ਪੜਚੋਲ ਕਰੋ

ਫਿਰ ਕਹਿੰਦੇ ਬੂਟਾ...! IMF ਤੋਂ ਕਰਜ਼ਾ ਮਿਲਦਿਆਂ ਹੀ ਸਭ ਤੋਂ ਉੱਚਾ ਝੰਡਾ ਲਹਿਰਾਉਣ ਲਈ ਪਾਕਿਸਤਾਨ ਖ਼ਰਚੇਗਾ ਕਰੋੜਾਂ

Pakistan Economy Crisis: ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਪਾਕਿਸਤਾਨ IMF ਤੋਂ ਬੇਲਆਊਟ ਪੈਕੇਜ ਮਿਲਣ ਤੋਂ ਬਾਅਦ ਹੀ ਫਜ਼ੂਲਖ਼ਰਚੀ 'ਤੇ ਉਤਰ ਆਇਆ ਹੈ, ਜਿਸ 'ਤੇ ਮਾਹਿਰ ਵੀ ਹੈਰਾਨੀ ਪ੍ਰਗਟ ਕਰ ਰਹੇ ਹਨ।

Pakistan National Flag: ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਪਾਕਿਸਤਾਨ ਡਿਫਾਲਟ ਦੀ ਕਗਾਰ 'ਤੇ ਖੜ੍ਹਾ ਸੀ, ਪਰ ਅੰਤਰਰਾਸ਼ਟਰੀ ਮੁਦਰਾ ਫੰਡ (ਆਈਐੱਮਐੱਫ) ਤੋਂ ਬੇਲਆਊਟ ਪੈਕੇਜ ਮਿਲਣ ਤੋਂ ਬਾਅਦ ਸਥਿਤੀ 'ਚ ਸੁਧਾਰ ਹੋਣ ਦੀ ਉਮੀਦ ਹੈ। ਪਿਛਲੇ ਕੁਝ ਮਹੀਨਿਆਂ ਤੋਂ ਇਹ ਗੱਲ ਸਾਹਮਣੇ ਆਈ ਸੀ ਕਿ ਮੁਫਤ ਰਾਸ਼ਨ ਲਈ ਲੋਕ ਲੁੱਟ ਖੋਹ ਰਹੇ ਹਨ। ਜਨਤਾ ਮੁੱਢਲੀਆਂ ਲੋੜਾਂ ਦੀ ਪੂਰਤੀ ਲਈ ਤਰਸ ਰਹੀ ਸੀ। ਪਰ ਹੁਣ ਪਾਕਿਸਤਾਨ ਨੂੰ IMF ਤੋਂ ਮਦਦ ਮਿਲ ਗਈ ਹੈ। ਅਜਿਹੇ 'ਚ ਪੰਜਾਬ ਸੂਬੇ ਦੀ ਸਰਕਾਰ ਨੇ ਪਾਕਿਸਤਾਨ ਦੇ 76ਵੇਂ ਸੁਤੰਤਰਤਾ ਦਿਵਸ (14 ਅਗਸਤ) 'ਤੇ 500 ਫੁੱਟ ਉੱਚਾ ਰਾਸ਼ਟਰੀ ਝੰਡਾ ਲਹਿਰਾਉਣ ਦਾ ਫੈਸਲਾ ਕੀਤਾ ਹੈ। ਇਸ ਦੀ ਕੀਮਤ ਲਗਭਗ 40 ਕਰੋੜ ਪਾਕਿਸਤਾਨੀ ਰੁਪਏ (PKR) ਹੋਵੇਗੀ।

ਧਿਆਨ ਯੋਗ ਹੈ ਕਿ ਹਾਲ ਹੀ ਵਿੱਚ IMF ਨੇ ਪਾਕਿਸਤਾਨ ਨੂੰ 3 ਬਿਲੀਅਨ ਡਾਲਰ ਦੇ ਬੇਲਆਊਟ ਪੈਕੇਜ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਤੋਂ ਬਾਅਦ ਪਾਕਿਸਤਾਨੀ ਅਧਿਕਾਰੀਆਂ ਨੇ ਇਹ ਫੈਸਲਾ ਲਿਆ ਹੈ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਇਹ ਝੰਡਾ ਪਾਕਿਸਤਾਨ ਦੇ ਲਾਹੌਰ ਚੌਕ ਸਥਿਤ ਲਿਬਰਟੀ ਚੌਕ 'ਤੇ ਲਹਿਰਾਇਆ ਜਾਵੇਗਾ। ਦੱਸ ਦੇਈਏ ਕਿ ਉਹ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਹਰਕਤਾਂ ਕਰ ਚੁੱਕਾ ਹੈ। ਸਾਲ 2017 'ਚ ਪਾਕਿਸਤਾਨ ਨੇ ਅਟਾਰੀ ਵਾਹਗਾ ਸਰਹੱਦ 'ਤੇ ਦੱਖਣੀ ਏਸ਼ੀਆ ਦਾ ਸਭ ਤੋਂ ਉੱਚਾ 400 ਫੁੱਟ ਉੱਚਾ ਝੰਡਾ ਲਹਿਰਾਇਆ ਸੀ। 120x80 ਫੁੱਟ ਦਾ ਝੰਡਾ ਪਾਕਿਸਤਾਨ ਦੇ ਸੱਤ ਦਹਾਕੇ ਪੁਰਾਣੇ ਇਤਿਹਾਸ ਵਿੱਚ ਸਭ ਤੋਂ ਵੱਡਾ ਝੰਡਾ ਸੀ।

ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ ਪਾਕਿਸਤਾਨ 

ਦੱਸ ਦੇਈਏ ਕਿ ਪਾਕਿਸਤਾਨ ਨੂੰ ਆਰਥਿਕ ਤੌਰ 'ਤੇ ਸਥਿਰ ਕਰਨ ਲਈ ਆਈਐਮਐਫ ਦੁਆਰਾ ਦਿੱਤਾ ਗਿਆ ਫੰਡ 9 ਮਹੀਨਿਆਂ ਵਿੱਚ ਜਾਰੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਸੂਬੇ ਨੂੰ ਵਿਦੇਸ਼ੀ ਕਰਜ਼ਾ ਮੋੜਨ ਲਈ ਅਗਲੇ ਦੋ ਸਾਲਾਂ ਵਿੱਚ ਘੱਟੋ-ਘੱਟ 2000 ਕਰੋੜ ਰੁਪਏ ਦੀ ਲੋੜ ਹੈ। ਅਜਿਹੇ 'ਚ ਪੰਜਾਬ ਸਰਕਾਰ ਦੇ ਇਸ ਫੈਸਲੇ 'ਤੇ ਮਾਹਿਰਾਂ ਵੱਲੋਂ ਹੈਰਾਨੀ ਪ੍ਰਗਟਾਈ ਜਾ ਰਹੀ ਹੈ।

ਮਾਹਿਰਾਂ ਨੇ ਹੈਰਾਨੀ ਪ੍ਰਗਟਾਈ

ਮਾਹਿਰਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਜਿਸ ਤਰ੍ਹਾਂ ਦੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਉਸ ਨੂੰ ਇਸ IMF ਕਰਜ਼ੇ ਤੋਂ ਕੁਝ ਸਮਾਂ ਹੀ ਮਿਲੇਗਾ, ਪਰ ਸਮੱਸਿਆ ਬਣੀ ਰਹੇਗੀ। ਅਜਿਹੇ 'ਚ ਸਰਕਾਰ ਨੂੰ ਫਜ਼ੂਲਖ਼ਰਚੀ ਤੋਂ ਬਚਦੇ ਹੋਏ ਆਰਥਿਕਤਾ ਨੂੰ ਮਜ਼ਬੂਤ ​​ਕਰਨ 'ਤੇ ਧਿਆਨ ਦੇਣਾ ਚਾਹੀਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget