੱਛਮ ਵੱਲ ਵੀ ਸੀ। ਇਹ ਝਟਕੇ ਮੀਰਪੁਰ ਤੇ ਆਸ ਪਾਸ ਦੇ ਇਲਾਕਿਆਂ ਵਿੱਚ ਸਵੇਰੇ 10.28 (ਪਾਕਿਸਤਾਨ ਟਾਈਮ) 'ਤੇ ਦੋ ਤੋਂ ਤਿੰਨ ਸਕਿੰਟਾਂ ਲਈ ਮਹਿਸੂਸ ਕੀਤੇ ਗਏ।

ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਲਾਕੇ ਵਿੱਚ ਆਏ ਭੂਚਾਲ ਕਾਰਨ ਇੱਕ ਘਰ ਢਹਿ ਗਿਆ, ਜਿਸ ਕਾਰਨ ਤਿੰਨ ਵਿਅਕਤੀ ਮਲਬੇ ਹੇਠ ਦੱਬੇ ਗਏ ਹਨ, ਦੋ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਦੱਸ ਦੇਈਏ ਪਿਛਲੇ ਮਹੀਨੇ 24 ਸਤੰਬਰ ਨੂੰ ਵੀ PoK ਵਿੱਚ 5.8 ਤੀਬਰਤਾ ਦਾ ਜ਼ਬਰਦਸਤ ਭੂਚਾਲ ਆਇਆ ਸੀ, ਜਿਸ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ ਸੀ ਤੇ 800 ਲੋਕ ਜ਼ਖ਼ਮੀ ਹੋਏ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Gurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget