ਪੜਚੋਲ ਕਰੋ

ਲੱਦਾਖ ਕੋਲ ਪਾਕਿਸਤਾਨ ਨੇ ਤਾਇਨਾਤ ਕੀਤੇ ਲੜਾਕੂ ਜਹਾਜ਼, ਭਾਰਤ ਦੀ ਵਧ ਸਕਦੀ ਮੁਸ਼ਕਿਲ

ਪਾਕਿਸਤਾਨ ਨੇ ਇਕ ਵੀਡੀਓ ਵੀ ਜਾਰੀ ਕੀਤਾ ਹੈ। ਜਿਸ 'ਚ ਪਾਕਿਸਤਾਨ ਏਅਰ ਚੀਫ ਮਜਾਹਿਦ ਅਨਵਰ ਖਾਨ ਉਸ ਏਅਰਬੇਸ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ। ਜਿੱਥੇ ਪਾਕਿਸਤਾਨ ਨੇ ਫਾਇਟਰ ਜੈੱਟ ਤੇ ਏਅਰਫੋਰਸ ਕਰਮਚਾਰੀ ਤਾਇਨਾਤ ਕੀਤੇ ਹਨ।

ਨਵੀਂ ਦਿੱਲੀ: ਭਾਰਤ-ਚੀਨ ਵਿਚਾਲੇ ਤਣਾਅ ਦਰਮਿਆਨ ਪਾਕਿਸਤਾਨ ਨੇ ਹੁਣ ਸਕਾਰਦੂ ਏਅਰਬੇਸ 'ਤੇ ਜੇਐਫ-17 ਫਾਇਟਰ ਜੈੱਟ ਤਾਇਨਾਤ ਕੀਤਾ ਹੈ। ਇਸ ਤੋਂ ਇਲਾਵਾ ਪਾਕਿਸਤਾਨ ਨੇ ਐਲਓਸੀ ਕੋਲ ਆਪਣੇ ਚਾਰ ਏਅਰਬੇਸ 'ਤੇ ਵੀ ਅਲਰਟ ਜਾਰੀ ਕਰ ਦਿੱਤਾ ਹੈ।

ਪਹਿਲਾਂ ਤੋਂ ਹੀ ਚੀਨ ਨਾਲ ਚੱਲ ਰਹੇ ਤਣਾਅ ਦਰਮਿਆਨ ਹੁਣ ਪਾਕਿਸਤਾਨ ਦੇ ਇਸ ਕਦਮ ਨਾਲ ਭਾਰਤ ਦੀ ਚਿੰਤਾ ਵਧਣੀ ਲਾਜ਼ਮੀ ਹੈ। ਪਾਕਿਸਤਾਨ ਨੇ ਇਕ ਵੀਡੀਓ ਵੀ ਜਾਰੀ ਕੀਤਾ ਹੈ। ਜਿਸ 'ਚ ਪਾਕਿਸਤਾਨ ਏਅਰ ਚੀਫ ਮਜਾਹਿਦ ਅਨਵਰ ਖਾਨ ਉਸ ਏਅਰਬੇਸ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ। ਜਿੱਥੇ ਪਾਕਿਸਤਾਨ ਨੇ ਫਾਇਟਰ ਜੈੱਟ ਤੇ ਏਅਰਫੋਰਸ ਕਰਮਚਾਰੀ ਤਾਇਨਾਤ ਕੀਤੇ ਹਨ।

ਆਖਿਰ ਮੋਦੀ ਦੇ ਮਨ 'ਚ ਕੀ? ਪ੍ਰੋਗਰਾਮ 'ਮਨ ਕੀ ਬਾਤ' ਦੌਰਾਨ ਕਰਨਗੇ ਸਾਂਝਾ

ਪਾਕਿਸਤਾਨ ਇਸ ਇਲਾਕੇ 'ਚ ਲਗਾਤਾਰ ਅਭਿਆਸ ਕਰ ਰਿਹਾ ਹੈ। ਲੱਦਾਖ ਦੇ ਕੋਲ ਇਸ ਏਅਰਬੇਸ ਦਾ ਇਸਤੇਮਾਲ ਪਾਕਿਸਤਾਨ ਹੀ ਨਹੀਂ ਚੀਨੀ ਏਅਰਫੋਰਸ ਵੀ ਕਰਦੀ ਹੈ। ਅਜਿਹੇ 'ਚ ਜੇਕਰ ਹੁਣ ਚੀਨੀ ਫੌਜ ਇਸ ਏਅਰਬੇਸ ਦਾ ਇਸਤੇਮਾਲ ਕਰਦੀ ਹੈ ਤਾਂ ਭਾਰਤ ਦੀ ਚਿੰਤਾ ਵਧ ਸਕਦੀ ਹੈ।

ਇੱਧਰ ਭਾਰਤੀ ਖੁਫੀਆਂ ਏਜੰਸੀਆਂ ਨੇ ਵੀ ਹਰ ਸਥਿਤੀ 'ਤੇ ਨਜ਼ਰ ਰੱਖੀ ਹੋਈ ਹੈ ਤੇ ਭਾਰਤ ਹਰ ਸਥਿਤੀ ਦਾ ਮੁਕਾਬਲਾ ਕਰਨ ਲਈ ਤਿਆਰ ਹੈ।

ਦੁਨੀਆਂ ਭਰ 'ਚ ਵਧਿਆ ਕੋਰੋਨਾ ਦਾ ਖਤਰਾ, ਇਕ ਦਿਨ 'ਚ ਸਾਹਮਣੇ ਆ ਰਹੇ ਰਿਕਾਰਡ ਕੇਸ ਤੇ ਮੌਤਾਂ ਪੰਜਾਬੀਆਂ ਸਣੇ 33,593 ਭਾਰਤੀਆਂ ਨੂੰ ਡਿਪੋਰਟ ਕਰੇਗਾ ਅਮਰੀਕਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget