ਪੜਚੋਲ ਕਰੋ

ਪਾਕਿਸਤਾਨ ਦੇ ਖ਼ਤਰਨਾਕ ਇਰਾਦੇ

ਇਸਲਾਮਾਬਾਦ : ਪ੍ਰਮਾਣੂ ਹਥਿਆਰਾਂ ਨੂੰ ਲੇੈ ਕੇ ਪਾਕਿਸਤਾਨ ਦੇ ਖ਼ਤਰਨਾਕ ਇਰਾਦੇ ਫਿਰ ਤੋਂ ਸਾਹਮਣੇ ਆਏ ਹਨ। ਮਾਹਿਰਾਂ ਅਨੁਸਾਰ ਪਾਕਿਸਤਾਨ ਨੇ ਪ੍ਰਮਾਣੂ ਸਾਈਟ ਬਣਾਈ ਹੈ ਜਿਸ ਦੀਆਂ ਸੈਟੇਲਾਈਟ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪਾਕਿਸਤਾਨ ਵੱਲੋਂ ਵਿਕਸਤ ਕੀਤਾ ਗਿਆ ਪ੍ਰਮਾਣੂ ਸੈਂਟਰ ਕੋਇਟਾ ਸ਼ਹਿਰ ਵਿੱਚ ਹੈ। ਮੀਡੀਆ ਰਿਪੋਰਟ ਅਨੁਸਾਰ ਖ਼ਾਨ ਰਿਸਰਚ ਲੈਬੋਟ੍ਰਰੀਜ਼ ਵਿੱਚ ਸਥਿਤ ਇਸ ਨਵੀਂ ਸਾਈਟ ਦਾ ਏਰੀਆ ਕਰੀਬ 1.2 ਹੈਕਟੇਅਰ ਹੈ। ਏਅਰ ਬੇਸ ਡਿਫੈਂਸ ਐਂਡ ਸਪੇਸ ਨੇ 28 ਸਤੰਬਰ 2015 ਅਤੇ 18 ਅਪ੍ਰੈਲ 2016 ਨੂੰ ਕੁੱਝ ਸੈਟੇਲਾਈਟ ਤਸਵੀਰਾਂ ਹਾਸਲ ਕੀਤੀਆਂ ਸਨ ਜੋ ਇਸ ਗੱਲ ਦਾ ਸਬੂਤ ਹੈ ਕਿ ਪਾਕਿਸਤਾਨ ਕਿਸ ਤਰੀਕੇ ਨਾਲ ਪ੍ਰਮਾਣੂ ਹਥਿਆਰ ਵਿਕਸਤ ਕਰ ਰਿਹਾ ਹੈ। ਪਾਕਿਸਤਾਨ ਦਾ ਇਹ ਕਦਮ ਐਨ ਐਸ ਜੀ (ਪ੍ਰਮਾਣੂ ਸਪਲਾਇਰ ਗਰੁੱਪ) ਦੇ ਸਿਧਾਂਤਾਂ ਦੇ ਖ਼ਿਲਾਫ਼ ਹੈ। ਪਾਕਿਸਤਾਨ ਇਸ ਗਰੁੱਪ ਵਿੱਚ ਸ਼ਾਮਲ ਹੋਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ ਅਤੇ ਇਸ ਲਈ ਉਸ ਨੂੰ ਚੀਨ ਦੀ ਹਿਮਾਇਤ ਵੀ ਹਾਸਲ ਹੈ। ਪਾਕਿਸਤਾਨ ਨੇ ਪਹਿਲਾਂ ਪ੍ਰਮਾਣੂ ਪ੍ਰੇਖਣ 1998 ਵਿੱਚ ਕੀਤਾ ਸੀ। ਇਸ ਸਮੇਂ ਉਸ ਦੇ ਕੋਲ 120 ਪ੍ਰਮਾਣੂ ਹਥਿਆਰ ਹਨ ਜੋ ਭਾਰਤ, ਇਜ਼ਰਾਈਲੀ ਅਤੇ ਨਾਰਥ ਕੋਰੀਆ ਤੋਂ ਜ਼ਿਆਦਾ ਹਨ। ਯਾਦ ਰਹੇ ਕਿ ਪਾਕਿਸਤਾਨ ਕੋਲ ਪਹਿਲਾਂ ਹੀ ਭਾਰਤ ਤੋਂ ਜ਼ਿਆਦਾ ਪ੍ਰਮਾਣੂ ਹਥਿਆਰ ਹਨ।

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget