ਪੜਚੋਲ ਕਰੋ

ਬਾਬੇ ਨਾਨਕ ਦੀ ਜ਼ਮੀਨ ਬਾਰੇ ਪਾਕਿਸਤਾਨ ਵੱਲੋਂ ਵੱਡਾ ਫੈਸਲਾ, ਸਿੱਧੂ ਨੇ ਲਿਖੀ ਸੀ ਚਿੱਠੀ

ਲਾਹੌਰ: ਕਰਤਾਰਪੁਰ ਸਾਹਿਬ ਲਈ ਗਲਿਆਰਾ ਉਸਾਰਨ ਸਮੇਂ ਗੁਰੂ ਨਾਨਕ ਦੇਵ ਜੀ ਦੇ ਖੇਤਾਂ ਨਾਲ ਕੋਈ ਛੇੜਛਾੜ ਨਹੀਂ ਹੋਵੇਗੀ। ਇਹ ਐਲਾਨ ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਕੀਤਾ ਹੈ। ਚੌਧਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਚਿੱਠੀ ਮਿਲੀ ਸੀ, ਜਿਸ ਜ਼ਮੀਨ 'ਤੇ ਗੁਰੂ ਨਾਨਕ ਦੇਵ ਜੀ ਖੇਤੀ ਕਰਦੇ ਸਨ, ਉਸ ਨੂੰ ਉਵੇਂ ਹੀ ਰੱਖਿਆ ਜਾਵੇ। ਇਮਰਾਨ ਖ਼ਾਨ ਸਰਕਾਰ ਨੇ ਸਿੱਧੂ ਦੀ ਇਹ ਮੰਗ ਮੰਨਦਿਆਂ ਗੁਰੂ ਨਾਨਕ ਦੇਵ ਜੀ ਦੇ 30 ਏਕੜ ਦੇ ਖੇਤਾਂ 'ਚ ਕਿਸੇ ਕਿਸਮ ਦੀ ਉਸਾਰੀ ਨਾ ਕਰਨ ਦਾ ਐਲਾਨ ਕੀਤਾ। ਜ਼ਰੂਰ ਪੜ੍ਹੋ- ਬਾਬੇ ਨਾਨਕ ਦੇ ਖੇਤ ਬਚਾਉਣ ਲਈ ਡਟੀ ਇਮਰਾਨ ਖ਼ਾਨ ਦੀ ਅਸੈਂਬਲੀ ਮੈਂਬਰ ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਅਜਿੱਤ ਰੰਧਾਵਾ ਤੇ ਦੁਨੀ ਚੰਦ ਤੋਂ ਮਿਲੀ 100 ਏਕੜ ਤੋਂ ਵੱਧ ਜ਼ਮੀਨ 'ਤੇ 1515 ਈ: ਵਿੱਚ ਕਰਤਾਰਪੁਰ ਨਗਰ ਵਸਾਇਆ ਸੀ ਤੇ 1522 ਵਿੱਚ ਉਨ੍ਹਾਂ ਦਾ ਪਰਿਵਾਰ ਵੀ ਇੱਥੇ ਆ ਗਿਆ ਸੀ। 1539 ਈ: ਵਿੱਚ ਜੋਤੀ-ਜੋਤ ਸਮਾਉਣ ਤਕ ਗੁਰੂ ਨਾਨਕ ਦੇਵ ਇੱਥੇ ਹੀ ਰਹੇ ਸਨ ਤੇ ਆਪਣੀਆਂ ਸਿੱਖਿਆਵਾਂ ਦਾ ਪ੍ਰਚਾਰ ਕੀਤਾ ਸੀ। ਹੁਣ ਇਮਰਾਨ ਖ਼ਾਨ ਸਰਕਾਰ ਨੇ ਇਸ ਜ਼ਮੀਨ 'ਤੇ ਕਿਸੇ ਕਿਸਮ ਦੀ ਉਸਾਰੀ ਨਾ ਕਰਨ ਦਾ ਫੈਸਲਾ ਲਿਆ ਹੈ। ਦੱਸ ਦੇਈਏ ਕਿ 14 ਮਾਰਚ ਨੂੰ ਭਾਰਤ-ਪਾਕਿਸਤਾਨ ਦਰਮਿਆਨ ਕਰਤਾਰਪੁਰ ਕੌਰੀਡੋਰ ਬਾਰੇ ਪਹਿਲੀ ਬੈਠਕ ਵੀ ਹੋਈ ਸੀ। ਉਦੋਂ ਭਾਰਤੀ ਅਧਿਕਾਰੀਆਂ ਨੇ ਪਾਕਿਸਤਾਨ ਕੋਲ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਦੀ ਜ਼ਮੀਨ 'ਤੇ ਗ਼ੈਰ ਕਾਨੂੰਨੀ ਕਬਜ਼ਾ ਕੀਤੇ ਜਾਣ ਦਾ ਮਾਮਲਾ ਚੁੱਕਿਆ ਸੀ। ਇਸ ਤੋਂ ਇਲਾਵਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਤਹਿਰੀਕੇ-ਏ-ਇਨਸਾਫ਼ ਪਾਰਟੀ ਨਾਲ ਸਬੰਧਤ ਲਹਿੰਦੇ ਪੰਜਾਬ ਦੇ ਸਿਆਲਕੋਟ ਤੋਂ ਅਸੈਂਬਲੀ ਮੈਂਬਰ ਮੋਮਨਾ ਵਾਹਿਦ ਨੇ ਇਸੇ ਸਬੰਧੀ ਮਤਾ ਜਮ੍ਹਾ ਕਰਵਾਇਆ ਸੀ। ਉਨ੍ਹਾਂ ਕਿਹਾ ਸੀ ਕਿ ਕਰਤਾਰਪੁਰ ਸਾਹਿਬ ਕੌਰੀਡੋਰ ਦੀ ਉਸਾਰੀ ਕਾਰਨ ਗੁਰੂ ਨਾਨਕ ਦੇਵ ਜੀ ਦੇ ਵਿਰਾਸਤੀ ਖੇਤ ਪ੍ਰਭਾਵਿਤ ਹੋਣਗੇ ਅਤੇ ਉਨ੍ਹਾਂ ਮੰਗ ਕੀਤੀ ਹੈ ਕਿ ਇਹ ਉਸਾਰੀ ਬਾਬਾ ਜੀ ਦੇ ਖੇਤਾਂ ਤੋਂ ਦੂਰ ਕਰਵਾਈ ਜਾਵੇ। ਬਾਬੇ ਨਾਨਕ ਦੀ ਜ਼ਮੀਨ ਬਾਰੇ ਪਾਕਿਸਤਾਨ ਵੱਲੋਂ ਵੱਡਾ ਫੈਸਲਾ, ਸਿੱਧੂ ਨੇ ਲਿਖੀ ਸੀ ਚਿੱਠੀ ਬਾਬੇ ਨਾਨਕ ਦੀ ਜ਼ਮੀਨ ਬਾਰੇ ਪਾਕਿਸਤਾਨ ਵੱਲੋਂ ਵੱਡਾ ਫੈਸਲਾ, ਸਿੱਧੂ ਨੇ ਲਿਖੀ ਸੀ ਚਿੱਠੀ

ਟਾਪ ਹੈਡਲਾਈਨ

PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget