ਪੜਚੋਲ ਕਰੋ

Toshakhana Corruption Case: ਤੋਸ਼ਾਖਾਨਾ ਮਾਮਲੇ 'ਚ ਇਮਰਾਨ ਖ਼ਾਨ ਨੂੰ ਮਿਲੀ ਰਾਹਤ, ਇਸਲਾਮਾਬਾਦ ਹਾਈ ਕੋਰਟ ਨੇ ਰਿਹਾਈ ਦੇ ਦਿੱਤੇ ਹੁਕਮ

Toshakhana Case: 5 ਅਗਸਤ ਨੂੰ ਇਸਲਾਮਾਬਾਦ ਦੀ ਇੱਕ ਹੇਠਲੀ ਅਦਾਲਤ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਪ੍ਰਧਾਨ ਖਾਨ ਨੂੰ ਦੋਸ਼ੀ ਠਹਿਰਾਉਂਦਿਆਂ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ।

Imran Khan Toshakhana Case: ਪਾਕਿਸਤਾਨ ਦੀ ਇਸਲਾਮਾਬਾਦ ਹਾਈ ਕੋਰਟ ਨੇ ਮੰਗਲਵਾਰ (29 ਅਗਸਤ) ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਉਸ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਇਆ ਹੈ ਜਿਸ ਵਿੱਚ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਉਸਦੀ ਤਿੰਨ ਸਾਲ ਦੀ ਕੈਦ ਦੀ ਸਜ਼ਾ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਗਈ ਸੀ। ਇਸ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਇਮਰਾਨ ਖ਼ਾਨ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਗਏ ਹਨ।

ਭ੍ਰਿਸ਼ਟਾਚਾਰ ਮਾਮਲੇ ਵਿੱਚ ਉਸਦੀ ਤਿੰਨ ਸਾਲ ਦੀ ਕੈਦ ਦੀ ਸਜ਼ਾ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ ਗਈ ਸੀ। ਇਸ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਅਦਾਲਤ ਨੇ ਇਮਰਾਨ ਖ਼ਾਨ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਗਏ ਹਨ। ਹਾਈ ਕੋਰਟ ਦੇ ਚੀਫ਼ ਜਸਟਿਸ ਆਮਿਰ ਫਾਰੂਕ ਅਤੇ ਜਸਟਿਸ ਤਾਰਿਕ ਮਹਿਮੂਦ ਜਹਾਂਗੀਰੀ ਦੇ ਬੈਂਚ ਨੇ ਦੋਵਾਂ ਪੱਖਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਤੋਂ ਬਾਅਦ ਜੱਜਾਂ ਦੇ ਬੈਂਚ ਨੇ ਕਿਹਾ ਸੀ ਕਿ ਮੰਗਲਵਾਰ ਸਵੇਰੇ 11 ਵਜੇ ਫ਼ੈਸਲਾ ਸੁਣਾਇਆ ਜਾਵੇਗਾ।

ਇਮਰਾਨ ਖ਼ਾਨ ਦੇ ਵਕੀਲ ਦੀ ਦਲੀਲ

ਇਮਰਾਨ ਖ਼ਾਨ ਦੇ ਵਕੀਲ ਲਤੀਫ ਖੋਸਾ ਨੇ ਬੀਤੇ ਵੀਰਵਾਰ (24 ਅਗਸਤ) ਨੂੰ ਦੋਸ਼ੀ ਠਹਿਰਾਏ ਜਾਣ ਵਿਰੁੱਧ ਆਪਣੀਆਂ ਦਲੀਲਾਂ ਪੂਰੀਆਂ ਕਰ ਦਿੱਤੀਆਂ ਸਨ ਅਤੇ ਕਿਹਾ ਸੀ ਕਿ ਇਹ ਫੈਸਲਾ ਜਲਦਬਾਜ਼ੀ ਵਿੱਚ ਦਿੱਤਾ ਗਿਆ ਹੈ ਅਤੇ ਇਹ ਖਾਮੀਆਂ ਨਾਲ ਭਰਿਆ ਹੋਇਆ ਹੈ। ਉਸ ਨੇ ਅਦਾਲਤ ਨੂੰ ਫੈਸਲੇ ਨੂੰ ਟਾਲਣ ਦੀ ਅਪੀਲ ਕੀਤੀ, ਪਰ ਬਚਾਅ ਪੱਖ ਨੇ ਆਪਣੀਆਂ ਦਲੀਲਾਂ ਪੂਰੀਆਂ ਕਰਨ ਲਈ ਹੋਰ ਸਮਾਂ ਮੰਗਿਆ ਸੀ।

 ਜੀਓ ਨਿਊਜ਼ ਦੀ ਇੱਕ ਖਬਰ ਦੇ ਅਨੁਸਾਰ, ਬਲੋਚਿਸਤਾਨ ਹਾਈ ਕੋਰਟ ਨੇ ਇਮਰਾਨ ਖਾਨ ਦੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ। ਇੱਕ ਭਾਸ਼ਣ ਦੌਰਾਨ ਸਰਕਾਰੀ ਅਦਾਰਿਆਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਖ਼ਿਲਾਫ਼ ਟਿੱਪਣੀ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ।

5 ਅਗਸਤ ਨੂੰ ਸੁਣਾਈ ਗਈ ਸੀ ਸਜ਼ਾ 

5 ਅਗਸਤ ਨੂੰ ਇਸਲਾਮਾਬਾਦ ਦੀ ਇੱਕ ਹੇਠਲੀ ਅਦਾਲਤ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਚੇਅਰਮੈਨ ਖਾਨ ਨੂੰ ਦੋਸ਼ੀ ਠਹਿਰਾਉਂਦਿਆਂ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਮਰਾਨ ਖਾਨ ਨੂੰ 2018 ਤੋਂ 2022 ਤੱਕ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੁਆਰਾ ਪ੍ਰਾਪਤ ਸਰਕਾਰੀ ਤੋਹਫ਼ਿਆਂ ਨੂੰ ਗੈਰ-ਕਾਨੂੰਨੀ ਤੌਰ 'ਤੇ ਵੇਚਣ ਦੇ ਦੋਸ਼ ਵਿੱਚ ਸਜ਼ਾ ਸੁਣਾਈ ਗਈ ਸੀ। ਉਸ 'ਤੇ ਪੰਜ ਸਾਲਾਂ ਲਈ ਰਾਜਨੀਤੀ ਵਿਚ ਹਿੱਸਾ ਲੈਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਸੀ, ਉਸ ਨੂੰ ਆਉਣ ਵਾਲੀਆਂ ਚੋਣਾਂ ਲੜਨ ਤੋਂ ਰੋਕ ਦਿੱਤਾ ਗਿਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਪੰਜਾਬ 'ਚ 2 ਦਿਨ ਪਵੇਗੀ ਸੰਘਣੀ ਧੁੰਦ, ਤਾਪਮਾਨ 'ਚ ਆਈ ਗਿਰਾਵਟ, ਪ੍ਰਦੂਸ਼ਣ ਕਰਕੇ ਹਾਲਾਤ ਖਰਾਬ, ਜਾਣੋ ਆਪਣੇ ਸ਼ਹਿਰ ਦਾ ਹਾਲ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਧੂੜ, ਮਿੱਟੀ ਜਾਂ ਡਸਟ ਨਾਲ ਹੋ ਜਾਂਦੀ ਐਲਰਜੀ, ਤਾਂ ਅਪਣਾਓ ਆਹ ਘਰੇਲੂ ਨੁਸਖੇ, ਤੁਰੰਤ ਮਿਲੇਗੀ ਰਾਹਤ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
ਸਰਦੀਆਂ 'ਚ Dry Skin ਤੋਂ ਪਾਉਣਾ ਚਾਹੁੰਦੇ ਛੁਟਕਾਰਾ, ਤਾਂ ਸਭ ਤੋਂ ਪਹਿਲਾਂ ਕਰੋ ਆਹ ਕੰਮ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
1 ਜਨਵਰੀ ਤੋਂ ਬਦਲ ਜਾਵੇਗਾ Telecom ਦਾ ਆਹ ਨਿਯਮ, Jio, Airtel, BSNL, Vi 'ਤੇ ਪਵੇਗਾ ਸਿੱਧਾ ਅਸਰ
8ਵੀਂ ਦੇ ਵਿਦਿਆਰਥੀ ਨੂੰ ਪਿਲਾਈ ਸ਼ਰਾਬ ਫਿਰ 20 ਵਾਰ ਬਣਾਏ ਸਬੰਧ, ਹੁਣ ਟੀਚਰ ਨੂੰ ਮਿਲੀ ਭਿਆਨਕ ਸਜ਼ਾ
8ਵੀਂ ਦੇ ਵਿਦਿਆਰਥੀ ਨੂੰ ਪਿਲਾਈ ਸ਼ਰਾਬ ਫਿਰ 20 ਵਾਰ ਬਣਾਏ ਸਬੰਧ, ਹੁਣ ਟੀਚਰ ਨੂੰ ਮਿਲੀ ਭਿਆਨਕ ਸਜ਼ਾ
ਸਰਪੰਚ ਦੇ ਘਰ 'ਤੇ ਹੋਈ ਫਾਈਰਿੰਗ, CCTV 'ਚ ਕੈਦ ਹੋਏ 2 ਨਕਾਬਪੋਸ਼, ਸਾਹਮਣੇ ਆਈ ਵੱਡੀ ਵਜ੍ਹਾ
ਸਰਪੰਚ ਦੇ ਘਰ 'ਤੇ ਹੋਈ ਫਾਈਰਿੰਗ, CCTV 'ਚ ਕੈਦ ਹੋਏ 2 ਨਕਾਬਪੋਸ਼, ਸਾਹਮਣੇ ਆਈ ਵੱਡੀ ਵਜ੍ਹਾ
ਸਾਵਧਾਨ! ਅਨਾਰ ਦੇ ਜੂਸ 'ਚ ਮਿਲਾਇਆ ਜਾ ਰਿਹਾ ਲਾਲ ਰੰਗ, ਸਾਹਮਣੇ ਆਈ ਮਿਲਾਵਟ ਦੀ ਵੀਡੀਓ
ਸਾਵਧਾਨ! ਅਨਾਰ ਦੇ ਜੂਸ 'ਚ ਮਿਲਾਇਆ ਜਾ ਰਿਹਾ ਲਾਲ ਰੰਗ, ਸਾਹਮਣੇ ਆਈ ਮਿਲਾਵਟ ਦੀ ਵੀਡੀਓ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22-11-2024
Embed widget