ਪੜਚੋਲ ਕਰੋ

ਪੁਲਾੜ 'ਚ ਭਾਰਤੀ ਕਾਰਵਾਈ ਤੋਂ ਪਾਕਿਸਤਾਨ ਔਖਾ

ਇਸਲਾਮਾਬਾਦ: ਪਾਕਿਸਤਾਨ ਨੇ ਮੰਗਲਵਾਰ ਨੂੰ ਭਾਰਤ ਵੱਲੋਂ ਹਾਲ ਹੀ ਵਿੱਚ ਐਂਟੀ ਸੈਟੇਲਾਈਟ ਮਿਜ਼ਾਈਲ (ASAT) ਪਰੀਖਣ ਤੋਂ ਪੈਦਾ ਹੋਏ ਪੁਲਾੜ ਮਲਬੇ ਪ੍ਰਤੀ ਗਹਿਰੀ ਚਿੰਤਾ ਪ੍ਰਗਟਾਈ ਹੈ। 27 ਮਾਰਚ ਨੂੰ ਭਾਰਤ ਨੇ ਆਪਣੇ ਖਰਾਬ ਉਪਗ੍ਰਹਿ ਨੂੰ ਜ਼ਮੀਨ ਤੋਂ ਮਿਜ਼ਾਈਲ ਨਾਲ ਹਮਲਾ ਕਰਕੇ ਉਡਾ ਦਿੱਤਾ ਸੀ। ਇਹ ਇੱਕ ਇਤਿਹਾਸਕ ਸਫਲਤਾ ਸੀ ਜਿਸ ਨੇ ਭਾਰਤ ਨੂੰ ਪੁਲਾੜ ਸ਼ਕਤੀ ਬਣਾ ਦਿੱਤਾ। ਹੁਣ ਤਕ ਸਿਰਫ ਤਿੰਨ ਦੇਸ਼ਾਂ ਅਮਰੀਕਾ, ਰੂਸ ਤੇ ਚੀਨ ਕੋਲ ਹੀ ਅਜਿਹੀ ਸ਼ਕਤੀ ਹਾਸਲ ਹੈ। ਉੱਧਰ ਨਾਸਾ (NASA) ਦੇ ਪ੍ਰਸ਼ਾਸਕ ਜਿਮ ਬ੍ਰਿਡੇਨਸਟਾਈਨ ਨੇ ਵੀ ਸੋਮਵਾਰ ਨੂੰ ਦਾਅਵਾ ਕੀਤਾ ਹੈ ਕਿ ਭਾਰਤ ਨੇ ਆਪਣੇ ਹੀ ਉਪਗ੍ਰਹਿ ਨੂੰ ਨਸ਼ਟ ਕਰਕੇ ਪੁਲਾੜ ਵਿੱਚ ਲਗਪਗ 400 ਟੁਕੜਿਆਂ ਦਾ ਮਲਬਾ ਤਿਆਰ ਕੀਤਾ ਹੈ। ਨਾਸਾ ਮੁਖੀ ਨੇ ਚੇਤਾਵਨੀ ਦਿੱਤੀ ਕਿ ਭਾਰਤ ਦੇ ਇਸ ਪ੍ਰੀਖਣ ਬਾਅਦ ਕੌਮਾਂਤਰੀ ਸਪੇਸ ਸਟੇਸ਼ਨ (ISS) ਦਾ ਮਲਬੇ ਨਾਲ ਟਕਰਾਉਣ ਦਾ ਖਤਰਾ 44 ਫੀਸਦੀ ਵਧ ਗਿਆ ਹੈ। ਹੁਣ ਪਾਕਿਸਤਾਨ ਦੇ ਵਿਦੇਸ਼ ਦਫ਼ਤਰ (FO) ਨੇ ਆਪਣੇ ਬਿਆਨ ਵਿੱਚ ਕਿਹਾ ਕਿ ਭਾਰਤ ਦੇ ਪਰੀਖਣ ਦੁਆਰਾ ਤਿਆਰ ਮਲਬੇ ਨਾਲ ਇੰਟਰਨੈਸ਼ਨਲ ਸਪੇਸ ਸਟੇਸ਼ਨ 'ਤੇ ਖ਼ਤਰਾ ਵਧ ਰਿਹਾ ਹੈ। ਉਸ ਨੇ ਭਾਰਤ ਵੱਲੋਂ ਕੀਤੇ ASAT ਪ੍ਰੀਖਣ 'ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।

ਟਾਪ ਹੈਡਲਾਈਨ

 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'
 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'
ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...

ਵੀਡੀਓਜ਼

ਘਰ ਦੀ ਕੰਧ ਤੋੜ ਕੇ ਅੰਦਰ ਵੜੇ ਚੋਰ! ਪਰਿਵਾਰ ਸੌਂਦਾ ਰਿਹਾ, ਲੱਖਾਂ ਦੀ ਚੋਰੀ
13 ਲੱਖ ਦੇ ਕਰਜ਼ੇ ਹੇਠ ਦੱਬੇ ਕਿਸਾਨ ਦੀ ਨਿਕਲੀ 50 ਲੱਖ ਦੀ ਲਾਟਰੀ
ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget