ਪੜਚੋਲ ਕਰੋ

Pakistan Economy Crisis: ਪਾਕਿਸਤਾਨ 'ਚ ਹਾਹਾਕਾਰ, ਰਮਜ਼ਾਨ 'ਚ ਕੇਲੇ 500 ਰੁਪਏ ਦਰਜਨ, ਅੰਗੂਰਾਂ ਦੇ ਭਾਅ ਜਾਣ ਕੇ ਉੱਡ ਜਾਣਗੇ ਹੋਸ਼

Pakistan Economy Crisis: ਪਾਕਿਸਤਾਨ ਵਿੱਚ ਰਮਜ਼ਾਨ ਦੇ ਮਹੀਨੇ ਵਿੱਚ ਕੇਲੇ 500 ਰੁਪਏ ਦਰਜਨ ਤੱਕ ਵਿਕ ਰਹੇ ਹਨ।

Pakistan Economy Crisis:  ਪਾਕਿਸਤਾਨ ਵਿੱਚ ਆਰਥਿਕ ਸੰਕਟ ਦਾ ਅਸਰ ਹੁਣ ਰਮਜ਼ਾਨ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਇੱਕ ਦਰਜਨ ਕੇਲਿਆਂ ਦੀ ਕੀਮਤ 500 ਰੁਪਏ ਤੱਕ ਪਹੁੰਚ ਗਈ ਹੈ। ਕੇਲੇ ਦੀ ਤਾਂ ਛੱਡੋ, ਅੰਗੂਰਾਂ ਦੀ ਕੀਮਤ ਸੁਣ ਕੇ ਤੁਸੀਂ ਹੈਰਾਨ ਹੋ ਜਾਓਗੇ ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਵਿੱਚ ਇਸ ਸਮੇਂ ਅੰਗੂਰ 1600 ਰੁਪਏ ਪ੍ਰਤੀ ਕਿਲੋ ਵਿਕ ਰਹੇ ਹਨ।
ਸਿਰਫ਼ ਕੇਲੇ ਅਤੇ ਅੰਗੂਰ ਹੀ ਨਹੀਂ, ਰੋਜ਼ਮਰ੍ਹਾ ਦੀਆਂ ਚੀਜ਼ਾਂ ਦੀਆਂ ਕੀਮਤਾਂ ਵੀ ਅਸਮਾਨ ਛੂਹ ਰਹੀਆਂ ਹਨ। ਪਿਆਜ਼ ਦੀਆਂ ਕੀਮਤਾਂ 'ਚ 228.28 ਫੀਸਦੀ ਦਾ ਵਾਧਾ ਹੋਇਆ ਹੈ। ਆਟੇ ਦੇ ਰੇਟ ਵੀ ਕਾਫੀ ਹਨ। ਆਰਥਿਕ ਸੰਕਟ ਤੋਂ ਬਾਅਦ ਹੁਣ ਤੱਕ ਆਟੇ ਦੀ ਕੀਮਤ 120.66 ਫੀਸਦੀ ਤੱਕ ਵਧ ਚੁੱਕੀ ਹੈ। ਇਸ ਸਮੇਂ ਪਾਕਿਸਤਾਨ ਵਿੱਚ ਵੀ ਡੀਜ਼ਲ ਦੀਆਂ ਕੀਮਤਾਂ ਅੱਗ ਲਾ ਰਹੀਆਂ ਹਨ। ਇਸ ਸਮੇਂ 102.84 ਫੀਸਦੀ ਤੇ ਪੈਟਰੋਲ 81.17 ਫੀਸਦੀ ਮਹਿੰਗਾ ਵਿਕ ਰਿਹਾ ਹੈ।

ਅੰਤਰਰਾਸ਼ਟਰੀ ਮੁਦਰਾ ਫੰਡ ਦੀਆਂ ਸ਼ਰਤਾਂ

ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) ਨੇ ਗਰੀਬ ਪਾਕਿਸਤਾਨ ਨੂੰ ਕਰਜ਼ਾ ਦੇਣ ਲਈ ਕਈ ਸ਼ਰਤਾਂ ਰੱਖੀਆਂ ਹਨ। ਫਰਵਰੀ ਦੀ ਸ਼ੁਰੂਆਤ ਤੋਂ, ਪਾਕਿਸਤਾਨ ਅਤੇ ਆਈਐਮਐਫ ਵਿਚਕਾਰ 1.1 ਬਿਲੀਅਨ ਡਾਲਰ ਦੇ ਕਰਜ਼ੇ ਨੂੰ ਜਾਰੀ ਕਰਨ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਇਹ ਫੰਡ IMF ਦੁਆਰਾ ਮਨਜ਼ੂਰ $6.5 ਬਿਲੀਅਨ ਬੇਲਆਊਟ ਪੈਕੇਜ ਦਾ ਹਿੱਸਾ ਹੈ। ਜੇ IMF ਇਹ ਕਰਜ਼ਾ ਜਾਰੀ ਕਰਦਾ ਹੈ ਤਾਂ ਪਾਕਿਸਤਾਨ ਦੀ ਅਰਥਵਿਵਸਥਾ ਨੂੰ ਮੁੜ ਸੁਰਜੀਤੀ ਮਿਲ ਸਕਦੀ ਹੈ।
ਪਾਕਿਸਤਾਨ ਨੇ IMF ਤੋਂ ਕਰਜ਼ਾ ਲੈਣ ਲਈ ਕਈ ਆਰਥਿਕ ਬਦਲਾਅ ਕੀਤੇ ਹਨ। ਇਸ 'ਚ ਬਿਜਲੀ 'ਤੇ ਟੈਕਸ ਲਗਾਉਣ ਤੋਂ ਲੈ ਕੇ ਈਂਧਨ ਦੀਆਂ ਕੀਮਤਾਂ 'ਚ ਭਾਰੀ ਵਾਧਾ ਅਤੇ ਹੋਰ ਟੈਕਸਾਂ 'ਚ ਵਾਧਾ ਸ਼ਾਮਲ ਹੈ। IMF ਵੱਲੋਂ ਪਾਕਿਸਤਾਨ ਨੂੰ ਕੋਈ ਰਾਸ਼ੀ ਜਾਰੀ ਨਹੀਂ ਕੀਤੀ ਗਈ ਹੈ, ਜਿਸ ਨੂੰ ਲੈ ਕੇ ਦੋਵਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਇਸ ਦੌਰਾਨ IMF ਨੇ ਇੱਕ ਨਵੀਂ ਸ਼ਰਤ ਰੱਖੀ ਹੈ।

IMF ਦੁਆਰਾ ਕੀ ਰੱਖੀ ਗਈ ਸੀ ਸ਼ਰਤ

PKRevenue ਦੀ ਰਿਪੋਰਟ ਦੇ ਅਨੁਸਾਰ, ਅੰਤਰਰਾਸ਼ਟਰੀ ਮੁਦਰਾ ਫੰਡ ਨੇ ਪਾਕਿਸਤਾਨ ਨੂੰ ਬੇਲਆਊਟ ਕਿਸ਼ਤ ਜਾਰੀ ਕਰਨ ਲਈ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਬਾਹਰੀ ਵਿੱਤ ਭਰੋਸਾ ਮੰਗਿਆ ਹੈ। ਇਸ ਦਾ ਮਤਲਬ ਹੈ ਕਿ ਪਾਕਿਸਤਾਨ ਨੂੰ ਬਾਹਰੀ ਫੰਡਿੰਗ 'ਤੇ ਭਰੋਸਾ ਦੇਣਾ ਹੋਵੇਗਾ। ਆਈਐਮਐਫ ਦੀ ਰਣਨੀਤਕ ਸੰਚਾਰ ਨਿਰਦੇਸ਼ਕ ਜੂਲੀ ਕੋਜ਼ਾਕ ਨੇ ਕਿਹਾ ਕਿ ਪਾਕਿਸਤਾਨ ਨੂੰ ਅਗਲਾ ਬੇਲਆਊਟ ਜਾਰੀ ਕਰਨ ਤੋਂ ਪਹਿਲਾਂ ਇਹ ਦੇਖਣਾ ਹੋਵੇਗਾ ਕਿ ਸਾਡੇ ਕੋਲ ਵਿੱਤ ਭਰੋਸਾ ਹੈ ਜਾਂ ਨਹੀਂ।

IMF ਨੇ 7 ਬਿਲੀਅਨ ਡਾਲਰ ਦੇ ਭਰੋਸੇ ਦੀ ਕੀਤੀ ਹੈ ਮੰਗ 

IMF ਪਾਕਿਸਤਾਨ ਤੋਂ 7 ਬਿਲੀਅਨ ਡਾਲਰ ਦੇ ਭਰੋਸੇ ਦੀ ਮੰਗ ਕਰ ਰਿਹਾ ਹੈ ਪਰ ਪਾਕਿਸਤਾਨ ਦੇ ਵਿੱਤ ਮੰਤਰੀ ਇਸ ਨੂੰ 5 ਬਿਲੀਅਨ ਡਾਲਰ ਤੱਕ ਰੱਖਣ ਦੀ ਗੱਲ ਕਰ ਰਹੇ ਹਨ। ਪਾਕਿਸਤਾਨ ਦੇ ਜੀਓ ਨਿਊਜ਼ ਮੁਤਾਬਕ ਆਈਐਮਐਫ ਨਾਲ ਸੌਦੇ ਤੋਂ ਬਾਅਦ ਉਸ ਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ ਵਿੱਚ ਵਾਧਾ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget