ਪੜਚੋਲ ਕਰੋ

ਪਠਾਨਕੋਟ ਹਮਲਾ ਦੇ ਭੇਦ ਤੋਂ ਡਰੀ ਪਾਕਿ ਸਰਕਾਰ

ਇਸਲਾਮਾਬਾਦ : ਪਾਕਿਸਤਾਨ ਨੇ ਪਠਾਨਕੋਟ ਏਅਰਬੇਸ ਉਤੇ ਹੋਏ ਦਹਿਸ਼ਤਗਰਦ ਹਮਲੇ ਦੇ ਵੇਰਵੇ ਜਨਤਕ ਕਰਨ ਦਾ ਫੈਸਲ ਕੀਤਾ ਹੈ। ਦਹਿਸ਼ਤੀ ਹਮਲੇ ’ਚ ਪਾਕਿਸਤਾਨੀ ਨਾਗਰਿਕਾਂ ਦੀ ਸ਼ਮੂਲੀਅਤ ਸਬੰਧੀ ਜਾਂਚ ਦੇ ਵੇਰਵੇ ਛੁਪਾਉਣ ’ਤੇ ਵਿਰੋਧੀ ਧਿਰ ਵੱਲੋਂ ਪਾਕਿਸਤਾਨ ਸਰਕਾਰ ਉਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਸਨ। ਇਸ ਕਰਕੇ ਸਰਕਾਰ ਨੇ ਸਾਰੇ ਤੱਥਾਂ ਨੂੰ ਜਨਤਕ ਕਰਨ ਦਾ ਫੈਸਲਾ ਕੀਤਾ ਹੈ।       ਸੈਨੇਟ ਦੇ ਇਜਲਾਸ ਦੌਰਾਨ ਇਹ ਮਾਮਲਾ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਵੱਲੋਂ ਚੁੱਕਿਆ ਗਿਆ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਰਿਪੋਰਟ ਨੂੰ ਨਸ਼ਰ ਕਰਨ ਦਾ ਐਲਾਨ ਕੀਤਾ। ਪੀਪੀਪੀ ਦੇ ਸੈਨੇਟਰ ਫਰਹਤਉੱਲ੍ਹਾ ਬਾਬਰ ਨੇ ਭਾਰਤੀ ਏਅਰਬੇਸ ’ਤੇ 2 ਜੁਲਾਈ ਨੂੰ ਹਮਲੇ ਦੇ ਵੇਰਵਿਆਂ ਬਾਰੇ ਚਾਰ ਮਹੀਨੇ ਪਹਿਲਾਂ ਪੁੱਛੇ ਗਏ ਸਵਾਲ ’ਤੇ ਜਵਾਬ ਦੇਣ ’ਚ ਨਾਕਾਮ ਰਹਿਣ ’ਤੇ ਉਨ੍ਹਾਂ ਸ਼ਰੀਫ਼ ਸਰਕਾਰ ਦੀ ਖੂਬ ਅਲੋਚਨਾ ਕੀਤੀ। ‘ਦਿ ਐਕਸਪ੍ਰੈਸ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਸੈਨੇਟਰ ਨੇ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਜਾਣ-ਬੁੱਝ ਕੇ ਜਾਣਕਾਰੀ ਛੁਪਾ ਕੇ ਸੈਨੇਟ ਨੂੰ ਗੁੰਮਰਾਹ ਕਰ ਰਹੀ ਹੈ।                 ਉਨ੍ਹਾਂ ਤਾਂ ਇਥੋਂ ਤਕ ਆਖ ਦਿੱਤਾ ਕਿ ਸਰਕਾਰ ਅਤਿਵਾਦੀਆਂ ਨੂੰ ਸ਼ਹਿ ਦੇ ਰਹੀ ਹੈ। ਬਾਬਰ ਵੱਲੋਂ ਮੁੱਦਾ ਚੁੱਕੇ ਜਾਣ ’ਤੇ ਸਦਨ ਦੇ ਆਗੂ ਸੈਨੇਟਰ ਰਾਜਾ ਜ਼ਫਰਉੱਲ ਹੱਕ ਖੜ੍ਹੇ ਹੋ ਗਏ ਅਤੇ ਉਨ੍ਹਾਂ ਕਿਹਾ ਕਿ ਮੰਤਰੀ ਇਸ ਸਵਾਲ ਦਾ ਜਵਾਬ ਦੇਣਗੇ ਪਰ ਕਿਸੇ ਦੇ ਇਰਾਦਿਆਂ ’ਤੇ ਹਮਲਾ ਕਰਨਾ ਠੀਕ ਨਹੀਂ। ਗ੍ਰਹਿ ਅਤੇ ਨਾਰਕੋਟਿਕਸ ਰਾਜ ਮੰਤਰੀ ਬਲਿਗੁਰ ਰਹਿਮਾਨ ਨੇ ਸਵਾਲ ਦੇ ਜਵਾਬ ’ਚ ਦੇਰੀ ਲਈ ਮੁਆਫ਼ੀ ਮੰਗੀ ਅਤੇ ਕਿਹਾ ਕਿ ਇਹ ਮਾਮਲਾ ਵਿਦੇਸ਼ ਦਫ਼ਤਰ ਅਤੇ ਕੁਝ ਹੋਰ ਏਜੰਸੀਆਂ ਨਾਲ ਜੁੜਿਆ ਹੋਇਆ ਹੈ ਪਰ ਇਸ ਦਾ ਜਵਾਬ ਜ਼ਰੂਰ ਛੇਤੀ ਦਿੱਤਾ ਜਾਵੇਗਾ। ਉਸ ਨੇ ਕਿਹਾ ਕਿ ਸਰਕਾਰ ਸਦਨ ਤੋਂ ਕੋਈ ਵੀ ਗੱਲ ਨਹੀਂ ਛੁਪਾ ਰਹੀ।

ਟਾਪ ਹੈਡਲਾਈਨ

Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget