ਪੜਚੋਲ ਕਰੋ

ਖੁਫੀਆ ਏਜੰਸੀਆਂ ਨੂੰ ਖਾਲਿਸਤਾਨੀਆਂ ਦਾ ਖੌਫ, ਅਲਰਟ ਜਾਰੀ

ਨਵੀਂ ਦਿੱਲੀ: ਭਾਰਤੀ ਖੁਫੀਆ ਏਜੰਸੀਆਂ ਨੇ ਦੇਸ਼ ਭਰ ਵਿੱਚ ਅਲਰਟ ਜਾਰੀ ਕੀਤਾ ਹੈ। ਏਜੰਸੀਆਂ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੀ ਏਜੰਸੀ ਆਈਐਸਆਈ ਖਾਲਿਸਤਾਨੀਆਂ ਜ਼ਰੀਏ ਭਾਰਤ ਖਿਲਾਫ ਸਾਜ਼ਿਸ਼ਾਂ ਘੜ ਰਿਹਾ ਹੈ। ਇਨ੍ਹਾਂ ਦੇ ਨਿਸ਼ਾਨੇ ’ਤੇ ਫੌਜ ਤੇ ਪੁਲਿਸ ਬਲ ਦੇ ਅਫ਼ਸਰ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਇੱਕ ਦਰਜਨ ਤੋਂ ਵੱਧ ਲੋਕ ਇਨ੍ਹਾਂ ਦੇ ਨਿਸ਼ਾਨੇ ’ਤੇ ਹਨ। ਇਸ ਨੂੰ ਵੇਖਦਿਆਂ ਖੁਫੀਆ ਏਜੰਸੀਆਂ ਨੇ ਇੱਕ ਲਿਸਟ ਵੀ ਜਾਰੀ ਕੀਤੀ ਹੈ। ਭਾਰਤ ਦਾ ਦਾਅਵਾ ਹੈ ਕਿ ਪਾਕਿਸਤਾਨ ਕਈ ਸਾਲਾਂ ਤੋਂ ਖਾਲਿਸਤਾਨ ਸਮਰਥਕਾਂ ਨੂੰ ਅੱਤਵਾਦ ਫੈਲਾਉਣ ਲਈ ਪ੍ਰੇਰਿਤ ਕਰ ਰਿਹਾ ਹੈ। ਪਿਛਲੇ ਸਾਲ ਅਪਰੈਲ ਵਿੱਚ ਖ਼ਬਰ ਆਈ ਸੀ ਕਿ ਪਾਕਿਸਤਾਨ ਤੋਂ ਚੱਲਣ ਵਾਲੇ ਜੈਸ਼-ਏ-ਮੁਹੰਮਦ ਤੇ ਜਮਾਤ-ਉਦ-ਦਾਵਾ ਵਰਗੇ ਅੱਤਵਾਦੀ ਸੰਗਠਨ ਖਾਲਿਸਤਾਨੀਆਂ ਦਾ ਸਮਰਥਨ ਕਰ ਰਹੇ ਹਨ। ਦੱਸ ਦੇਈਏ ਕਿ ਪਿਛਲੇ ਸਾਲ ਨਵੰਬਰ ਵਿੱਚ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ਵਿੱਚ ਵੀ ਖਾਲਿਸਤਾਨੀ ਲੀਡਰ ਗੋਪਾਲ ਸਿੰਘ ਦੀ ਮੌਜੂਦਗੀ ਦਰਜ ਕੀਤੀ ਗਈ ਸੀ। ਗੋਪਾਲ ਸਿੰਘ ਨੇ ਗਰਮਜੋਸ਼ੀ ਨਾਲ ਪਾਕਿ ਫੌਜ ਮੁਖੀ ਜਨਰਲ ਕਮਰ ਬਾਜਵਾ ਨਾਲ ਹੱਥ ਮਿਲਾਇਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   

LPG Crisis : 15 ਦਿਨਾਂ ਲਈ ਖੁੱਲ੍ਹਿਆ ਹੋਰਮੁਜ਼ ਜਲਡਮਰੂ , ਕੀ ਇਸ ਨਾਲ ਤੁਰੰਤ ਦੂਰ ਹੋ ਜਾਵੇਗੀ LPG ਦੀ ਕਿੱਲਤ ?

Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 

Big News: ਵੱਡੀ ਖਬਰ, ਪੂਰੇ ਦੇਸ਼ 'ਚ 'ਐਮਰਜੈਂਸੀ' ਦਾ ਐਲਾਨ! ਜਾਣੋ 12-12 ਘੰਟੇ ਤੱਕ ਕਿਉਂ ਰਹੇਗਾ ਬਲੈਕਆਊਟ? ਸਰਕਾਰ ਵੱਲੋਂ ਚਿਤਾਵਨੀ...
ਵੱਡੀ ਖਬਰ, ਪੂਰੇ ਦੇਸ਼ 'ਚ 'ਐਮਰਜੈਂਸੀ' ਦਾ ਐਲਾਨ! ਜਾਣੋ 12-12 ਘੰਟੇ ਤੱਕ ਕਿਉਂ ਰਹੇਗਾ ਬਲੈਕਆਊਟ? ਸਰਕਾਰ ਵੱਲੋਂ ਚਿਤਾਵਨੀ...

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ

Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 

Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 

Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 

Embed widget