ਪੜਚੋਲ ਕਰੋ

ਅਮਰੀਕੀ ਝਿੜਕਾਂ ਮਗਰੋਂ ਪਾਕਿ ਦੀ ਵੱਡੀ ਕਾਰਵਾਈ

ਇਸਲਾਮਾਬਾਦ: ਅਮਰੀਕੀ ਖਿਚਾਈ ਮਗਰੋਂ ਪਾਕਿਸਤਾਨ ਨੇ ਅੱਤਵਾਦੀ ਜਥੇਬੰਦੀਆਂ 'ਤੇ ਨੱਥ ਪਾਉਣ ਲਈ ਵੱਡੇ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਦਰਅਸਲ ਪਾਕਿਸਤਾਨ ਦੀ ਸਖ਼ਤੀ ਨੂੰ ਦੁਨੀਆ ਭਰ ਦੇ ਮੁਲਕਾਂ ਵੱਲੋਂ ਪਾਏ ਦਬਾਅ ਵਜੋਂ ਵੇਖਿਆ ਜਾ ਰਿਹਾ ਹੈ। ਅਮਰੀਕਾ ਨੇ ਤਾਂ ਫੰਡ ਤੱਕ ਰੋਕ ਦਿੱਤੇ ਹਨ। ਅੱਤਵਾਦੀ ਜਥੇਬੰਦੀਆਂ 'ਤੇ ਰੋਕ ਲਾਉਣ ਨੂੰ ਲੈ ਕੇ ਪਾਕਿਸਤਾਨ ਨੇ ਕਿਹਾ ਹੈ ਕਿ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰ ਮਾਇੰਡ ਹਾਫ਼ਿਜ਼ ਸਈਦ ਦੀ ਚੈਰਿਟੀ ਜਥੇਬੰਦੀ ਨੂੰ ਪੈਸਾ ਦੇਣ ਵਾਲਿਆਂ ਨੂੰ ਜੁਰਮਾਨੇ ਦੇ ਨਾਲ ਸਜ਼ਾ ਵੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਪਾਕਿਸਤਾਨ ਨੂੰ ਦਿੱਤੀ ਜਾ ਰਹੀ 90 ਕਰੋੜ ਡਾਲਰ ਦੀ ਆਰਥਿਕ ਮਦਦ 'ਤੇ ਰੋਕ ਲਾ ਦਿੱਤੀ ਸੀ। ਇਸ ਤੋਂ ਪਹਿਲਾਂ ਟ੍ਰੰਪ ਨੇ ਪਾਕਿਸਤਾਨ ਵੱਲੋਂ ਅੱਤਵਾਦੀਆਂ ਨੂੰ ਆਪਣੇ ਮੁਲਕ ਵਿੱਚ ਪਨਾਹ ਦੇਣ ਤੇ ਅੱਤਵਾਦੀ ਜਥੇਬੰਦੀਆਂ 'ਤੇ ਕਰੜੇ ਕਦਮ ਨਾ ਚੁੱਕਣ ਕਰਕੇ ਆਰਥਿਕ ਮਦਦ ਰੋਕਣ ਦਾ ਐਲਾਨ ਕੀਤਾ ਸੀ। ਇਹ ਚਿਤਾਵਨੀ ਉਰਦੂ ਵਿੱਚ ਮੁਲਕ ਦੇ ਸਾਰੇ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਰੂਪ ਵਿੱਚ ਦਿੱਤ ਗਈ ਹੈ। ਇਸ਼ਤਿਹਾਰ ਵਿੱਚ ਸਈਦ ਦੇ ਜਮਾਤ-ਉਦ-ਦਾਅਵਾ, ਫਲਾਹ-ਏ-ਇਨਸਾਨਿਅਤ ਫਾਉਂਡੇਸ਼ਨ ਅਤੇ ਮਸੂਦ ਅਜ਼ਹਰ ਦੇ ਜੈਸ਼-ਏ-ਮੁਹੰਮਦ ਵਰਗੀਆਂ 72 ਜਥੇਬੰਦੀਆਂ ਦੇ ਨਾਮ ਦਿੱਤੇ ਗਏ ਹਨ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget