Earthquake in Pakistan: ਵੈਨੇਜ਼ੁਏਲਾ ਵਿੱਚ ਆਏ ਜ਼ਬਰਦਸਤ ਭੂਚਾਲ ਤੋਂ ਬਾਅਦ ਸ਼ਨੀਵਾਰ ਨੂੰ ਪਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.5 ਮਾਪੀ ਗਈ। ਗਨੀਮਤ ਰਹੀ ਕਿ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ।
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ABP Sanjha | 27 Jun 2026 09:56 AM (IST)
ਵੈਨੇਜ਼ੁਏਲਾ ਵਿੱਚ ਆਏ ਜ਼ਬਰਦਸਤ ਭੂਚਾਲ ਤੋਂ ਬਾਅਦ ਸ਼ਨੀਵਾਰ ਨੂੰ ਪਾਕਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Earthquake