ਪੜਚੋਲ ਕਰੋ

ਇਸ ਦਿਨ ਖੁੱਲ੍ਹੇਗਾ ਬਾਬੇ ਨਾਨਕ ਦਾ ਦਰ, ਪਾਕਿ ਸਰਕਾਰ ਨੇ ਕੀਤਾ ਐਲਾਨ

ਡਾ. ਰੂਪ ਸਿੰਘ ਨੇ ਦੱਸਿਆ ਕਿ 12 ਨਵੰਬਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਇਆ ਜਾਣਾ ਹੈ ਅਤੇ ਪਾਕਿਸਤਾਨ ਸਰਕਾਰ ਅੱਠ ਨਵੰਬਰ ਨੂੰ ਗਲਿਆਰੇ ਦਾ ਉਦਘਾਟਨ ਕਰੇਗੀ। ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ 9 ਨਵੰਬਰ ਨੂੰ ਭਾਰਤ ਤੋਂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਵਿਖੇ ਪਹੁੰਚੇਗਾ।

ਲਾਹੌਰ: ਗੁਰੂ ਨਾਨਕ ਦੇਵ ਜੀ ਦੇ ਅੰਤਲੇ ਸਮੇਂ ਨਾਲ ਜੁੜੇ ਹੋਏ ਨਗਰ ਕਰਤਾਰਪੁਰ ਸਾਹਿਬ ਨੂੰ ਜੋੜਦਾ ਭਾਰਤ ਪਾਕਿਸਤਾਨ ਦਰਮਿਆਨ ਉੱਸਰ ਰਿਹਾ ਕੌਮਾਂਤਰੀ ਗਲਿਆਰਾ ਨਵੰਬਰ ਮਹੀਨੇ ਦੇ ਦੂਜੇ ਹਫ਼ਤੇ ਖੁੱਲ੍ਹ ਸਕਦਾ ਹੈ। ਪਾਕਿਸਤਾਨ ਸਰਕਾਰ ਨੇ ਲਾਂਘੇ ਦੇ ਉਦਘਾਟਨ ਦਾ ਦਿਨ ਵੀ ਤੈਅ ਕਰ ਦਿੱਤਾ ਹੈ। ਇਹ ਜਾਣਕਾਰੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮਾਂ ਵਿੱਚ ਪਾਕਿਸਤਾਨ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ.ਰੂਪ ਸਿੰਘ ਨੇ 'ABP ਸਾਂਝਾ' ਨੂੰ ਦਿੱਤੀ ਹੈ। ਡਾ. ਰੂਪ ਸਿੰਘ ਨੇ ਦੱਸਿਆ ਕਿ 12 ਨਵੰਬਰ ਨੂੰ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਇਆ ਜਾਣਾ ਹੈ ਅਤੇ ਪਾਕਿਸਤਾਨ ਸਰਕਾਰ ਅੱਠ ਨਵੰਬਰ ਨੂੰ ਗਲਿਆਰੇ ਦਾ ਉਦਘਾਟਨ ਕਰੇਗੀ। ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ 9 ਨਵੰਬਰ ਨੂੰ ਭਾਰਤ ਤੋਂ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਵਿਖੇ ਪਹੁੰਚੇਗਾ। ਅੱਜ ਹੀ ਪਾਕਿਸਤਾਨ ਤੋਂ ਕਰਤਾਰਪੁਰ ਸਾਹਿਬ ਕੌਰੀਡੋਰ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਨੂੰ ਦੇਖ ਕੇ ਜਾਪਦਾ ਹੈ ਕਿ ਕੌਰੀਡੋਰ ਦਾ 80 ਤੋਂ 90 ਫ਼ੀਸਦ ਤਕ ਕੰਮ ਪੂਰਾ ਹੋ ਚੁੱਕਿਆ ਹੈ। ਭਾਰਤ ਵਾਲੇ ਪਾਸੇ ਵੀ ਡੇਰਾ ਬਾਬਾ ਨਾਨਕ ਵਿਖੇ ਗਲਿਆਰੇ ਦੇ ਉਸਾਰੀ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ। ਦੋਵਾਂ ਦੇਸ਼ਾਂ ਨੇ ਹੁਣ 14 ਜੁਲਾਈ ਨੂੰ ਬੈਠਕ ਕਰਨੀ ਹੈ। ਪਿਛਲੀਆਂ ਬੈਠਕਾਂ ਵਿੱਚ ਲਾਂਘੇ ਦੀਆਂ ਕਈ ਸ਼ਰਤਾਂ 'ਤੇ ਸਹਿਮਤੀ ਨਾ ਬਣਨ ਕਰਕੇ ਇਹ ਬੈਠਕ ਕਾਫੀ ਅਹਿਮ ਹੈ। ਇੱਥੇ ਇੱਕ ਗੱਲ ਖ਼ਾਸ ਹੈ ਕਿ ਜਿਵੇਂ ਭਾਰਤ ਨੇ ਪਾਕਿਸਤਾਨ ਤੋਂ ਦੋ ਦਿਨ ਪਹਿਲਾਂ ਨੀਂਹ ਪੱਥਰ ਰੱਖ ਦਿੱਤਾ ਸੀ, ਹੋ ਸਕਦਾ ਹੈ ਮੋਦੀ ਸਰਕਾਰ ਕੌਰੀਡੋਰ ਦਾ ਉਦਘਾਟਨ ਵੀ ਅੱਠ ਨਵੰਬਰ ਤੋਂ ਪਹਿਲਾਂ ਹੀ ਕਰ ਦੇਵੇ। ਭਾਰਤ ਵਿੱਚ ਗਲਿਆਰੇ ਸਬੰਧੀ ਉਸਾਰੀ ਕਾਰਜ ਪਾਕਿਸਤਾਨ ਦੇ ਮੁਕਾਬਲੇ ਘੱਟ ਹਨ ਅਤੇ ਜਲਦੀ ਪੂਰੇ ਕੀਤੇ ਜਾ ਸਕਦੇ ਹਨ। ਪਰ ਡੇਰਾ ਬਾਬਾ ਨਾਨਕ ਵਿਖੇ ਉਸਾਰਿਆ ਜਾਣ ਵਾਲਾ ਯਾਤਰੀ ਟਰਮੀਨਲ ਵੱਡਾ ਪ੍ਰਾਜੈਕਟ ਹੈ।

ਟਾਪ ਹੈਡਲਾਈਨ

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

Embed widget