ਪੜਚੋਲ ਕਰੋ

Pakistan News: ਇਮਰਾਨ ਖ਼ਾਨ ਦੀ ਪਤਨੀ ਨੂੰ ਮਾਰਨ ਦੀ ਕੋਸ਼ਿਸ਼, ਰੋਟੀ 'ਚ ਮਿਲਾਇਆ ਟਾਇਲਟ ਕਲੀਨਰ, ਜਾਂਚ ਦੇ ਹੁਕਮ

Pakistan Former PM Imran Khan: ਖਾਣੇ ਵਿਚਲੇ ਕੈਮੀਕਲ ਕਾਰਨ ਉਸ ਦੇ ਪੇਟ ਵਿਚ ਰੋਜ਼ਾਨਾ ਜਲਣ ਹੁੰਦੀ ਹੈ, ਜਿਸ ਨਾਲ ਉਸ ਦੀ ਸਿਹਤ ਖ਼ਰਾਬ ਹੋ ਜਾਂਦੀ ਹੈ। ਉਨ੍ਹਾਂ ਅਦਾਲਤ ਤੋਂ ਮੰਗ ਕੀਤੀ ਹੈ ਕਿ ਘਟਨਾ ਦੀ ਜਾਂਚ ਕੀਤੀ ਜਾਵੇ ਅਤੇ ਬੁਸ਼ਰਾ ਬੀਬੀ

 Pakistan Former PM Imran Khan: ਜੇਲ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਮਰਾਨ ਨੇ ਅਦਾਲਤ ਨੂੰ ਦੱਸਿਆ ਕਿ ਉਸ ਦੀ ਪਤਨੀ ਬੁਸ਼ਰਾ ਨੂੰ ਉਸ ਦੇ ਖਾਣੇ ਵਿੱਚ ‘ਟਾਇਲਟ ਕਲੀਨਰ’ ਮਿਲਾਇਆ ਜਾ ਰਿਹਾ ਸੀ। 

ਉਸ ਨੇ ਦਾਅਵਾ ਕੀਤਾ ਕਿ ਖਾਣੇ ਵਿਚਲੇ ਕੈਮੀਕਲ ਕਾਰਨ ਉਸ ਦੇ ਪੇਟ ਵਿਚ ਰੋਜ਼ਾਨਾ ਜਲਣ ਹੁੰਦੀ ਹੈ, ਜਿਸ ਨਾਲ ਉਸ ਦੀ ਸਿਹਤ ਖ਼ਰਾਬ ਹੋ ਜਾਂਦੀ ਹੈ। ਉਨ੍ਹਾਂ ਅਦਾਲਤ ਤੋਂ ਮੰਗ ਕੀਤੀ ਹੈ ਕਿ ਘਟਨਾ ਦੀ ਜਾਂਚ ਕੀਤੀ ਜਾਵੇ ਅਤੇ ਬੁਸ਼ਰਾ ਬੀਬੀ ਦੀ ਪੂਰੀ ਮੈਡੀਕਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਜਾਣ।

ਇਮਰਾਨ ਖਾਨ ਨੇ ਅਦਾਲਤ ਦੇ ਜੱਜ ਨਾਸਿਰ ਜਾਵੇਦ ਰਾਣਾ ਨੂੰ ਦੱਸਿਆ ਕਿ ਅਦਾਲਤ ਦੇ ਕਮਰੇ ਵਿੱਚ ਵਾਧੂ ਦੀਵਾਰਾਂ ਖੜ੍ਹੀਆਂ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਇਹ ਬੰਦ ਅਦਾਲਤ ਵਾਂਗ ਲੱਗ ਰਿਹਾ ਹੈ। ਇਸ ਦੌਰਾਨ ਇਮਰਾਨ ਖਾਨ ਨੇ ਅਦਾਲਤ ਨੂੰ ਦੱਸਿਆ ਕਿ ਸ਼ੌਕਤ ਖਾਨ ਹਸਪਤਾਲ ਦੇ ਸੀਐਮਓ ਡਾਕਟਰ ਆਸਿਮ ਯੂਸਫ਼ ਨੇ ਬੁਸ਼ਰਾ ਬੀਬੀ ਦਾ ਮੈਡੀਕਲ ਟੈਸਟ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਵਿੱਚ ਕਰਵਾਉਣ ਦਾ ਸੁਝਾਅ ਦਿੱਤਾ ਸੀ। ਹਾਲਾਂਕਿ, ਉਸਨੇ ਕਿਹਾ, ਜੇਲ ਪ੍ਰਸ਼ਾਸਨ ਪਾਕਿਸਤਾਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਹਸਪਤਾਲ ਵਿੱਚ ਮੈਡੀਕਲ ਟੈਸਟ ਕਰਵਾਉਣ 'ਤੇ ਅੜੇ ਸੀ।

ਹਾਲਾਂਕਿ ਬਾਅਦ 'ਚ ਅਦਾਲਤ ਨੇ ਡਾਕਟਰ ਯੂਸਫ ਨੂੰ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਦੀ ਮੈਡੀਕਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਸਨ। ਇਸ ਕਾਨੂੰਨੀ ਕਾਰਵਾਈ ਦੌਰਾਨ ਇਮਰਾਨ ਖਾਨ ਵੱਲੋਂ ਵਾਧੂ ਦੀਵਾਰਾਂ ਦੇ ਨਿਰਮਾਣ 'ਤੇ ਸਵਾਲ ਉਠਾਏ ਜਾਣ ਤੋਂ ਬਾਅਦ ਜੱਜ ਨੇ ਅਧਿਕਾਰੀਆਂ ਨੂੰ ਲੱਕੜ ਦੇ ਤਖ਼ਤੇ ਹਟਾਉਣ ਲਈ ਕਿਹਾ।

ਤੁਹਾਨੂੰ ਦੱਸ ਦੇਈਏ ਕਿ ਇਸ ਮਾਮਲੇ 'ਤੇ ਅਦਾਲਤ ਨੇ ਇਮਰਾਨ ਖਾਨ ਨੂੰ ਸੁਣਵਾਈ ਦੌਰਾਨ ਪ੍ਰੈੱਸ ਕਾਨਫਰੰਸ ਨਾ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਜਵਾਬ 'ਚ ਖਾਨ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਸੁਣਵਾਈ ਤੋਂ ਬਾਅਦ ਮੀਡੀਆ ਨੂੰ ਹਟਾ ਦੇਣਾ ਚਾਹੀਦਾ ਹੈ। ਜਦੋਂ ਕਿ 15 ਅਪ੍ਰੈਲ ਨੂੰ ਬੁਸ਼ਰਾ ਬੀਬੀ ਨੇ ਇਸਲਾਮਾਬਾਦ ਹਾਈਕੋਰਟ ਨੂੰ ਬੇਨਤੀ ਕੀਤੀ ਸੀ ਕਿ ਉਸ ਦੀ ਮਰਜ਼ੀ ਦੇ ਨਿੱਜੀ ਹਸਪਤਾਲ ਵਿੱਚ ਡਾਕਟਰੀ ਜਾਂਚ ਦੀ ਇਜਾਜ਼ਤ ਦਿੱਤੀ ਜਾਵੇ। ਇਸ ਨਾਲ ਉਹ ਇਹ ਪਤਾ ਲਗਾਉਣਾ ਚਾਹੁੰਦੀ ਸੀ ਕਿ ਕੀ ਉਸ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੇ ਭੋਜਨ ਰਾਹੀਂ ਜ਼ਹਿਰ ਦਿੱਤਾ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.Big Breaking News | ਇਸ ਵਾਰ 26 ਜਨਵਰੀ ਤੇ ਦਿਖੇਗੀ ਪੰਜਾਬ ਦੀ ਝਾਕੀ |Abp SanjhaFarmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget